By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਵੱਖ-ਵੱਖ ਚੌਕਾਂ ਤੇ ਆਮ ਜਨਤਾ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬੰਧੀ ਮਹਿੰਮ ਆਰੰਭੀ ਗਈ ਅਤੇ ਕਿਸੇ ਵੀ ਸ਼ਹਿਰ ਨਿਵਾਸੀ ਦਾ ਚਲਾਨ ਨਾ ਕੱਟਦੇ ਹੋਏ “ਨੋਂ ਟ੍ਰੈਫਿਕ ਚਲਾਨ ਡੇ” ਮਨਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਵੱਖ-ਵੱਖ ਚੌਕਾਂ ਤੇ ਆਮ ਜਨਤਾ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬੰਧੀ ਮਹਿੰਮ ਆਰੰਭੀ ਗਈ ਅਤੇ ਕਿਸੇ ਵੀ ਸ਼ਹਿਰ ਨਿਵਾਸੀ ਦਾ ਚਲਾਨ ਨਾ ਕੱਟਦੇ ਹੋਏ “ਨੋਂ ਟ੍ਰੈਫਿਕ ਚਲਾਨ ਡੇ” ਮਨਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
JalandharPolitics

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਵੱਖ-ਵੱਖ ਚੌਕਾਂ ਤੇ ਆਮ ਜਨਤਾ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬੰਧੀ ਮਹਿੰਮ ਆਰੰਭੀ ਗਈ ਅਤੇ ਕਿਸੇ ਵੀ ਸ਼ਹਿਰ ਨਿਵਾਸੀ ਦਾ ਚਲਾਨ ਨਾ ਕੱਟਦੇ ਹੋਏ “ਨੋਂ ਟ੍ਰੈਫਿਕ ਚਲਾਨ ਡੇ” ਮਨਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

Talk Hindustan
Last updated: 2023/09/18 at 9:50 PM
Talk Hindustan
Share
3 Min Read
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਵੱਖ-ਵੱਖ ਚੌਕਾਂ ਤੇ ਆਮ ਜਨਤਾ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬੰਧੀ ਮਹਿੰਮ ਆਰੰਭੀ ਗਈ ਅਤੇ ਕਿਸੇ ਵੀ ਸ਼ਹਿਰ ਨਿਵਾਸੀ ਦਾ ਚਲਾਨ ਨਾ ਕੱਟਦੇ ਹੋਏ “ਨੋਂ ਟ੍ਰੈਫਿਕ ਚਲਾਨ ਡੇ” ਮਨਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
SHARE

ਨਿਰਭਉ ਸਿੰਘ ਗਿੱਲ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਅਤੇ ਸ਼੍ਰੀ ਕੁਲਦੀਪ ਸਿੰਘ ਚਾਹਲ, ਕਮਿਸ਼ਨ ਆਫ ਪੁਲਿਸ ਜਲੰਧਰ ਜੀ ਦੇ ਸਾਂਝੇ ਉੱਦਮ ਸਦਕਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਅਤੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਵੱਖ-ਵੱਖ ਚੌਕਾਂ ਤੇ ਆਮ ਜਨਤਾ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬੰਧੀ ਮਹਿੰਮ ਆਰੰਭੀ ਗਈ ਅਤੇ ਕਿਸੇ ਵੀ ਸ਼ਹਿਰ ਨਿਵਾਸੀ ਦਾ ਚਲਾਨ ਨਾ ਕੱਟਦੇ ਹੋਏ “ਨੋਂ ਟ੍ਰੈਫਿਕ ਚਲਾਨ ਡੇ” ਮਨਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।


