By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਵੱਲੋਂ ਭਾਜਪਾ ਨੂੰ ਹੋਰ ਮਜਬੂਤ ਕਰਦੇ ਹੋਏ ਕੀਤੀਆਂ ਨਵੀਆਂ ਨਿਯੁਕਤੀਆਂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਵੱਲੋਂ ਭਾਜਪਾ ਨੂੰ ਹੋਰ ਮਜਬੂਤ ਕਰਦੇ ਹੋਏ ਕੀਤੀਆਂ ਨਵੀਆਂ ਨਿਯੁਕਤੀਆਂ
Jalandhar

ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਵੱਲੋਂ ਭਾਜਪਾ ਨੂੰ ਹੋਰ ਮਜਬੂਤ ਕਰਦੇ ਹੋਏ ਕੀਤੀਆਂ ਨਵੀਆਂ ਨਿਯੁਕਤੀਆਂ

Talk Hindustan
Last updated: 2023/08/06 at 4:48 PM
Talk Hindustan
Share
2 Min Read
ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਵੱਲੋਂ ਭਾਜਪਾ ਨੂੰ ਹੋਰ ਮਜਬੂਤ ਕਰਦੇ ਹੋਏ ਕੀਤੀਆਂ ਨਵੀਆਂ ਨਿਯੁਕਤੀਆਂ
SHARE

ਵਿਨੇ ਸ਼ਰਮਾ ਨੂੰ ਸਰਕਲ ਸੁਲਤਾਨਪੁਰ ਲੋਧੀ ਦਾ ਯੂਥ ਪ੍ਰਧਾਨ ਥਾਪਿਆ

ਸੁਲਤਾਨਪੁਰ ਲੋਧੀ ( ਗੌਰਵ ਮੜੀਆ) ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕਰਦੇ ਹੋਏ ਅੱਜ ਭਾਜਪਾ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਵੱਲੋਂ ਪਾਰਟੀ ਹਿੱਤ ਲਈ ਅਹਿਮ ਫੈਸਲੇ ਲਏ ਗਏ ਓਥੇ ਹੀ ਮੀਟਿੰਗ ਵਿੱਚ ਸਾਰੇ ਅਹੁਦੇਦਾਰਾਂ ਦੀ ਸੈਂਹਮਤੀ ਨਾਲ ਨਵੀਆਂ ਨਿਯੁਕਤੀਆਂ ਕਰਨ ਦੀ ਪ੍ਰਵਾਨਗੀ ਦਿੱਤੀ ਅਤੇ ਨਾਲ ਹੀ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਵੱਲੋਂ ਦੱਸਿਆ ਕਿ ਜਲਦ ਹੀ ਰਹਿੰਦੇ ਸਰਕਲਾਂ ਦੇ ਪ੍ਰਧਾਨ ਵੀ ਨਿਯੁਕਤ ਕੀਤੇ ਜਾਣਗੇ

ਅਤੇ ਇਸੇ ਦੇ ਤਹਿਤ ਯੂਥ ਦੇ ਜਿਲ੍ਹਾ ਪ੍ਰਧਾਨ ਸਨੀ ਬੈਂਸ ਜਨਰਲ ਸਕੱਤਰ ਨਵਦੀਪ ਸਿੰਘ ਢਿੱਲੋਂ ਮੀਤ ਪ੍ਰਧਾਨ ਕਪੂਰਥਲਾ ਪ੍ਰਧਾਨ ਸਰਬਜੀਤ ਬੰਟੀ। ਨੇ ਯੂਥ ਦੀ ਨਵੀਆ ਨਿਯੁਕਤੀਆਂ ਕੀਤੀਆਂ ਅਤੇ ਹਲਕਾ ਇੰਚਾਰਜ ਆਹਲੀ ਦੀ ਮਨਜੂਰੀ ਨਾਲ ਸੁਲਤਾਨਪੁਰ ਲੋਧੀ ਦਾ ਸਰਕਲ ਪ੍ਰਧਾਨ ਵੀਨੇ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ ਤਲਵੰਡੀ ਚੌਧਰੀ ਤੋਂ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਅਤੇ ਇਸੇ ਲੜੀ ਦੇ ਤਹਿਤ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੂੰ ਸਰਕਲ ਬੇਟ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ । ਇਸ ਮੌਕੇ ਸੁਲਤਾਨਪੁਰ ਲੋਧੀ ਦੇ ਮੰਡਲ ਪ੍ਰਧਾਨ ਰਾਕੇਸ਼ ਪੂਰੀ ਜ਼ਿਲਾ ਸਕੱਤਰ ਅਸ਼ੋਕ ਕਨੌਜੀਆ ਅਤੇ ਰਾਕੇਸ਼ ਕੁਮਾਰ ਨੀਟੂ ਤੋਂ ਇਲਾਵਾ ਸੰਜੂ ਤਲਵੰਡੀ , ਗਗਨ ਮਹਾਂਬਲੀ ਪੁਰ, ਆਕਾਸ਼ ਡਡਵਿੰਡੀ, ਗੋਲਡੀ ਜਬੋਸੁਧਾਰ ਆਦਿ ਹਾਜਰ ਰਹੇ।

Share This Article
Facebook Twitter Whatsapp Whatsapp Telegram Copy Link
Share
Previous Article ਵਿਧਾਇਕ ਕੋਟਲੀ ਨੇ ਕੀਤੀ ਕੇਂਦਰੀ ਹਵਾਬਾਜ਼ੀ ਮੰਤਰੀ ਸਿੰਧੀਆ ਨਾਲ ਮੁਲਾਕਾਤ ਵਿਧਾਇਕ ਕੋਟਲੀ ਨੇ ਕੀਤੀ ਕੇਂਦਰੀ ਹਵਾਬਾਜ਼ੀ ਮੰਤਰੀ ਸਿੰਧੀਆ ਨਾਲ ਮੁਲਾਕਾਤ
Next Article पंजाब में 77 किलो हेरोइन को पुलिस ने जप्त , 2023 की सबसे बड़ी बरामदगी पंजाब में 77 किलो हेरोइन को पुलिस ने जप्त , 2023 की सबसे बड़ी बरामदगी
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?