By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਅੱਜ ਤੋਂ ਡੀ.ਸੀ. ਦਫਤਰਾਂ ਵਿੱਚ ਆਮ ਦੀ ਤਰਾਂ ਹੋਵੇਗਾ ਦਫਤਰੀ ਕੰਮ -ਚੀਮਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਅੱਜ ਤੋਂ ਡੀ.ਸੀ. ਦਫਤਰਾਂ ਵਿੱਚ ਆਮ ਦੀ ਤਰਾਂ ਹੋਵੇਗਾ ਦਫਤਰੀ ਕੰਮ -ਚੀਮਾ
JalandharKapurthla

ਅੱਜ ਤੋਂ ਡੀ.ਸੀ. ਦਫਤਰਾਂ ਵਿੱਚ ਆਮ ਦੀ ਤਰਾਂ ਹੋਵੇਗਾ ਦਫਤਰੀ ਕੰਮ -ਚੀਮਾ

Talk Hindustan
Last updated: 2024/02/16 at 8:22 AM
Talk Hindustan
Share
1 Min Read
ਅੱਜ ਤੋਂ ਡੀ.ਸੀ. ਦਫਤਰਾਂ ਵਿੱਚ ਆਮ ਦੀ ਤਰਾਂ ਹੋਵੇਗਾ ਦਫਤਰੀ ਕੰਮ -ਚੀਮਾ
SHARE

ਕਪੂਰਥਲਾ (ਗੌਰਵ ਮੜੀਆ ) ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਤਰਨ ਤਾਰਨ ਦੇ ਮਸਲੇ ਲਈ ਲੜ੍ਹੇ ਸੰਘਰਸ਼ ਦੀ ਸਦਕਾ ਡਿਪਟੀ ਕਮਿਸ਼ਨਰ, ਤਰਨ ਤਾਰਨ ਵੱਲੋਂ ਕੀਤੀਆਂ 52 ਬਦਲੀਆਂ ਵਿੱਚੋਂ 15+20+7 ਕੁੱਲ 42 ਬਦਲੀਆਂ/ਐਡਜਸਟਮੈਂਟਾਂ ਯੂਨੀਅਨ ਦੀ ਮੰਗ ਅਨੁਸਾਰ ਕਰ ਦਿੱਤੀਆਂ ਗਈਆਂ ਹਨ।

ਜਿਲਾ ਤਰਨ ਤਾਰਨ ਦੇ ਪ੍ਰਧਾਨ ਸ੍ਰੀ ਕਰਵਿੰਦਰ ਸਿੰਘ ਚੀਮਾ ਜੀ ਅਤੇ ਜਨਰਲ ਸਕੱਤਰ ਸ੍ਰੀ ਸ਼ਿਵਕਰਨ ਸਿੰਘ ਚੀਮਾ ਜੀ ਨੇ ਇਸ ਸੰਬੰਧੀ ਸੰਤੁਸ਼ਟੀ ਜਾਹਿਰ ਕੀਤੀ ਹੈ। ਇਸ ਲਈ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਹੜਤਾਲ ਦਾ ਦਿੱਤਾ ਗਿਆ ਐਕਸ਼ਨ ਵਾਪਿਸ ਲਿਆ ਜਾਂਦਾ ਹੈ। ਅੱਜ ਤੋਂ ਮਿਤੀ 16-02-2024 ਤੋਂ ਡੀ.ਸੀ. ਦਫਤਰਾਂ ਵਿੱਚ ਆਮ ਦੀ ਤਰਾਂ ਦਫਤਰੀ ਕੰਮ ਹੋਵੇਗਾ। ਇਸ ਸੰਘਰਸ਼ ਵਿੱਚ ਸਾਥ ਦੇਣ ਵਾਲੇ ਸਾਰੇ ਸੂਬਾ/ਜਿਲਾ ਆਗੂਆਂ ਅਤੇ ਸਾਰੇ ਕਰਮਚਾਰੀਆਂ ਦਾ ਬਹੁਤ-ਬਹੁਤ ਧੰਨਵਾਦ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਵਿਰਾਸਤੀ ਸ਼ਹਿਰ ਦੀ ਪੁਲਿਸ ਚੋਰਾਂ ਨੂੰ ਫੜਨ ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ : ਪੰਡਿਤ,ਵਾਲੀਆ ਵਿਰਾਸਤੀ ਸ਼ਹਿਰ ਦੀ ਪੁਲਿਸ ਚੋਰਾਂ ਨੂੰ ਫੜਨ ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ : ਪੰਡਿਤ,ਵਾਲੀਆ
Next Article ਰਜਿੰਦਰ ਸਿੰਘ ਧੰਜਲ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ-ਐਚ ਐਸ ਵਾਲੀਆ ਰਜਿੰਦਰ ਸਿੰਘ ਧੰਜਲ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ-ਐਚ ਐਸ ਵਾਲੀਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?