By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ
JalandharPoliticsPunjab

ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

Talk Hindustan
Last updated: 2024/01/19 at 8:51 PM
Talk Hindustan
Share
1 Min Read
ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ
SHARE
ਚੰਡੀਗੜ੍ਹ, 19 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਬੀਤੇ ਕੱਲ੍ਹ ਰੰਗਾਰੰਗ ਆਗਾਜ਼ ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਬੀਤੇ ਕੱਲ੍ਹ ਰੰਗਾਰੰਗ ਆਗਾਜ਼
Next Article सांसद की सरकारी कोठी में चली गोली, सुरक्षा कर्मचारी की मौके पर मौत सांसद की सरकारी कोठी में चली गोली, सुरक्षा कर्मचारी की मौके पर मौत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?