By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਠੇਕਾ ਕਾਮਿਆਂ ਨੇ ਪੱਕੇ ਹੋਣ ਦੀ ਮੰਗ ਨੂੰ ਲੈਕੇ ਲਿਆ ਮੁਕੰਮਲ ਹੜਤਾਲ ਉਤੇ ਜਾਣ ਦਾ ਫ਼ੈਸਲਾ’
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਠੇਕਾ ਕਾਮਿਆਂ ਨੇ ਪੱਕੇ ਹੋਣ ਦੀ ਮੰਗ ਨੂੰ ਲੈਕੇ ਲਿਆ ਮੁਕੰਮਲ ਹੜਤਾਲ ਉਤੇ ਜਾਣ ਦਾ ਫ਼ੈਸਲਾ’
Jalandhar

ਠੇਕਾ ਕਾਮਿਆਂ ਨੇ ਪੱਕੇ ਹੋਣ ਦੀ ਮੰਗ ਨੂੰ ਲੈਕੇ ਲਿਆ ਮੁਕੰਮਲ ਹੜਤਾਲ ਉਤੇ ਜਾਣ ਦਾ ਫ਼ੈਸਲਾ’

Talk Hindustan
Last updated: 2026/04/30 at 9:47 PM
Talk Hindustan
Share
2 Min Read
ਠੇਕਾ ਕਾਮਿਆਂ ਨੇ ਪੱਕੇ ਹੋਣ ਦੀ ਮੰਗ ਨੂੰ ਲੈਕੇ ਲਿਆ ਮੁਕੰਮਲ ਹੜਤਾਲ ਉਤੇ ਜਾਣ ਦਾ ਫ਼ੈਸਲਾ’
SHARE

ਕਰਤਾਰਪੁਰ 30 ਅਪ੍ਰੈਲ 2026 (  ਜਸਵੰਤ ਵਰਮਾ ) ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਪੰਜਾਬ ਦੇ ਵੱਲੋਂ ਆਊਟ ਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਲਾਗੂ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਝੁਲਸ ਗਏ ਕਾਮਿਆਂ ਅਤੇ ਮੌਤ ਦੇ ਮੂੰਹ ਪਏ ਕਾਮਿਆਂ ਦੇ ਵਾਰਸਾਂ ਨੂੰ ਪੱਕੀ ਨੌਕਰੀ ਪੱਕੀ ਪੈਨਸ਼ਨ ਦੀ ਗਰੰਟੀ ਕਰਨ ਅਤੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਵਾਉਣ ਦੇ ਲਈ  ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ।

ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ  ਪ੍ਰਧਾਨ ਸਾਗਰ ਸਕਸੈਨਾ  ਜਰਨਲ ਸਕੱਤਰ  ਮਨੀਸ਼ ਕੁਮਾਰ ਨੇ ਦੱਸਿਆ ਪਿਛਲੇ ਦਿਨੇ 16 ਦਿਨ ਲਗਾਤਾਰ ਹੜਤਾਲ ਕਰ ਬਿਜਲੀ ਮੰਤਰੀ ਸਮੇਤ ਅਮਨ ਅਰੋੜਾ ਅਤੇ ਪਾਵਰਕੋਮ ਦੇ ਮੁੱਖ ਦਫਤਰ ਅੱਗੇ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੇ ਸਿੱਟੇ ਵਜੋਂ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ  ਅਤੇ ਬਿਜਲੀ ਮੰਤਰੀ ਨਾਲ ਬੈਠਕ ਹੋਈ ਜਿਸ ਵਿੱਚ ਮਿਤੀ 30 ਅਪ੍ਰੈਲ 2026 ਨੂੰ ਮੀਟਿੰਗ ਕਰ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ ਸੀ।

ਜਦੋਂ ਕਿ ਆਪਣੇ 16 ਦਿਨ ਦਾ ਧਰਨਾ ਜਥੇਬੰਦੀ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਸੀ। ਪਰ ਅੱਜ ਬੀਤੇ ਪੰਜਾਬ ਸਰਕਾਰ ਵੱਲੋਂ 30 ਅਪ੍ਰੈਲ 2026 ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਅਤੇ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ, ਬਿਜਲੀ ਸਪਲਾਈ ਨੂੰ ਬਹਾਲ ਰੱਖਦਿਆਂ ਲਗਾਤਾਰ ਬਿਜਲੀ ਦੀ ਲਪੇਟ ਵਿੱਚ ਆ ਕੇ ਕਾਮਿਆਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਅਤੇ ਕਈ ਕਾਮੇ ਅਪੰਗ ਹੋ ਰਹੇ ਹਨ ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਸਮੂਹ ਆਊਟ ਸੋਰਸ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕੀਤਾ ਜਾਵੇ, ਘੱਟੋ ਘੱਟ ਗੁਜ਼ਾਰੇ ਜੋਗ ਤਨਖਾਹ ਲਾਗੂ ਕੀਤੀ ਜਾਵੇ ਹਾਦਸਾ ਪੀੜਤ ਪੱਕੀ ਨੌਕਰੀ ਪੱਕੀ ਪੈਨਸ਼ਨ ਦੀ ਗਰੰਟੀ ਕੀਤੀ ਜਾਵੇ, ਠੇਕੇਦਾਰੀ ਸਿਸਟਮ ਦਾ ਦਾਖਲਾ ਬਿਜਲੀ ਖੇਤਰ ਵਿੱਚੋਂ ਬੰਦ ਕੀਤਾ ਜਾਵੇ ।

ਜਥੇਬੰਦੀ ਵੱਲੋਂ ਅੱਜ ਮੁਕੰਮਲ ਹੜਤਾਲ ਸ਼ੁਰੂ ਕਰ ਪੰਜਾਬ ਭਰ ਦੇ ਵਿੱਤ ਮੰਤਰੀ ਸਮੇਤ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਉਦੋਂ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਜਦੋਂ ਤੱਕ ਮੰਗਾਂ ਦਾ ਨਿਪਟਾਰਾ ਨਹੀਂ ਹੁੰਦਾ। ਮਿਤੀ 1 ਮਈ 2026 ਨੂੰ ਮਈ ਦਿਵਸ ਮੌਕੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ।

TAGGED: Protest
Share This Article
Facebook Twitter Whatsapp Whatsapp Telegram Copy Link
Share
Previous Article ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖ਼ੇ ਨਵੇਂ ਸੈਸ਼ਨ ਦੀ ਕੀਤੀ ਗਈ ਸ਼ੁਰੂਆਤ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖ਼ੇ ਨਵੇਂ ਸੈਸ਼ਨ ਦੀ ਕੀਤੀ ਗਈ ਸ਼ੁਰੂਆਤ
Next Article समाज सेवी संस्था नेकी की दुकान ने स्टेशनरी और खाने का सामान बांटा समाज सेवी संस्था नेकी की दुकान ने स्टेशनरी और खाने का सामान बांटा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?