By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਵਿਰਾਸਤੀ ਸ਼ਹਿਰ ਕਪੂਰਥਲਾ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ – ਕਾਲੀਆ/ਮਦਾਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਵਿਰਾਸਤੀ ਸ਼ਹਿਰ ਕਪੂਰਥਲਾ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ – ਕਾਲੀਆ/ਮਦਾਨ
JalandharKapurthla

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਵਿਰਾਸਤੀ ਸ਼ਹਿਰ ਕਪੂਰਥਲਾ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ – ਕਾਲੀਆ/ਮਦਾਨ

Talk Hindustan
Last updated: 2024/07/21 at 9:19 PM
Talk Hindustan
Share
2 Min Read
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਵਿਰਾਸਤੀ ਸ਼ਹਿਰ ਕਪੂਰਥਲਾ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ – ਕਾਲੀਆ/ਮਦਾਨ
SHARE

ਜੇਕਰ ਮੰਗਲਵਾਰ ਤੱਕ ਸ਼ਹਿਰ ਚ ਸਫਾਈ ਵਿਵਸਥਾ ਚ ਸੁਧਾਰ ਨਾ ਹੋਇਆ ਤਾਂ ਸ਼ਿਵ ਸੈਨਾ ਬੁੱਧਵਾਰ ਨੂੰ ਸਰਕਾਰ ਦਾ ਪੁਤਲਾ ਫੂਕੇਗੀ

ਕਪੂਰਥਲਾ 21 ਜੁਲਾਈ (ਗੌਰਵ ਮੜੀਆ) ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਪੰਜਾਬ ਦਾ ਦੂਜਾ ਪੈਰਿਸ ਕਹੇ ਜਾਣ ਵਾਲੇ ਵਿਰਾਸਤੀ ਸ਼ਹਿਰ ਕਪੂਰਥਲਾ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਤਵਾਰ ਨੂੰ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਆਗੂਆਂ ਨੇ ਸੂਬਾਈ ਬੁਲਾਰੇ ਓਮਕਾਰ ਕਾਲੀਆ,ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ,ਯੂਥ ਆਗੂ ਸੰਦੀਪ ਪੰਡਿਤ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੀਤਾ।ਇਸ ਦੌਰਾਨ ਸ਼ਿਵ ਸੈਨਾ ਆਗੂਆਂ ਨੇ ਨਗਰ ਨਿਗਮ ਵਿੱਚ ਸਫਾਈ ਕਰਮਚਾਰੀਆਂ ਦੀ ਭਰਤੀ ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ਤੇ ਬੈਠੇ ਨਿਗਮ ਮੁਲਾਜ਼ਮਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ।

ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਲਵਾਰ ਤੱਕ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਵੱਲੋਂ ਬੁੱਧਵਾਰ ਨੂੰ ਸੱਤਿਆਨਾਰਾਇਣ ਚੌਂਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ।

ਇਸ ਮੌਕੇ ਤੇ ਓਮਕਾਰ ਕਾਲੀਆ ਅਤੇ ਦੀਪਕ ਮਦਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰੇ ਤਾਂ ਜੋ ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਕੋਈ ਮਹਾਂਮਾਰੀ ਨਾ ਫੈਲ ਸਕੇ।ਓਮਕਾਰ ਕਾਲੀਆ ਅਤੇ ਦੀਪਕ ਮਦਾਨ ਨੇ ਕਿਹਾ ਕਿ ਸ਼ਹਿਰ ਦੇ ਹਨੂੰਮਾਨ ਮੰਦਰ,ਸਤਿਆਨਾਰਾਇਣ ਮੰਦਿਰ ਅਤੇ ਗੁਰਦੁਆਰਾ ਸਾਹਿਬ ਦੇ ਨੇੜੇ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚ ਰਹੀ ਹੈ।ਜੋ ਕਿ ਬਰਦਾਸ਼ਤ ਤੋਂ ਬਾਹਰ ਹੈ।ਇਸ ਮੌਕੇ ਸ਼ਿਵ ਸੈਨਾ ਦੇ ਸੀਨੀਅਰ ਆਗੂ ਰਜਿੰਦਰ ਵਰਮਾ, ਬਲਵੀਰ ਡੀਸੀ ਯੋਗੇਸ਼ ਸੋਨੀ,ਧਰਮਿੰਦਰ ਕਾਕਾ, ਇੰਦਰਪਾਲ ਮਨਚੰਦਾ,ਲਵਲੇਸ਼ ਢੀਂਗਰਾ,ਰਿੰਕੂ ਭੰਡਾਰੀ,ਸੰਨੀ ਸਹਿਗਲ,ਸੂਰਜ,ਸੰਨੀ ਵਰਮਾ,ਜੋਲੀ ਵਾਲੀਆ ਆਦਿ ਹਾਜ਼ਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਵਾਤਾਵਰਨ ਦੀ ਸੰਭਾਲ ਲਈ ਵਡਾਲਾ ਖੁਰਦ ‘ਚ ਲਗਾਏ ਛਾਂ ਦਾਰ ਅਤੇ ਫਲਦਾਰ ਪੌਦੇ ਵਾਤਾਵਰਨ ਦੀ ਸੰਭਾਲ ਲਈ ਵਡਾਲਾ ਖੁਰਦ ‘ਚ ਲਗਾਏ ਛਾਂ ਦਾਰ ਅਤੇ ਫਲਦਾਰ ਪੌਦੇ
Next Article कन्या महाविद्यालय में पवित्र हवन यज्ञ के साथ सैशन 2024-25 की हुई शुरूआत कन्या महाविद्यालय में पवित्र हवन यज्ञ के साथ सैशन 2024-25 की हुई शुरूआत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?