By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਦਸਤਾਰਬੰਦੀ ਮੁਕਾਬਲੇ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਦਸਤਾਰਬੰਦੀ ਮੁਕਾਬਲੇ
Jalandhar

ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਦਸਤਾਰਬੰਦੀ ਮੁਕਾਬਲੇ

Talk Hindustan
Last updated: 2026/04/09 at 7:22 PM
Talk Hindustan
Share
1 Min Read
ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਦਸਤਾਰਬੰਦੀ ਮੁਕਾਬਲੇ
SHARE

ਕਰਤਾਰਪੁਰ 9 ਅਪ੍ਰੈਲ (ਜਸਵੰਤ ਵਰਮਾ ) ਐਡਵੋਕੇਟ ਹਰਜਿੰਦਰ ਸਿੰਘ ਧਾਮੀ  (ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਸਾਹਿਬ), ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਰਤਾਰਪੁਰ, ਜਲੰਧਰ ਵਿੱਖੇ ਪ੍ਰਿੰਸੀਪਲ ਮੈਡਮ ਬਬੀਤਾ ਪਾਹਵਾ ਦੀ ਦੇਖਰੇਖ ਵਿੱਚ ਅੱਜ ਖਾਲਸਾ ਪੰਥ ਸਾਜਨਾ ਦਿਵਸ ਨਾਲ ਸੰਬੰਧੀ ਸੁੰਦਰ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਚੌਥੀ ਜਮਾਤ ਤੋ ਬਾਹਰਵੀਂ ਜਮਾਤ ਤਕ ਦੇ ਬੱਚਿਆਂ ਨੇ ਉਤਸਾਹ ਨਾਲ ਦਸਤਾਰਬੰਦੀ ਮੁਕਾਬਲਿਆਂ ਚ ਹਿੱਸਾ ਲਿਆ।

ਦਸਤਾਰਬੰਦੀ ਮੁਕਾਬਲਿਆਂ ਵਿਚ ਜਜਮੈੰਟ ਸ.ਜਗਤਾਰ ਸਿੰਘ ਸਰਾਏ (ਸੰਗੀਤ ਅਧਿਆਪਕ) ਅਤੇ ਸ.ਮਨਿੰਦਰ ਸਿੰਘ (ਕੰਪਿਉਟਰ ਅਧਿਆਪਕ) ਨੇ ਨਿਭਾਈ। ਪਹਿਲੇ ਸਥਾਨ ਤੇ ਅਠਵੀਂ ਜਮਾਤ ਦਾ ਗੁਰਜੋਤ ਸਿੰਘ ਦੂਜੇ ਸਥਾਨ ਤੇ ਜਮਾਤ ਬਾਹਰਵੀਂ ਦਾ ਗੁਰਪ੍ਰੀਤ ਸਿੰਘ ਅਤੇ ਤੀਜੇ ਸਥਾਨ ਤੇ ਜਮਾਤ ਅਠਵੀਂ ਦਾ ਗੁਰਵੀਰ ਸਿੰਘ ਰਿਹਾ। ਪ੍ਰਿੰਸੀਪਲ ਮੈਡਮ ਬਬੀਤਾ ਪਾਹਵਾ ਨੇ ਦੱਸਿਆ ਕਿ ਉਪਰੋਕਤ ਪਹਿਲੀ,ਦੂਜੀ ਅਤੇ ਤੀਜੀ ਪੋਜ਼ੀਸਨ ਤੇ ਆਉਣ ਵਾਲੇ ਬੱਚਿਆਂ ਨੂੰ ਸ੍ਰੋਮਣੀ ਕਮੇਟੀ ਵੱਲੋਂ ਮਿਤੀ 14.੦4.26 ਨੂੰ ਤਖਤ ਸ੍ਰੀ ਦਮਦਮਾ ਸਾਹਿਬ ,ਸਾਬੋ ਕੀ ਤਲਵੰਡੀ, ਬਠਿੰਡਾ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਮੁਹ ਸਟਾਫ ਹਾਜ਼ਰ ਸੀ।

TAGGED: school news
Share This Article
Facebook Twitter Whatsapp Whatsapp Telegram Copy Link
Share
Previous Article जय भीम वेलफेयर सोसाइटी डॉक्टर भीमराव अंबेडकर जी का 135वा जन्मदिन धूमधाम से मनाएगी –थापर जय भीम वेलफेयर सोसाइटी डॉक्टर भीमराव अंबेडकर जी का 135वा जन्मदिन धूमधाम से मनाएगी –थापर
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?