By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ
Jalandhar

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ

Talk Hindustan
Last updated: 2023/10/03 at 8:21 PM
Talk Hindustan
Share
2 Min Read
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ
SHARE

ਡੀ.ਸੀ. ਨੇ ਕਿਸਾਨਾਂ ਨੂੰ ਝੋਨੇ ’ਚ ਨਮੀ ਦੀ ਵੱਧ ਮਾਤਰਾ ਤੋਂ ਬਚਣ ਲਈ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਫ਼ਸਲ ਦੀ ਕਟਾਈ ਤੋਂ ਗੁਰੇਜ਼ ਕਰਨ ਲਈ ਕਿਹਾ

ਜਲੰਧਰ, 3 ਅਕਤੂਬ  :   ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਝੋਨੇ ਦੀ ਕਟਾਈ ਕੇਵਲ ਉਨ੍ਹਾਂ ਹਾਰਵੈਸਟਰ ਕੰਬਾਈਨਾਂ ਨਾਲ ਕੀਤੀ ਜਾਵੇ, ਜਿਨ੍ਹਾਂ ਕੋਲ ਬੀ.ਆਈ. ਐਸ. ਦਾ ਸਰਟੀਫਿਕੇਟ ਹੋਵੇ।

ਉਨ੍ਹਾਂ ਕਿਸਾਨਾਂ ਨੂੰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਝੋਨੇ ਦੀ ਕਟਾਈ ਕਰਨ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਤਾਂ ਜੋ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਨਾ ਹੋਵੇ, ਜਿਸ ਕਾਰਨ ਫ਼ਸਲ ਦੀ ਖਰੀਦ ਵਿੱਚ ਦੇਰੀ ਹੁੰਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਰਾਤ ਦੇ ਸਮੇਂ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਜੇਕਰ ਰਾਤ ਸਮੇਂ ਕਟਾਈ ਕੀਤੀ ਜਾਂਦੀ ਹੈ ਤਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਖ਼ਰੀਦ ਵਿੱਚ ਮੁਸ਼ਕਲ ਆ ਸਕਦੀ ਹੈ।

.ਇਸ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕਾ ਅਨਾਜ ਹੀ ਲੈ ਕੇ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਵੀ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹੇਗਾ।

Share This Article
Facebook Twitter Whatsapp Whatsapp Telegram Copy Link
Share
Previous Article डिप्टी कमिश्नर पुलिस द्वारा सोशल मीडिया/फेसबुक/व्हाट्सएप पर हथियारों को बढ़ावा देने वाले और हिंसा का महिमामंडन करने वाले गानों को अपलोड करने पर रोक डिप्टी कमिश्नर पुलिस द्वारा सोशल मीडिया/फेसबुक/व्हाट्सएप पर हथियारों को बढ़ावा देने वाले और हिंसा का महिमामंडन करने वाले गानों को अपलोड करने पर रोक
Next Article ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?