By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ- ਐਚਐਸ ਵਾਲੀਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ- ਐਚਐਸ ਵਾਲੀਆ
JalandharKapurthla

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ- ਐਚਐਸ ਵਾਲੀਆ

Talk Hindustan
Last updated: 2025/12/11 at 7:52 PM
Talk Hindustan
Share
4 Min Read
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ- ਐਚਐਸ ਵਾਲੀਆ
SHARE
ਕਿਹਾ-ਪਿੰਡ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸ਼ਮੇ ਕੀਤੇ ਗਏ ਰਿਕਾਡਤੋੜ ਕੰਮਾ ਨੂੰ ਯਾਦ ਕਰ ਰਹੇ ਹਨ
ਕਪੂਰਥਲਾ ( ਗੌਰਵ ਮੜੀਆ  ) \ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੇ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਦੇ ਵਲੋਂ ਮਿਲ ਰਹੇ ਪਿਆਰ ਤੇ ਭਰਵੇਂ ਹੁੰਗਾਰੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਲੋਕ ਮੁੜ ਤੋਂ ਸੂਬੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਕੀਤੇ ਗਏ ਰਿਕਾਡਤੋੜ ਕੰਮਾ ਨੂੰ ਯਾਦ ਕਰ ਰਹੇ ਹਨ ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂਨੇ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ਮੀਟਿੰਗ ਦੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਇਨੇ ਉਤਸ਼ਾਹ ਨਾਲ ਸ਼ਾਮਲ ਹੋ ਰਹੇ ਹਨ ਕਿ ਮੀਟਿੰਗ ਇੱਕ ਚੰਗੀ ਰੈਲੀ ਦਾ ਰੂਪ ਧਾਰਨ ਕਰ ਰਹੀਆਂ ਹਨ। ਐਚਐਸ ਵਾਲੀਆ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਧੱਕਾ ਕਰਨ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂਨੇ ਕਿਹਾ ਕਿ ਪਹਿਲਾਂ ਤਾਂ ਚੋਣ ਕਮਿਸ਼ਨ ਨੇ ਚੋਣਾਂ ਲਈ ਸਮਾ ਹੀ ਇੰਨਾ ਕੁ ਦਿੱਤਾ ਕੇ ਵਿਰੋਧੀ ਪਾਰਟੀਆਂ ਚੋਣ ਹੀ ਨਾ ਲੜ ਸਕਣ।ਉਨ੍ਹਾਂਨੇ ਕਿਹਾ ਕਿ ਉਨ੍ਹਾਂਨੇ ਨੇ ਆਪਣੇ ਰਾਜਨੀਤਕ ਜੀਵਨ ਵਿੱਚ ਕਦੀ ਵੀ ਸਰਕਾਰ ਵਲੋਂ ਏਨਾ ਧੱਕਾ ਨਹੀਂ ਵੇਖਿਆ।
ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਦੌਰਾਨ  ਬੂਥਾਂ ਤੇ ਮਿਲਟਰੀ ਤਾਇਨਾਤ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕੇ ਹਰ ਇਕ ਬੂਥਾ ਤੇ ਵੀਡੀਓ ਗਰਾਫੀ ਕਰਵਾਈ ਜਾਵੇ। ਇਸ ਮੌਕੇ ਵਾਲੀਆ ਨੇ  ਪਾਰਟੀ ਵਰਕਰਾਂ ਨੂੰ ਡਟ ਕੇ ਮਿਹਨਤ ਕਰ ਕੇ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਐਚਐਸ ਵਾਲੀਆ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਸੂਬੇ ਦੀ ਭਲਾਈ ਲਈ ਚੁੱਕੇ ਗਏ ਇਤਿਹਾਸਿਕ ਕਦਮਾਂ ਕਾਰਨ ਪੰਜਾਬ ਦੇ ਲੋਕ ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਦਾ ਸਾਥ ਦੇਣਗੇ। ਅਕਾਲੀ ਦਲ ਦੀ ਸਰਕਾਰ ਦੇ ਸਮੇਂ ਆਪਸੀ ਭਾਈਚਾਰਕ ਸਾਂਝ,ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਬਹੁਤ ਵਧੀਆ ਕੰਮ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਸਸਤੀਆਂ ਤੇ ਬਿਹਤਰ ਸਹੂਲਤਾਂ ਮਿਲ ਮਿਲਦੀਆਂ ਸਨ।ਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚੋਂ ਹਾਸ਼ੀਏ ਤੇ ਚਲੀ ਗਈ ਹੈ।
ਜਦਕਿ ਕਾਂਗਰਸ ਦੇ ਆਗੂ ਇਕ ਦੂਜੇ ਦੀਆਂ ਲੱਤਾਂ ਖਿੱਚਣ ਲੱਗੇ ਹੋਏ ਹਨ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਅਕਾਲੀ ਦਲ  ਪਾਰਟੀ ਦੇ ਉਮੀਦਵਾਰ ਸ਼ਾਨਦਾਰ ਢੰਗ ਨਾਲ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਵਿਕਾਸ ਤੇ ਤਰੱਕੀ ਚਾਹੁੰਦੇ ਹਨ ਅਤੇ ਵਿਕਾਸ ਤੇ ਤਰੱਕੀ ਸਿਰਫ ਅਕਾਲੀ ਦਲ ਹੀ ਕਰ ਸਕਦੀ ਹੈ। ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਨੂੰ ਪਹਿਲੇ ਨੰਬਰ ਤੇ ਰੱਖਿਆ ਹੈ। ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਇਨ੍ਹਾਂ ਚੋਣਾਂ ਵਿਚ ਆਪਣੀ ਸ਼ਾਨਦਾਰ ਜਿੱਤ ਦਰਜ ਕਰੇਗੀ ਅਤੇ ਆਪਣੀ ਸਰਕਾਰ ਦੇ ਵੇਲੇ ਪੰਜਾਬ ਲਈ ਕੀਤੇ ਕੰਮਾਂ ਬਦਲੇ ਵੋਟਾਂ ਮੰਗੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article सीटी ग्रुप की छात्रा ने एशियन चैंपियनशिप में बनाया विश्व रिकॉर्ड सीटी ग्रुप की छात्रा ने एशियन चैंपियनशिप में बनाया विश्व रिकॉर्ड
Next Article ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?