By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਚੇਅਰਮੈਨ ਗੁਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ਤੇ ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਚੇਅਰਮੈਨ ਗੁਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ਤੇ ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ
JalandharKapurthla

ਚੇਅਰਮੈਨ ਗੁਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ਤੇ ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ

Talk Hindustan
Last updated: 2024/02/11 at 9:05 PM
Talk Hindustan
Share
2 Min Read
ਚੇਅਰਮੈਨ ਗੁਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ਤੇ ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ
SHARE

ਕਪੂਰਥਲਾ(ਗੌਰਵ ਮੜੀਆ )ਸਮਾਜ ਦੇ ਹਰ ਤਬਕੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਵਾਲੇ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੇ ਸਤਿਕਾਰਯੋਗ ਮਾਤਾ ਦਵਿੰਦਰਪਾਲ ਕੌਰ ਬਾਵਾ ਪਿਛਲੇ ਦਿਨੀਂ ਪਰਮਾਤਮਾ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।ਇਸ ਮੌਕੇ ਇਲਾਕੇ ਦੀਆਂ ਧਾਰਮਿਕ, ਸਿਆਸੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਦੇ ਨਾਲ-ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫੋਨ ਤੇ ਗੱਲਬਾਤ ਕਰਦਿਆਂ ਗੁਰਪਾਲ ਸਿੰਘ ਇੰਡੀਅਨ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਗੁਰਪਾਲ ਸਿੰਘ ਇੰਡੀਅਨ ਦੇ ਨਾਲ ਕਈ ਵਾਰ ਉਹਨਾਂ ਦੀ ਮਾਤਾ ਦਵਿੰਦਰਪਾਲ ਕੌਰ ਬਾਵਾ ਜੀ ਨੂੰ ਮਿਲ਼ਣ ਦਾ ਸੁਭਾਗ ਪ੍ਰਾਪਤ ਹੋਇਆ ਸੀ,ਉਹਨਾਂ ਦੇ ਸਵਰਗਵਾਸ ਹੋਣ ਦੀ ਖ਼ਬਰ ਸੁਣ ਕੇ ਮਨ ਬਹੁਤ ਦੁੱਖੀ ਹੋਇਆ।ਦਵਿੰਦਰਪਾਲ ਕੌਰ ਬਾਵਾ ਜੀ ਦੇ ਦੇਹਾਂਤ ਨਾਲ ਗੁਰਪਾਲ ਸਿੰਘ ਇੰਡੀਅਨ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਕੀ ਗੁਰੂ ਸਾਹਿਬ ੳਹਨਾ ਨੂੰ ਹਮੇਸ਼ਾ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ।ਮੁੱਖ ਮੰਤਰੀ ਮਾਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਮਾਂ ਨੂੰ ਪਿਆਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਮਾਂ ਦੀ ਅਣਹੋਂਦ ਨਾਲ ਪੈਦਾ ਹੋਇਆ ਖਲਾਅ ਕਦੇ ਵੀ ਭਰਿਆ ਨਹੀਂ ਜਾ ਸਕਦਾ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਬਲਾਕ ਪ੍ਰਧਾਨ ਵਿਕਾਸ ਮੋਮੀ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਬਲਾਕ ਪ੍ਰਧਾਨ ਵਿਕਾਸ ਮੋਮੀ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ
Next Article ਭਗਵੰਤ ਮਾਨ ਵੱਲੋਂ ਘਰ-ਘਰ ਰਾਸ਼ਣ ਪਹੁੰਚਾਉਣ ਦਾ ਫੈਸਲਾ ਪੰਜਾਬ ਦੀ ਜਨਤਾ ਲਈ ਇਤਿਹਾਸਿਕ- ਗੁਰਬਿੰਦਰ ਸਿੰਘ ਸਾਹੀ ਭਗਵੰਤ ਮਾਨ ਵੱਲੋਂ ਘਰ-ਘਰ ਰਾਸ਼ਣ ਪਹੁੰਚਾਉਣ ਦਾ ਫੈਸਲਾ ਪੰਜਾਬ ਦੀ ਜਨਤਾ ਲਈ ਇਤਿਹਾਸਿਕ- ਗੁਰਬਿੰਦਰ ਸਿੰਘ ਸਾਹੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?