By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਦਰਸ਼ਨ ਸਿੰਘ ਕੋਟ ਪ੍ਰਧਾਨ ਐਸਸੀ ਵਿੰਗ ਦੋਆਬਾ ਜੋਨ ਨੇ ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਸਿਰੋਪਾਓ ਪਾਕੇ ਕੀਤਾ ਸਨਮਾਨਿਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਦਰਸ਼ਨ ਸਿੰਘ ਕੋਟ ਪ੍ਰਧਾਨ ਐਸਸੀ ਵਿੰਗ ਦੋਆਬਾ ਜੋਨ ਨੇ ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਸਿਰੋਪਾਓ ਪਾਕੇ ਕੀਤਾ ਸਨਮਾਨਿਤ
JalandharKapurthla

ਦਰਸ਼ਨ ਸਿੰਘ ਕੋਟ ਪ੍ਰਧਾਨ ਐਸਸੀ ਵਿੰਗ ਦੋਆਬਾ ਜੋਨ ਨੇ ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਸਿਰੋਪਾਓ ਪਾਕੇ ਕੀਤਾ ਸਨਮਾਨਿਤ

Talk Hindustan
Last updated: 2024/04/29 at 8:17 PM
Talk Hindustan
Share
1 Min Read
ਦਰਸ਼ਨ ਸਿੰਘ ਕੋਟ ਪ੍ਰਧਾਨ ਐਸਸੀ ਵਿੰਗ ਦੋਆਬਾ ਜੋਨ ਨੇ ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਸਿਰੋਪਾਓ ਪਾਕੇ ਕੀਤਾ ਸਨਮਾਨਿਤ
SHARE

ਕਪੂਰਥਲਾ( ਗੌਰਵ ਮੜੀਆ) ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਸਰਦਾਰ ਦਰਸ਼ਨ ਸਿੰਘ ਕੋਟ ਕਰਾਰ ਖਾਂ ਪ੍ਰਧਾਨ ਐਸ ਸੀ ਵਿੰਗ ਦੋਆਬਾ ਜੋਨ ਪੰਜਾਬ ਅਤੇ ਉਹਨਾਂ ਦੀ ਟੀਮ ਜਿਸ ਵਿਚ ਸ: ਅਮਰੀਕ ਸਿੰਘ,ਸ: ਬਲਬੀਰ ਸਿੰਘ ਨੰਬਰਦਾਰ,ਸ: ਸੁਖਵਿੰਦਰ ਸਿੰਘ ਨਵਾਂ ਪਿੰਡ( ਸਰਕਲ ਪ੍ਰਧਾਨ),ਸ: ਤਨਵੀਰ ਸਿੰਘ ਫਿਆਲੀ (ਯੂਥ ਪ੍ਰਧਾਨ ਹਲਕਾ ਕਪੂਰਥਲਾ),ਸ: ਜਗੀਰ ਸਿੰਘ ਫੁਲੇਵਾਲ,ਸ: ਨਿਰਵੈਰ ਸਿੰਘ,ਸ: ਗੁਰਪ੍ਰੀਤ ਸਿੰਘ ਚੀਮਾ,ਮੰਗਲ ਸਿੰਘ,ਸ: ਗੁਰਨਾਮ ਸਿੰਘ ਕਾਦੂਪੁਰ,ਸ: ਬਲਵਿੰਦਰ ਸਿੰਘ ਚੀਮਾ,ਕੈਪਟਨ ਅਮਰਿੰਦਰ ਸਿੰਘ ਪੰਨੂ ਨੇ ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ ਦੇ ਅਰਬਨ ਅਸਟੇਟ ਕਪੂਰਥਲਾ ਵਿਖੇ ਰਿਹਾਇਸ਼ ਵਿਖੇ ਜਾਕੇ ਓਹਨਾ ਨੂੰ ਸਿਰਪਾਉ ਦੇਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਐਡਵੋਕੇਟ ਪਰਮਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਪੂਰਥਲਾ ਵਾਸੀਆਂ ਨੂੰ ਬਹੁਤ ਸਾਰਾ ਮਾਨ ਬਖਸ਼ਿਆ ਹੈ

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ
Next Article ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਆਸ਼ਰਮ ਕਪੂਰਥਲਾ ਅੰਦਰ ਸਪਤਾਹਿਕ ਸਤਸੰਗ ਸਮਾਗਮ ਦਾ ਆਯੋਜਨ ਕੀਤਾ ਗਿਆ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਆਸ਼ਰਮ ਕਪੂਰਥਲਾ ਅੰਦਰ ਸਪਤਾਹਿਕ ਸਤਸੰਗ ਸਮਾਗਮ ਦਾ ਆਯੋਜਨ ਕੀਤਾ ਗਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?