By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਭੰਨਿਆ ਪੰਜਾਬ ਸਰਕਾਰ ਦੇ ਲਾਰਿਆਂ ਦਾ ਘੜਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਭੰਨਿਆ ਪੰਜਾਬ ਸਰਕਾਰ ਦੇ ਲਾਰਿਆਂ ਦਾ ਘੜਾ
JalandharPunjab

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਭੰਨਿਆ ਪੰਜਾਬ ਸਰਕਾਰ ਦੇ ਲਾਰਿਆਂ ਦਾ ਘੜਾ

Talk Hindustan
Last updated: 2023/12/01 at 3:27 PM
Talk Hindustan
Share
3 Min Read
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਭੰਨਿਆ ਪੰਜਾਬ ਸਰਕਾਰ ਦੇ ਲਾਰਿਆਂ ਦਾ ਘੜਾ
SHARE

ਜਲੰਧਰ:  ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਹੜਤਾਲ ਦੇ ਚਲਦਿਆ ਜਲੰਧਰ ਵਿਖੇ ਯੂਨੀਅਨ ਦੇ ਆਗੂਆਂ ਵਲੋ ਸਰਕਾਰ ਵਿਰੋਧੀ ਰੋਸ ਮਾਰਚ ਕੱਢਿਆ ਗਿਆ ਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ, ਇਸ ਮੌਕੇ ਤੇ ਯੂਨੀਅਨ ਵਲੋ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਵੀ ਭਨੀ ਗਏ।

ਜਾਣਕਾਰੀ ਦੇਂਦੇ ਹੋਏ ਪੀ.ਐਸ.ਐਮ.ਐਸ.ਯੂ. ਜਲੰਧਰ ਦੇ ਪ੍ਰਧਾਨ ਤਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਸਰਦਾਰ ਅਮਰੀਕ ਸਿੰਘ ਸੰਧੂ ਅਤੇ ਸੂਬਾ ਜਨਰਲ ਸਕੱਤਰ ਸਰਦਾਰ ਪਿੱਪਲ ਸਿੰਘ ਸਿੱਧੂ ਵੱਲੋਂ ਕਲਮਛੋੜ ਹੜਤਾਲ ਅਤੇ ਪੰਜਾਬ ਸਰਕਾਰ ਖਿਲਾਫ਼ ਅਪਣੀਆਂ ਮੰਗਾ ਨੂੰ ਲੈਕੇ ਸੰਘਰਸ਼ ਕਰਨ ਦਾ ਫੈਸਲਾ ਲਿਆ ਗਿਆ ਸੀ

ਤੇ ਜਿਸ ਦੇ ਚੱਲਦਿਆਂ ਅੱਜ ਪੀ.ਐਸ.ਐਮ.ਐਸ.ਯੂ. ਦੇ ਕਰਮਚਾਰੀਆਂ ਵੱਲੋਂ ਅਪਣੀਆਂ ਮੰਗਾ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਜੀ.ਪੀ.ਫੰਡ ਖਾਤੇ ਖੋਲਣ, ਡੀ.ਏ. ਦੀਆਂ 12 ਪ੍ਰਤੀਸ਼ਤ ਪੈਡਿੰਗ ਕਿਸ਼ਤਾਂ ਜਾਰੀ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਕਰਮਚਾਰੀਆਂ ਤੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਾਉਣ, ਕਰਮਚਾਰੀਆਂ ਦੀ ਬੰਦ ਕੀਤੀ ਏ.ਸੀ.ਪੀ. ਸਕੀਮ ਬਹਾਲ ਕਰਨ, ਕਰਮਚਾਰੀਆਂ ਨੂੰ ਪਰਖਕਾਲ ਸਮੇਂ ਵਿੱਚ ਪੂਰੀ ਤਨਖਾਹ ਦੇਣ, 200/-ਰੁਪਏ ਵਿਕਾਸ ਟੈਕਸ ਬੰਦ ਕਰਨ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕਰਨਾ ਆਦਿ ਮੰਗਾ ਨੂੰ ਲੈਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਦੇ ਚਲਦਿਆ ਕਲਮਛੋੜ ਹੜਤਾਲ ਕੀਤੀ ਗਈ ਹੈ।

