By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿਵਲ ਸਰਜਨ ਨੇ ਕੈਮੀਕਲ ਰੰਗਾਂ ਤੋਂ ਮੁਕਤ ਸੁਰੱਖਿਅਤ ਹੋਲੀ ਮਨਾਉਣ ਦਾ ਦਿੱਤਾ ਸੁਨੇਹਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਿਵਲ ਸਰਜਨ ਨੇ ਕੈਮੀਕਲ ਰੰਗਾਂ ਤੋਂ ਮੁਕਤ ਸੁਰੱਖਿਅਤ ਹੋਲੀ ਮਨਾਉਣ ਦਾ ਦਿੱਤਾ ਸੁਨੇਹਾ
Jalandhar

ਸਿਵਲ ਸਰਜਨ ਨੇ ਕੈਮੀਕਲ ਰੰਗਾਂ ਤੋਂ ਮੁਕਤ ਸੁਰੱਖਿਅਤ ਹੋਲੀ ਮਨਾਉਣ ਦਾ ਦਿੱਤਾ ਸੁਨੇਹਾ

Talk Hindustan
Last updated: 2025/03/13 at 8:40 PM
Talk Hindustan
Share
2 Min Read
ਸਿਵਲ ਸਰਜਨ ਨੇ ਕੈਮੀਕਲ ਰੰਗਾਂ ਤੋਂ ਮੁਕਤ ਸੁਰੱਖਿਅਤ ਹੋਲੀ ਮਨਾਉਣ ਦਾ ਦਿੱਤਾ ਸੁਨੇਹਾ
SHARE

ਜਲੰਧਰ : ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਲੋਕਾਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਇਸ ਸ਼ੁਭ ਅਵਸਰ ‘ਤੇ ਲੋਕਾਂ ਦੀ ਤੰਦਰੁਸਤੀ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਰਗੇਨਿਕ ਰੰਗਾਂ ਨਾਲ ਹੋਲੀ ਮਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਹੋਲੀ ਮਨਾਉਣ ਸਮੇਂ ਲੋਕਾਂ ਨੂੰ ਆਰਗੇਨਿਕ ਰੰਗਾਂ ਅਤੇ ਫੁੱਲਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਅਤੇ ਜੋਰ ਦੇ ਕੇ ਕਿਹਾ ਕਿ ਕੈਮੀਕਲ ਰੰਗਾਂ ਦੀ ਵਰਤੋਂ ਨਾ ਕੀਤੀ ਜਾਵੇ ।

ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਹੋਲੀ ਖੇਡਣ ਦੌਰਾਨ ਲੋਕਾਂ ਨੂੰ ਧੁੱਪ ‘ਚ ਲਗਾਉਣ ਵਾਲੀਆਂ ਐਨਕਾਂ ਪਹਿਨ ਕੇ, ਸਨਸਕ੍ਰੀਨ ਲਗਾ ਕੇ ਅਤੇ ਲੋੜ ਪੈਣ ‘ਤੇ ਮਾਸਕ ਦੀ ਵਰਤੋਂ ਕਰਕੇ ਆਪਣੀਆਂ ਅੱਖਾਂ, ਚਮੜੀ ਅਤੇ ਸਾਹ ਪ੍ਰਣਾਲੀ ਦੀ ਰੱਖਿਆ ਕਰਨ ਦੀ ਸਲਾਹ ਦਿੱਤੀ। ਹੋਲੀ ਖੇਡਣ ਤੋਂ ਪਹਿਲਾਂ ਚਮੜੀ ਦੀ ਸੁਰੱਖਿਆ ਲਈ ਸਰੀਰ ‘ਤੇ ਲਗਾਉਣ ਵਾਲੇ ਤੇਲ ਜਾਂ ਸਨਸਕ੍ਰੀਨ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਰੰਗਾਂ ਨੂੰ ਹਟਾਉਣ ਲਈ ਹਲਕੇ ਕਲੀਨਜ਼ਰ ਅਤੇ ਸਕਿਨ ‘ਤੇ ਜਲਣ ਨੂੰ ਰੋਕਣ ਲਈ ਡਾਕਟਰ ਦੀ ਸਲਾਹ ਨਾਲ ਲੋਸ਼ਨ ਦੀ ਵਰਤੋਂ ਕਰਨੀ ਚਾਹੀਦੀ ਹੈ।

ਡਾ. ਗੁਰਮੀਤ ਲਾਲ ਨੇ ਅੱਖਾਂ ਦੀ ਸੁਰੱਖਿਆ ਲਈ ਧੁੱਪ ਦੇ ਚਸ਼ਮੇ ਦੀ ਵਰਤੋਂ ਕਰਨ, ਲੈਂਸ ਪਹਿਨਣ ਵਾਲੇ ਲੋਕਾਂ ਨੂੰ ਹੋਲੀ ਖੇਡਣ ਤੋਂ ਪਹਿਲਾਂ ਲੈਂਸ ਨੂੰ ਹਟਾਉਣ ਦੀ ਸਲਾਹ ਦਿੱਤੀ, ਕਿਉਂਕਿ ਰੰਗਾਂ ਦੇ ਸੰਪਰਕ ਵਿੱਚ ਆਉਣ ‘ਤੇ ਇਹ ਗੰਭੀਰ ਪਰੇਸ਼ਾਨੀ ਦਾ ਕਾਰਨ ਬਣ ਸਕਦੇ ਹਨ। ਉਨ੍ਹਾਂ ਨੇ ਕਿਸੇ ਵੀ ਡਾਕਟਰੀ ਐਮਰਜੈਂਸੀ ਦੀ ਸਥਿਤੀ ਵਿੱਚ, ਲੋਕਾਂ ਨੂੰ ਕਿਸੇ ਮਾਹਿਰ ਡਾਕਟਰ ਦੀ ਸਲਾਹ ਲੈਣ ਜਾਂ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ‘ਤੇ ਜਾਣ ਦੀ ਅਪੀਲ ਕੀਤੀ।

TAGGED: administration, Civil hospital
Share This Article
Facebook Twitter Whatsapp Whatsapp Telegram Copy Link
Share
Previous Article ਸੂਬੇ ਦੇ ਈ ਟੀ ਟੀ ਅਧਿਆਪਕ ਕਰਨਗੇ ਡੀ ਪੀ ਆਈ ਦਫਤਰ ਦਾ ਘੇਰਾਓ ਸੂਬੇ ਦੇ ਈ ਟੀ ਟੀ ਅਧਿਆਪਕ ਕਰਨਗੇ ਡੀ ਪੀ ਆਈ ਦਫਤਰ ਦਾ ਘੇਰਾਓ
Next Article डिप्टी कमिश्नर ने विशेष आवश्यकता वाले बच्चों के साथ मनाया होली का त्योहार डिप्टी कमिश्नर ने विशेष आवश्यकता वाले बच्चों के साथ मनाया होली का त्योहार
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?