ਸ਼੍ਰੀ ਨਿਰਭਉ ਸਿੰਘ ਗਿੱਲ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਨੇ ਇਸ ਮੁਹਿੰਮ ਵਾਸਤੇ ਵੱਖ-ਵੱਖ ਲਾਅ ਕਾਲਜਾਂ ਦੇ ਵਿਦਿਆਰਥੀਆਂ ਦੀ ਟੀਮ ਨੂੰ ਹਰੀ ਝੰਡੀ ਦੇ ਕੇ ਝਗੜਾ ਨਿਵਾਰਨ ਕੇਂਦਰ ਜਲੰਧਰ ਤੋਂ ਰਵਾਨਾ ਕੀਤਾ। ਇਸ ਮੁਹਿੰਮ ਦੀ ਅਗਵਾਈ ਡਾ. ਗਗਨਦੀਪ ਕੌਰ, ਸੀ.ਜੇ.ਐੱਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਅਤੇ ਸ਼੍ਰੀ ਕੰਵਲਪ੍ਰੀਤ ਸਿੰਘ ਚਹਿਲ ਐਡੀਸ਼ਨਲ ਕਮਿਸ਼ਨਰ ਆਫ ਪੁਲਿਸ (ਟਰੈਫਿਕ) ਜਲੰਧਰ ਜੀ ਨੇ ਕੀਤੀ। ਇਸ ਮੌਕੇ ਤੇ ਡਾ. ਗਗਨਦੀਪ ਕੌਰ, ਸੀ.ਜੇ.ਐੱਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਨੇ ਅਤੇ ਸ਼੍ਰੀ ਕੰਵਲਪ੍ਰੀਤ ਸਿੰਘ ਐਡੀਸ਼ਨਲ ਕਮਿਸ਼ਨਰ ਆਫ ਪੁਲਿਸ (ਟਰੈਫਿਕ) ਜਲੰਧਰ ਜੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਲੋਕਾਂ ਨੂੰ ਮੌਕੇ ਤੇ ਹੀ ਹੈਲਮੈਂਟ ਪਾਉਣ ਦੇ ਫਾਇਦੇ ਦੱਸੇ ਗਏ ਅਤੇ ਇਹ ਵੀ ਦੱਸਿਆ ਕਿ ਹੈਲਮੈਂਟ ਪਾਉਣ ਨਾਲ ਲੋਕਾਂ ਦੀ ਜਾਨ ਬੱਚ ਸਕਦੀ ਹੈ ਅਤੇ ਹੈਲਮੈਂਟ ਪਹਿਨਣਾ ਸਾਡਾ ਸਾਰਿਆ ਦਾ ਫਰਜ ਬਣਦਾ ਹੈ।

ਮੌਕੇ ਤੇ ਲੋਕਾਂ ਨੂੰ ਗੁਲਾਬ ਦੇ ਫੁੱਲ ਦੇ ਕੇ ਨਿਯਮਾ ਦੀ ਪਾਲਣਾ ਕਰਨ ਦੀ ਹਿਦਾਇਤ ਕੀਤੀ ਗਈ। ਅਜਿਹੇ ਵਿਅਕਤੀ ਜਿਨ੍ਹਾਂ ਨੇ ਹੈਲਮੈਂਟ ਨਹੀਂ ਪਹਿਣੇ ਹੋਏ ਸਨ, ਨੂੰ ਮੌਕੇ ਤੇ ਹੀ ਹੈਲਮੈਂਟ ਖਰੀਦ ਕੇ ਪਹਿਨਣ ਲਈ ਪ੍ਰੇਰਿਤ ਕੀਤਾ ਗਿਆ। ਜੱਜ ਸਾਹਿਬ ਅਤੇ ਐਡੀਸ਼ਨਲ ਕਮਿਸ਼ਨਰ ਆਫ ਪੁਲਿਸ (ਟਰੈਫਿਕ) ਜਲੰਧਰ ਜੀ ਨੇ ਆਖਿਆ ਕਿ ਲੋਕਾਂ ਵੱਲੋਂ ਇਸ ਮੁਹਿੰਮ ਦੀ ਸਰਾਹਣਾ ਕੀਤੀ ਗਈ ਅਤੇ ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਗੇ। ਇਸ ਮੌਕੇ ਤੇ ਜਿਲ੍ਹੇ ਦੇ ਛੇ (6) ਲਾਅ ਕਾਲਜਾਂ ਦੇ ਵਿਦਿਆਰਥੀ (ਪੈਰਾ ਲੀਗਲ ਵਲੰਟੀਅਰ), ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਡੀ. ਐਲ. ਐਸ.ਏ ਜਲੰਧਰ ਦੇ ਅਧਿਕਾਰੀ ਵੀ ਹਾਜਿਰ ਸਨ।


