By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭੁੱਕੀ ਤਸਕਰੀ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਹੋਰ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ , ਹੁਣ ਤੱਕ 15 ਕੁਇੰਟਲ ਤੋਂ ਵੱਧ ਭੁੱਕੀ ਬਰਾਮਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭੁੱਕੀ ਤਸਕਰੀ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਹੋਰ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ , ਹੁਣ ਤੱਕ 15 ਕੁਇੰਟਲ ਤੋਂ ਵੱਧ ਭੁੱਕੀ ਬਰਾਮਦ
Jalandhar

ਭੁੱਕੀ ਤਸਕਰੀ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਹੋਰ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ , ਹੁਣ ਤੱਕ 15 ਕੁਇੰਟਲ ਤੋਂ ਵੱਧ ਭੁੱਕੀ ਬਰਾਮਦ

Talk Hindustan
Last updated: 2024/11/21 at 10:02 PM
Talk Hindustan
Share
2 Min Read
ਭੁੱਕੀ ਤਸਕਰੀ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਹੋਰ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ , ਹੁਣ ਤੱਕ 15 ਕੁਇੰਟਲ ਤੋਂ ਵੱਧ ਭੁੱਕੀ ਬਰਾਮਦ
SHARE

ਜਲੰਧਰ, 21 ਨਵੰਬਰ: ਅੰਤਰਰਾਜੀ ਡਰੱਗ ਰੈਕੇਟ ਵਿੱਚ ਇੱਕ ਹੋਰ ਅਹਿਮ ਪ੍ਰਾਪਤੀ ਕਰਦਿਆਂ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਭੁੱਕੀ ਦੀ ਤਸਕਰੀ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 15 ਕੁਇੰਟਲ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਤਿੰਨ ਦੋਸ਼ੀਆਂ ਗੁਰਅਵਤਾਰ ਸਿੰਘ ਉਰਫ ਤਾਰੀ, ਦੇਸ ਰਾਜ ਅਤੇ ਦਲੇਰ ਸਿੰਘ ਉਰਫ ਦਲੋਰਾ ਨੂੰ 14 ਕੁਇੰਟਲ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 226 ਮਿਤੀ 15.11.2024 ਅਧੀਨ 15/61/85 ਐਨ.ਡੀ.ਪੀ.ਐਸ ਐਕਟ ਦਰਜ ਕੀਤਾ ਗਿਆ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋ ਹੋਰ ਮੁਲਜ਼ਮਾਂ ਜੋਗਾ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕਸਬਾ ਮੁਹੱਲਾ ਮਹਿਤਪੁਰ ਜਲੰਧਰ ਅਤੇ ਉਸ ਦੇ ਸਾਥੀ ਲੱਕੀ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਮੰਡ ਚੌਂਤਾ ਪੁੰਜ ਕੂੰਮ ਕਲਾਂ ਲੁਧਿਆਣਾ ਦੀ ਪਛਾਣ ਹੋਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀਆਂ ਨੂੰ ਪੁਲਿਸ ਨੇ ਇੱਕ ਕੁਇੰਟਲ 40 ਕਿਲੋ ਭੁੱਕੀ ਅਤੇ ਇੱਕ ਦੇਸੀ ਪਿਸਤੌਲ 01 ਜਿੰਦਾ ਰੌਂਦ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿੱਚ ਹੁਣ ਤੱਕ ਕੁੱਲ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੁੱਲ 15 ਕੁਇੰਟਲ 40 ਕਿਲੋ ਭੁੱਕੀ, ਦੋ ਵਾਹਨ, ਇੱਕ ਦੇਸੀ ਪਿਸਤੌਲ ਅਤੇ ਇੱਕ ਜਿੰਦਾ ਰੌਂਦ ਬਰਾਮਦ ਕੀਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

TAGGED: Crime, Police news
Share This Article
Facebook Twitter Whatsapp Whatsapp Telegram Copy Link
Share
Previous Article ਪਿੰਡ ਖੋਜੇਵਾਲ ਦੇ ਮੁੱਖ ਗੇਟ ‘ਤੇ ਦ ਓਪਨ ਡੋਰ ਚਰਚ ਵਲੋ ਕ੍ਰਿਸਮਿਸ ਦੇ ਸਬੰਧ ‘ਚ ਲਗਾਏ ਗਏ ਧਾਰਮਿਕ ਫਲੈਕਸ ਬੋਰਡਾਂ ਨੂੰ ਸ਼ਰਾਰਤੀ ਅਨਸਰਾਂ ਨੇ ਫਾੜਿਆ, ਮਸੀਹੀ ਭਾਈਚਾਰੇ ਵਿੱਚ ਰੋਸ਼ ਪਿੰਡ ਖੋਜੇਵਾਲ ਦੇ ਮੁੱਖ ਗੇਟ ‘ਤੇ ਦ ਓਪਨ ਡੋਰ ਚਰਚ ਵਲੋ ਕ੍ਰਿਸਮਿਸ ਦੇ ਸਬੰਧ ‘ਚ ਲਗਾਏ ਗਏ ਧਾਰਮਿਕ ਫਲੈਕਸ ਬੋਰਡਾਂ ਨੂੰ ਸ਼ਰਾਰਤੀ ਅਨਸਰਾਂ ਨੇ ਫਾੜਿਆ, ਮਸੀਹੀ ਭਾਈਚਾਰੇ ਵਿੱਚ ਰੋਸ਼
Next Article ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵਾਹਨ ਚੋਰੀ ਦਾ ਮਾਮਲਾ ਸੁਲਝਾਇਆ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵਾਹਨ ਚੋਰੀ ਦਾ ਮਾਮਲਾ ਸੁਲਝਾਇਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?