By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਾਂਗਰਸ ਪਾਰਟੀ ਨੇ ਭਾਰਤ ਰਤਨ ਡਾਕਟਰ ਬੀ ਆਰ ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਾਂਗਰਸ ਪਾਰਟੀ ਨੇ ਭਾਰਤ ਰਤਨ ਡਾਕਟਰ ਬੀ ਆਰ ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
Jalandhar

ਕਾਂਗਰਸ ਪਾਰਟੀ ਨੇ ਭਾਰਤ ਰਤਨ ਡਾਕਟਰ ਬੀ ਆਰ ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

Talk Hindustan
Last updated: 2026/04/14 at 7:57 PM
Talk Hindustan
Share
1 Min Read
ਕਾਂਗਰਸ ਪਾਰਟੀ ਨੇ ਭਾਰਤ ਰਤਨ ਡਾਕਟਰ ਬੀ ਆਰ ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
SHARE

ਕਰਤਾਰਪੁਰ 14 ਅਪ੍ਰੈਲ (ਜਸਵੰਤ ਵਰਮਾ ) ਭਾਰਤੀ ਸੰਵਿਧਾਨ ਦੇ ਸ਼ਿਲਪਕਾਰ, ਮਹਾਨ ਸਮਾਜ ਸੁਧਾਰਕ ਅਤੇ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ, ਡਾ. ਬੀ. ਆਰ. ਅੰਬੇਡਕਰ ਚੌਂਕ ਕਰਤਾਰਪੁਰ ਵਿਖੇ ਹਲਕਾ ਇੰਚਾਰਜ ਸਰਦਾਰ ਰਜਿੰਦਰ ਸਿੰਘ ਜਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਦਿਹਾਤੀ ਜਲੰਧਰ ਰੇਣੂ ਸੇਠ, ਐਸ.ਸੀ ਮੋਰਚਾ ਉਪ ਪ੍ਰਧਾਨ  ਹੀਰਾ ਲਾਲ ਖੋਸਲਾ  ,ਸਿਟੀ ਪ੍ਰਧਾਨ ਹਰਬੰਸ ਕੌਰ,ਸਿਟੀ ਪ੍ਰਧਾਨ ਗੋਪਾਲ ਸੂਦ,ਐਸਸੀ ਮੀਤ ਪ੍ਰਧਾਨ ਅਰਵਿੰਦ ਢੱਡਾ ,ਬੀਬੀ ਹਰਬੰਸ ਕੌਰ,ਸ਼ਕਤੀ ਕੁਮਾਰ  ਨਾਲ ਸਾਥੀਆਂ ਸਮੇਤ ਇਕੱਠੇ ਹੋ ਕੇ ਬਾਬਾ ਸਾਹਿਬ ਜੀ ਦੀ ਪ੍ਰਤਿਮਾ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕੀਤਾ।ਅਤੇ ਉਨਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਲਿਆ ਗਿਆ

ਬਾਬਾ ਸਾਹਿਬ ਵੱਲੋਂ ਦਿੱਤਾ ਗਿਆ ਨਾਅਰਾ “ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ” ਸਿਰਫ਼ ਸ਼ਬਦ ਨਹੀਂ, ਸਗੋਂ ਹਰ ਇਨਸਾਨ ਲਈ ਸਮਾਨ ਅਧਿਕਾਰ, ਸਮਾਜਿਕ ਨਿਆਂ ਅਤੇ ਸਸ਼ਕਤ ਭਾਰਤ ਦੀ ਬੁਨਿਆਦ ਹੈ। ਅੱਜ ਦੇ ਸਮੇਂ ਵਿੱਚ, ਉਨ੍ਹਾਂ ਦੀਸੋਚ ਨੂੰ ਅੱਗੇ ਵਧਾਉਣਾ ਅਤੇ ਹਰ ਵਰਗ ਨੂੰ ਨਿਆਂ ਦਿਵਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਅਸੀਂ ਸਾਰੇ ਮਿਲ ਕੇ ਬਾਬਾ ਸਾਹਿਬ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਵਚਨਬੱਧ ਹੋਈਏ  ਜਿੱਥੇ ਹਰ ਨਾਗਰਿਕ ਨੂੰ ਬਰਾਬਰੀ, ਸਤਿਕਾਰ ਦਾ  ਮੌਕਾ ਮਿਲੇ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article एलपीयू में फरहान अख्तर की ज़बरदस्त म्यूज़िकल शाम के साथ यूथ वाइव 2026′ की शुरुआत एलपीयू में फरहान अख्तर की ज़बरदस्त म्यूज़िकल शाम के साथ यूथ वाइव 2026′ की शुरुआत
Next Article ਉੱਘੇ ਸਮਾਜ ਸੇਵਕ ਮਾਸਟਰ ਅਮਰੀਕ ਸਿੰਘ ਨੇ ਡਾਕਟਰ ਬੀ ਆਰ ਅੰਬੇਡਕਰ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਉੱਘੇ ਸਮਾਜ ਸੇਵਕ ਮਾਸਟਰ ਅਮਰੀਕ ਸਿੰਘ ਨੇ ਡਾਕਟਰ ਬੀ ਆਰ ਅੰਬੇਡਕਰ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?