ਇਸ ਮੌਕੇ ਤੇ ਡਾ. ਗਗਨਦੀਪ ਕੌਰ, ਸੀ.ਜੇ.ਐੱਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਨੇ ਵਿਕਟਮ ਕੰਪਨਜ਼ੇਸ਼ਨ ਸਕੀਮ ਤਹਿਤ ਜਾਣਕਾਰੀ ਦਿੰਦੇ ਦੱਸਿਆ ਕਿ ਸੜਕ ਦੁਰਘਟਨਾਂ ਵਿੱਚ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਆਸ਼ਰਿਤ ਪਰਿਵਾਰ ਜੇਕਰ ਨਾ ਮਾਲੂਮ ਵਿਅਕਤੀ ਤੇ ਐਫ.ਆਈ.ਆਰ ਦਰਜ ਹੋਈ ਹੈ ਤਾਂ ਮੁਆਵਜਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ ਜਲੰਧਰ ਨਾਲ ਸੰਪਰਕ ਕਰ ਸਕਦੇ ਹਨ। ਜੇਕਰ ਅਜਿਹੇ ਕੇਸਾਂ ਵਿੱਚ ਦੋਸ਼ੀ ਨਾਮਜਦ ਕੀਤੇ ਜਾਂਦੇ ਹਨ ਤਾਂ ਸੰਬੰਧਤ ਅਦਾਲਤ ਨੂੰ ਮੁਆਵਜੇ ਲਈ ਦਰਖਾਸਤ ਦਿੱਤੀ ਜਾ ਸਕਦੀ ਹੈ। ਇਸ ਤੋਂ ਅਲਾਵਾ ਬਲਾਤਕਾਰ ਪੀੜਤ ਅਤੇ ਪੋਕਸੋ ਐਕਟ ਤਹਿਤ ਪੀੜਤ ਔਰਤਾਂ/ਬੱਚੀਆਂ ਨੂੰ ਨਾਲਸਾ ਅਪਰਾਧ ਪੀੜਤ ਸਕੀਮ ਤਹਿਤ ਮੁਆਵਜਾ ਲੈ ਸਕਦੀਆ ਹਨ। ਇਨ੍ਹਾਂ ਸਕੀਮਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਦਾ ਲਾਭ ਲੈਣ ਲਈ ਵਿਕਲਪੀ ਝਗੜਾ ਨਿਵਾਰਨ ਕੇਂਦਰ ਜਿਲ੍ਹਾ ਕਚਿਹਰੀ ਜਲੰਧਰ ਜਾਂ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

Share This Article
Facebook Twitter Whatsapp Whatsapp Telegram Copy Link
Share
Previous Article जिला योजना कमेटी चेयरमैन ने गढ़ा रेलवे क्रासिंग पर 72 करोड़ रुपए की लागत ओवरब्रिज बनाने की फाइल सीएम के पास भेजी जिला योजना कमेटी चेयरमैन ने गढ़ा रेलवे क्रासिंग पर 72 करोड़ रुपए की लागत ओवरब्रिज बनाने की फाइल सीएम के पास भेजी
Next Article ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ  ਕਰਾਇਆ ਗੈਸਟ ਲੈਕਚਰ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਨੂੰ ਸਮਰਪਿਤ ਕਰਾਇਆ ਗੈਸਟ ਲੈਕਚਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?