By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪਿੰਡ ਧਾਲੀਵਾਲ ਕਾਦੀਆਂ ਵਿਖੇ ਡਾ. ਭੀਮ ਰਾਓ ਅੰਬੇਦਕਰ ਲਾਇਬ੍ਰੇਰੀ ਦਾ ਕੀਤਾ ਗਿਆ ਉਦਘਟਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪਿੰਡ ਧਾਲੀਵਾਲ ਕਾਦੀਆਂ ਵਿਖੇ ਡਾ. ਭੀਮ ਰਾਓ ਅੰਬੇਦਕਰ ਲਾਇਬ੍ਰੇਰੀ ਦਾ ਕੀਤਾ ਗਿਆ ਉਦਘਟਨ
Jalandhar

ਪਿੰਡ ਧਾਲੀਵਾਲ ਕਾਦੀਆਂ ਵਿਖੇ ਡਾ. ਭੀਮ ਰਾਓ ਅੰਬੇਦਕਰ ਲਾਇਬ੍ਰੇਰੀ ਦਾ ਕੀਤਾ ਗਿਆ ਉਦਘਟਨ

Talk Hindustan
Last updated: 2023/12/31 at 9:39 PM
Talk Hindustan
Share
1 Min Read
ਪਿੰਡ ਧਾਲੀਵਾਲ ਕਾਦੀਆਂ ਵਿਖੇ ਡਾ. ਭੀਮ ਰਾਓ ਅੰਬੇਦਕਰ ਲਾਇਬ੍ਰੇਰੀ ਦਾ ਕੀਤਾ ਗਿਆ ਉਦਘਟਨ
SHARE

ਜਲੰਧਰ 31 ਦਸੰਬਰ : ਪਿੰਡ ਧਾਲੀਵਾਲ ਕਾਦੀਆਂ ਜਿਲ੍ਹਾ ਜਲੰਧਰ ਵਿਖੇ ਵਿਸ਼ਵ ਰਤਨ ਡਾ. ਭੀਮ ਰਾਓ ਅੰਬੇਦਕਰ ਲਾਇਬ੍ਰੇਰੀ ਦਾ ਉਦਘਟਨ ਕੀਤਾ

ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਡਾ. ਸ਼੍ਰੀ ਜੀ.ਸੀ.ਕੌਲ ਜੀ(ਡਾ. ਭੀਮ ਰਾਓ ਅੰਬੇਦਕਰ ਭਵਨ ਜਲੰਧਰ),ਰਿਟਾਇਰਡ ਡਿਸਟ੍ਰਿਕਟ ਸ਼ੈਸ਼ਨ ਜੱਜ ਸ਼੍ਰੀ ਕਿਸ਼ੋਰ ਕੁਮਾਰ ਜੀ,E.U.F. ਜਲੰਧਰ ਤੋਂ ਮਾਸਟਰ ਰਤਨ ਲਾਲ ਜੀ ਅਤੇ

ਸੁਖਦੇਵ ਰਾਜ ਜੀ,ਚੇਤਨਾ ਮਾਰਚ ਤੋਂ ਡਾ.ਸੁਰਿੰਦਰ ਜੀ,ਜਸਵਿੰਦਰ ਸਿੰਘ ਜੀ ਅਤੇ ਬਾਬਾ ਨਿਰਮਲ ਦਾਸ ਜੀ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਸਾਰੇ ਹੀ ਮੈਂਬਰਾਂ ਨੇ ਅਤੇ ਮੁੱਖ ਮਹਿਮਾਨ

ਸਾਹਿਬਾਨਾਂ ਨੇ ਬਾਵਾ ਸਾਹਿਬ ਦੀ ਜੀਵਨੀ ਬਾਰੇ ਬੜੇ ਹੀ ਵਿਸਤਾਰ ਪੂਰਵਕ ਤਰੀਕੇ ਨਾਲ ਸਾਰਿਆ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਰੇ ਮੈਬਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

TAGGED: club
Share This Article
Facebook Twitter Whatsapp Whatsapp Telegram Copy Link
Share
Previous Article नये साल का त्योहार जोश और उत्साह के साथ मनाने के लिए शहर में यातायात और सुरक्षा के पुख्ता प्रबंध – पुलिस कमिश्नर नये साल का त्योहार जोश और उत्साह के साथ मनाने के लिए शहर में यातायात और सुरक्षा के पुख्ता प्रबंध – पुलिस कमिश्नर
Next Article बस्ती बावा खेल नहर के पास DSP का शव मिलने से फैली सनसनी बस्ती बावा खेल नहर के पास DSP का शव मिलने से फैली सनसनी
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?