By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਵੱਲੋਂ ਕਾਰਜ਼ਕਾਰਨੀ ਕਮੇਟੀ ਦਾ ਗਠਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਵੱਲੋਂ ਕਾਰਜ਼ਕਾਰਨੀ ਕਮੇਟੀ ਦਾ ਗਠਨ
Jalandhar

ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਵੱਲੋਂ ਕਾਰਜ਼ਕਾਰਨੀ ਕਮੇਟੀ ਦਾ ਗਠਨ

Talk Hindustan
Last updated: 2023/04/03 at 7:49 PM
Talk Hindustan
Share
2 Min Read
ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਵੱਲੋਂ  ਕਾਰਜ਼ਕਾਰਨੀ ਕਮੇਟੀ ਦਾ ਗਠਨ
SHARE

ਕਪੂਰਥਲਾ( ਗੌਰਵ ਮੜੀਆ) ਸਾਹਿਤ ਜਗਤ ਦੀ ਸਿਰਮੌਰ ਸੰਸਥਾ ਸਿਰਜਣਾ ਕੇਂਦਰ (ਰਜਿ.) ਵਿਰਸਾ ਵਿਹਾਰ ਕਪੂਰਥਲਾ ਦੇ ਨਵ ਨਿਯੁਕਤ ਪ੍ਰਧਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਅਤੇ ਜਨਰਲ ਸਕੱਤਰ ਸ਼ਹਿਬਾਜ਼ ਖ਼ਾਨ ਵੱਲੋਂ ਕੀਤੀ ਗਈ ਇੱਕ ਮੀਟਿੰਗ ਦੌਰਾਨ ਸਿਰਜਣਾ ਕੇਂਦਰ ਦੀ ਸਮੁੱਚੀ ਟੀਮ ਦੀ ਰੂਪ ਰੇਖਾ ਤਿਆਰ ਕੀਤੀ ਗਈ, ਜਿਸ ਵਿੱਚ ਸਰਪ੍ਰਸਤ ਵਜੋਂ ਡਾ. ਆਸਾ ਸਿੰਘ ਘੁੰਮਣ, ਪ੍ਰੋ.ਕੁਲਵੰਤ ਸਿੰਘ ਔਜਲਾ, ਚੰਨ ਮੋਮੀ, ਪ੍ਰਿੰ. ਪ੍ਰੌਮਿਲਾ ਅਰੋੜਾ, ਸੁਰਜੀਤ ਸਾਜਨ ਅਤੇ ਰਤਨ ਸਿੰਘ ਸੰਧੂ ਆਦਿ ਨੂੰ ਸ਼ਾਮਿਲ ਕੀਤਾ ਗਿਆ।

ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਰੱਤੜਾ ਅਤੇ ਮੀਤ ਪ੍ਰਧਾਨ ਅਵਤਾਰ ਸਿੰਘ ਭੰਡਾਲ ਨੂੰ ਨਿਯੁਕਤ ਕੀਤਾ ਗਿਆ।ਸਕੱਤਰ ਆਸ਼ੂ ਕੁਮਰਾ, ਖਜ਼ਾਨਚੀ ਮਲਕੀਤ ਸਿੰਘ “ਮੀਤ”, ਆਡੀਟਰ ਮੁਨੱਜ਼ਾ ਇਰਸ਼ਾਦ ਅਤੇ ਪ੍ਰੈਸ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੂੰ ਨਿਯੁਕਤ ਕੀਤਾ ਗਿਆ।ਕੇਂਦਰ ਵਿੱਚ ਵਿਸ਼ੇਸ਼/ਵਿਦੇਸ਼ ਪ੍ਰਤੀਨਿਧ ਦੇ ਤੌਰ ‘ਤੇ ਗੁਰਬਖਸ਼ ਸਿੰਘ ਭੰਡਾਲ (ਅਮਰੀਕਾ), ਸੁੱਖੀ ਬਾਠ (ਕੈਨੇਡਾ), ਮੋਤਾ ਸਿੰਘ ਸਰਾਏ (ਇੰਗਲੈਂਡ), ਪ੍ਰੋ. ਹਰਜੀਤ ਸਿੰਘ ਅਸ਼ਕ (ਵਲੈਤ),ਅਤੇ ਬਿੰਦਰ ਕੋਲੀਆਂ ਵਾਲ (ਇਟਲੀ) ਆਪਣੀਆਂ ਸੇਵਾਵਾਂ ਦੇਣਗੇ।

ਕਾਰਜਕਾਰੀ ਕਮੇਟੀ ਵਿੱਚ ਡਾ. ਰਾਮ ਮੂਰਤੀ, ਡਾ. ਭੁਪਿੰਦਰ ਕੌਰ, ਰੌਸ਼ਨ ਖੈੜਾ, ਡਾ. ਹਰਪ੍ਰੀਤ ਸਿੰਘ ਹੁੰਦਲ , ਡਾ. ਸਰਦੂਲ ਔਜਲਾ, ਬਹਾਦਰ ਸਿੰਘ ਬੱਲ, ਗੁਰਦੀਪ ਗਿੱਲ, ਰੂਪ ਦਬੁਰਜੀ, ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਮਨਜਿੰਦਰ ਕਮਲ, ਅਵਤਾਰ ਗਿੱਲ, ਰਜਨੀ ਵਾਲੀਆ ਅਤੇ ਨਿਧੀ ਸ਼ਰਮਾ ਨੂੰ ਸ਼ਾਮਿਲ ਕੀਤਾ ਗਿਆ।

ਪ੍ਰਧਾਨ ਕੰਵਰ ਇਕਬਾਲ ਸਿੰਘ ਅਤੇ ਜਨਰਲ ਸਕੱਤਰ ਸ਼ਹਿਬਾਜ਼ ਖ਼ਾਨ ਨੇ ਉਪਰੋਕਤ ਕਮੇਟੀ ਚੁਣਨ ਵਿੱਚ ਸਹਾਇਤਾ ਕਰਨ ਵਾਲੇ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਉਸਤਾਦ ਸ਼ਾਇਰ ਸੁਰਜੀਤ ਸਾਜਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਸਮੁੱਚੇ ਸਾਹਿਤ ਜਗਤ ਨੂੰ ਇਹ ਯਕੀਨ ਦਵਾਇਆ ਕਿ ਉਹ ਕੇਂਦਰ ਨੂੰ ਹੋਰ ਬੁਲੰਦ ਕਰਨ ਦੇ ਜਜ਼ਬੇ ਅਤੇ ਸਭ ਸਾਥੀਆਂ ਦੇ ਸਹਿਯੋਗ ਨਾਲ ਕੰਮ ਕਰਨਗੇ ਅਤੇ ਸਭਾ ਦੀਆਂ ਸਾਹਿਤਕ ਗਤੀਵਿਧੀਆਂ ਵਿੱਚ ਲਗਾਤਾਰਤਾ ਬਣਾਈ ਰੱਖਣ ਦਾ ਪੂਰਾ ਯਤਨ ਕਰਨਗੇ।

Share This Article
Facebook Twitter Whatsapp Whatsapp Telegram Copy Link
Share
Previous Article ਆਪ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਨਾਕਾਫੀ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਆਪ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਨਾਕਾਫੀ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ
Next Article दिव्य ज्योति जाग्रति संस्थान आश्रम कपूरथला में विशाल सत्संग समागम आयोजित दिव्य ज्योति जाग्रति संस्थान आश्रम कपूरथला में विशाल सत्संग समागम आयोजित
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?