By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਬਜੁਰਗ ਮੋਤੀਆਬਿੰਦ ਮਰੀਜਾਂ ਦੀ ਖੁਦ ਕੀਤੀ ਪੋਸਟ-ਓਪਰੇਟਿਵ ਜਾਂਚ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਬਜੁਰਗ ਮੋਤੀਆਬਿੰਦ ਮਰੀਜਾਂ ਦੀ ਖੁਦ ਕੀਤੀ ਪੋਸਟ-ਓਪਰੇਟਿਵ ਜਾਂਚ
Jalandhar

ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਬਜੁਰਗ ਮੋਤੀਆਬਿੰਦ ਮਰੀਜਾਂ ਦੀ ਖੁਦ ਕੀਤੀ ਪੋਸਟ-ਓਪਰੇਟਿਵ ਜਾਂਚ

Talk Hindustan
Last updated: 2026/02/19 at 7:04 PM
Talk Hindustan
Share
2 Min Read
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਬਜੁਰਗ ਮੋਤੀਆਬਿੰਦ ਮਰੀਜਾਂ ਦੀ ਖੁਦ ਕੀਤੀ ਪੋਸਟ-ਓਪਰੇਟਿਵ ਜਾਂਚ
SHARE

29 ਮਰੀਜਾਂ ਦੇ ਮੋਤੀਆਬਿੰਦ ਦੇ ਮੁਫ਼ਤ ਓਪਰੇਸ਼ਨ ਸਫ਼ਲਤਾਪੂਰਵਕ ਕੀਤੇ ਗਏ

ਜਲੰਧਰ, 19 ਫ਼ਰਵਰੀ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸਿਹਤ ਵਿਭਾਗ ਜਲੰਧਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਾਂਝੇ ਯਤਨਾਂ ਨਾਲ “ਅਟਲ ਵਾਯੋ ਅਭਿਉਦਯ ਯੋਜਨਾ” ਅਧੀਨ ਜ਼ਿਲ੍ਹੇ ਵਿੱਚ ਬਜ਼ੁਰਗਾਂ ਨੂੰ ਵਿਸ਼ੇਸ਼ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਸਦੇ ਤਹਿਤ ਬੁੱਧਵਾਰ ਨੂੰ 29 ਮੋਤੀਆਬਿੰਦ ਦੇ ਬਜੁਰਗ ਮਰੀਜਾਂ ਦਾ ਓਪਰੇਸ਼ਨ ਕੀਤਾ ਗਿਆ। ਓਪਰੇਸ਼ਨ ਕੀਤੇ ਗਏ ਮਰੀਜਾਂ ਦੇ ਨਾਲ ਅੱਜ ਵੀਰਵਾਰ ਨੂੰ ਸਿਵਲ ਸਰਜਨ ਡਾ. ਰਾਜੇਸ਼ ਗਰਗ ਰੂਬਰੂ ਹੋਏ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਉਨ੍ਹਾਂ ਨਾਲ ਮੈਡੀਕਲ ਸੁਪਰਡੈਂਟ ਈ.ਐਸ.ਆਈ. ਡਾ. ਜਯੋਤੀ ਸ਼ਰਮਾ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੀ ਮੌਜੂਦ ਸਨ। ਇਸ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਖੁਦ ਮਰੀਜ਼ਾਂ ਦੀਆਂ ਅੱਖਾਂ ਤੋਂ ਪੱਟੀਆਂ ਖੋਲ੍ਹ ਕੇ ਉਨ੍ਹਾਂ ਦੀ ਪੋਸਟ-ਆਪਰੇਟਿਵ ਜਾਂਚ ਕੀਤੀ ਅਤੇ ਸਿਹਤ ਦੀ ਸਮੀਖਿਆ ਕੀਤੀ। ਇਸ ਉਪਰੰਤ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਲੋੜੀਂਦੀਆਂ ਦਵਾਈਆਂ ਵੀ ਵੰਡੀਆਂ ਗਈਆਂ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ “ਸਾਡੇ ਬਜ਼ੁਰਗ ਸਾਡਾ ਮਾਨ” ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਜਲੰਧਰ ਅਤੇ ਸੋਸ਼ਲ ਸਿਕਓਰਿਟੀ ਡਿਪਾਰਟਮੈਂਟ ਦੇ ਸਾਂਝੇ ਉਪਰਾਲੇ ਸਦਕਾ ਬੀਤੇ ਬਜ਼ੁਰਗਾਂ ਲਈ ਸੋਮਵਾਰ ਨੂੰ ਮਲਟੀ-ਸਪੈਸ਼ਲਟੀ ਮੈਡੀਕਲ ਕੈਂਪ ਲਗਾ ਕੇ ਮਰੀਜਾਂ ਨੂੰ ਔਰਥੋਪੀਡਿਕ, ਅੱਖਾਂ ਅਤੇ ਜਨਰਲ ਮੈਡੀਸਨ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਕੈਂਪ ਦੌਰਾਨ ਮੋਤੀਆਬਿੰਦ ਨਾਲ ਪੀੜਤ ਮਰੀਜ਼ਾਂ ਦੀ ਸਕ੍ਰੀਨਿੰਗ ਕਰਕੇ ਉਨ੍ਹਾਂ ਨੂੰ ਓਪਰੇਸ਼ਨ ਲਈ ਵੀ ਚੁਣਿਆ ਗਿਆ ਅਤੇ ਬੁੱਧਵਾਰ ਨੂੰ ਆਈ ਮੋਬਾਈਲ ਯੂਨਿਟ ਦੀ ਟੀਮ, ਜਿਸ ਦੀ ਅਗਵਾਈ ਐਸ.ਐਮ.ਓ. ਆਈ ਮੋਬਾਈਲ ਯੂਨਿਟ ਡਾ. ਗੁਰਪ੍ਰੀਤ ਕੌਰ ਅਤੇ ਡਾ. ਅਰੁਣ ਵਰਮਾ ਨੇ ਕੀਤੀ ਇਨ੍ਹਾਂ ਮਰੀਜਾਂ ਦੇ ਮੋਤੀਆਬਿੰਦ ਦੇ ਮੁਫ਼ਤ ਆਪਰੇਸ਼ਨ ਸਫਲਤਾਪੂਰਵਕ ਕੀਤੇ ਗਏ।

ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਬਜ਼ੁਰਗਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਤਾਰ ਆਯੋਜਿਤ ਕੀਤੇ ਜਾਣਗੇ ਤਾਂ ਜੋ ਹਰ ਬਜ਼ੁਰਗ ਤੱਕ ਸਮੇਂ-ਸਿਰ ਇਲਾਜ ਪਹੁੰਚ ਸਕੇ। ਇਸ ਮੌਕੇ ਐਸ.ਐਮ.ਓ. ਡਾ. ਗਗਨਦੀਪ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਅਤੇ ਜਿਲ੍ਹਾ ਬੀਸੀਸੀ ਕੌਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।

TAGGED: Health
Share This Article
Facebook Twitter Whatsapp Whatsapp Telegram Copy Link
Share
Previous Article एलपीयू में एनएसडी भारत रंग महोत्सव 2026 को किया होस्ट एलपीयू में एनएसडी भारत रंग महोत्सव 2026 को किया होस्ट
Next Article ਜਨਤਾ ਕਾਲਜ ਦੇ ਈਕੋ ਕਲੱਬ ਵੱਲੋਂ ਕਾਂਜਲੀ ਵੈਟਲੈਂਡ ਦਾ ਸਿੱਖਿਆਤਮਕ ਦੌਰਾ ਜਨਤਾ ਕਾਲਜ ਦੇ ਈਕੋ ਕਲੱਬ ਵੱਲੋਂ ਕਾਂਜਲੀ ਵੈਟਲੈਂਡ ਦਾ ਸਿੱਖਿਆਤਮਕ ਦੌਰਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?