https://talkhindustan.com/wp-content/uploads/2023/12/VID-20231201-WA0023.mp4

ਸੂਬਾ ਬਾਡੀ ਦੇ ਚੱਲ ਰਹੇ ਐਕਸ਼ਨ ਵਿੱਚ ਕੀਤੇ ਆਦੇਸ਼ਾਂ ਮੁਤਾਬਿਕ ਜਿਲ੍ਹਾ
ਜਲੰਧਰ ਦੇ ਵੱਖ-ਵੱਖ ਵਿਭਾਗਾਂ/ਦਫਤਰਾਂ ਜਿਸ ਵਿੱਚ ਡਾਇਰੈਕਟਰ ਲੈਂਡ ਰਿਕਾਰਡ ਪੰਜਾਬ, ਡੀ.ਸੀ. ਦਫ਼ਤਰ, ਖੇਤੀਬਾੜੀ ਵਿਭਾਗ, ਡਿਪਟੀ ਕੰਟਰੋਲਰ ਵਿੱਤ ਤੇ ਲੇਖਾ, ਭੂਮੀ ਰੱਖਿਆ ਦਫ਼ਤਰ, ਸਿਵਲ ਸਰਜਨ ਦਫ਼ਤਰ, ਕੋ-ਆਪਰੇਟਿਵ ਸੁਸਾਇਟੀ, ਜਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈ, ਜਿਲ੍ਹਾ ਟਾਊਨ ਪਲੈਨਰ, ਸਮਾਜਿਕ ਸੁਰੱਖਿਆ ਦਫਤਰ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੁੱਡਾ ਦਫਤਰ, ਕਿਰਤ ਵਿਭਾਗ, ਖਜਾਨਾ ਵਿਭਾਗ, ਪੰਜਾਬ ਰੋਡਵੇਜ, ਜਲੰਧਰ-1 ਅਤੇ ਜਲੰਧਰ-2, ਇਰੀਗੇਸ਼ਨ ਵਿਭਾਗ, ਜਿਲ੍ਹਾ ਰੋਜਗਾਰ, ਦਫਤਰ ਮੈਡੀਕਲ ਸੁਪਰਡੈਂਟ, ਪੀ.ਡਬਲਯੂ.ਡੀ ਕੈਂਟ, ਖੁਰਾਕ ਤੇ ਸਿਵਲ ਸਪਲਾਈ ਦਫ਼ਤਰ, ਸਿੱਖਿਆ ਵਿਭਾਗ, ਅਤੇ ਹੋਰ ਵਿਭਾਗਾਂ/ਦਫ਼ਤਰਾਂ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਡੀ.ਸੀ. ਦਫ਼ਤਰ ਤੋਂ ਰੋਸ ਮਾਰਚ ਕਰਕੇ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਝੂਠੇ ਵਾਅਦਿਆਂ/ਲਾਰਿਆਂ ਦੇ ਘੜੇ ਭੰਨੇ ਗਏ।

ਇਸ ਸਮੇਂ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦਿ ਕਲਾਸ ਫੋਰ ਯੂਨੀਅਨ 1680, 22-ਬੀ ਚੰਡੀਗੜ੍ਹ ਦੇ ਜਿਲ੍ਹਾ ਪ੍ਰਧਾਨ ਸੁਭਾਸ਼ ਮੱਟੂ, ਡਿੰਪਲ ਰਹੇਲਾ, ਜਨਰਲ ਸਕੱਤਰ, ਰਣਜੀਤ ਸਿੰਘ ਰਾਵਤ, ਸੁਖਦੇਵ ਬਸਰਾ, ਨਰੇਸ਼ ਕੁਮਾਰ ਕੌਲ ਪ੍ਰਧਾਨ, ਜਗਦੀਸ਼ ਚੰਦਰ ਸਲੂਜਾ ਜਨਰਲ ਸਕੱਤਰ, ਡੀ.ਸੀ. ਦਫ਼ਤਰ, ਹਰਪ੍ਰੀਤ ਸਿੰਘ, ਪਵਨ ਕੁਮਾਰ, ਦਮਨਪ੍ਰੀਤ ਸਿੰਘ ਸਿੱਖਿਆ ਵਿਭਾਗ, ਪਵਨ ਕੁਮਾਰ ਜਿਲਾ ਪ੍ਰਧਾਨ, ਸੰਜੀਵ ਜਨਰਲ ਸਕੱਤਰ, ਜਲ ਸਪਲਾਈ ਸੈਨੀਟੇਸ਼ਨ, ਬਲਜੀਤ ਸਿੰਘ, ਰੋਜਗਾਰ ਦਫ਼ਤਰ, ਵਿਕਰਾਂਤ ਜਿਲ੍ਹਾ ਪ੍ਰਧਾਨ ਦਫ਼ਤਰ ਮੈਡੀਕਲ ਸੁਪਰਡੈਂਟ, ਸਿਵਲ ਹਸਪਤਾਲ, ਜਗਜੀਵਨ ਸਿੰਘ, ਗੁਰਇਕਬਾਲ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ ਪ੍ਰਧਾਨ, ਯੋਗਰਾਜ ਸਿੰਘ ਜਨਰਲ ਸਕੱਤਰ, ਸੁਰਜੀਤ ਸਿੰਘ ਅਤੇ ਹੋਰ ਆਗੂ ਸ਼ਾਮਲ ਹੋਏ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਸਰਕਾਰ ਵੱਲੋਂ 7 ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਪੰਜਾਬ ਸਰਕਾਰ ਵੱਲੋਂ 7 ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ
Next Article लोकसभा सांसद का स्वयं सहायता समूह की महिलाओं को जनकल्याणकारी योजनाओं का लाभ लेकर आत्मनिर्भर बनने का आह्वान लोकसभा सांसद का स्वयं सहायता समूह की महिलाओं को जनकल्याणकारी योजनाओं का लाभ लेकर आत्मनिर्भर बनने का आह्वान
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?