By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬੀ ਗਾਇਕ ਮਾਸਟਰ ਸਲੀਮ ਤੇ ਪਰਚਾ ਦਰਜ ਹੋਣਾ ਹਿੰਦੂ ਭਾਈਚਾਰੇ ਦੀ ਵੱਡੀ ਜਿੱਤ ; ਮਦਨ/ਪੰਡਿਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੰਜਾਬੀ ਗਾਇਕ ਮਾਸਟਰ ਸਲੀਮ ਤੇ ਪਰਚਾ ਦਰਜ ਹੋਣਾ ਹਿੰਦੂ ਭਾਈਚਾਰੇ ਦੀ ਵੱਡੀ ਜਿੱਤ ; ਮਦਨ/ਪੰਡਿਤ
Jalandhar

ਪੰਜਾਬੀ ਗਾਇਕ ਮਾਸਟਰ ਸਲੀਮ ਤੇ ਪਰਚਾ ਦਰਜ ਹੋਣਾ ਹਿੰਦੂ ਭਾਈਚਾਰੇ ਦੀ ਵੱਡੀ ਜਿੱਤ ; ਮਦਨ/ਪੰਡਿਤ

Talk Hindustan
Last updated: 2023/09/20 at 10:24 PM
Talk Hindustan
Share
3 Min Read
ਪੰਜਾਬੀ ਗਾਇਕ ਮਾਸਟਰ ਸਲੀਮ ਤੇ ਪਰਚਾ ਦਰਜ ਹੋਣਾ ਹਿੰਦੂ ਭਾਈਚਾਰੇ ਦੀ ਵੱਡੀ ਜਿੱਤ ; ਮਦਨ/ਪੰਡਿਤ
SHARE

ਸ਼ਿਵ ਸੈਨਿਕਾਂ ਨੇ ਹਿੰਦੂ ਸੰਗਠਨਾਂ ਨੂੰ ਹਿੰਦੂ ਵਿਰੋਧੀ ਲੋਕਾਂ ਖਿਲਾਫ ਇਕਜੁੱਟ ਹੋਣ ਦਾ ਦਿੱਤਾ ਸੱਦਾ

ਕਪੂਰਥਲਾ(ਗੌਰਵ ਮਾlੜੀਆ )ਪੰਜਾਬੀ ਗਾਇਕ ਮਾਸਟਰ ਸਲੀਮ ਵੱਲੋਂ ਪਿਛਲੇ ਦਿਨੀ ਮਾਤਾ ਚਿੰਤਪੂਰਨੀ ਜੀ ਦੇ ਨਾਲ ਬਾਬਾ ਮੁਰਾਦ ਸ਼ਾਹ ਦੀ ਤੁਲਨਾ ਕੀਤੇ ਜਾਣ ਨੂੰ ਲੈਕੇ ਹਿੰਦੂ ਸਮਾਜ ਦੇ ਨਾਲ ਨਾਲ ਸ਼ਿਵ ਸੈਨਿਕਾਂ ਊਧਵ ਬਾਲਾ ਸਾਹਿਬ ਠਾਕਰੇ ਦੇ ਪੰਜਾਬ ਭਰ ਦੇ ਸ਼ਿਵ ਸੈਨਿਕਾਂ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਸ਼ਿਵ ਸੈਨਿਕਾਂ ਵਲੋਂ ਲਗਾਤਾਰ ਪੰਜਾਬੀ ਗਾਇਕ ਮਾਸਟਰ ਸਲੀਮ ਤੇ ਧਾਰਮਿਕ ਭਾਵਨਾਵਾ ਨੂੰ ਭਟਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਜਿਸ ਦੇ ਤਹਿਤ ਬੀਤੇ ਦਿਨੀ ਸ਼ਿਵ ਸੈਨਿਕਾਂ ਨੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਦੀ ਅਗਵਾਈ ਹੇਠ ਐਸ.ਐਸ.ਪੀ ਦਿਹਾਤੀ ਦੇ ਦਫ਼ਤਰ ਪਹੁੰਚ ਕੇ 20 ਸਤੰਬਰ ਦਿਨ ਬੁੱਧਵਾਰ ਨੂੰ ਜਲੰਧਰ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਸੀ।ਜਿਸ ਤੋਂ ਬਾਅਦ ਸੂਬੇ ਭਰ ਤੋਂ ਸ਼ਿਵ ਸੈਨਿਕ ਬੁੱਧਵਾਰ ਨੂੰ ਜਲੰਧਰ ਪਹੁੰਚੇ।ਇਸ ਦੌਰਾਨ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾ ਬੁਲਾਰੇ ਓਮਕਾਰ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਸ਼ਿਵ ਸੈਨਾ ਦੇ ਊਧਵ ਬਾਲਾ ਸਾਹਿਬ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਪੰਡਿਤ ਦੀ ਅਗਵਾਈ ਹੇਠ ਕਪੂਰਥਲਾ ਤੋਂ ਸ਼ਿਵ ਸੈਨਿਕ ਜਲੰਧਰ ਪੁੱਜੇ।

ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾ ਦੇ ਬੁਲਾਰੇ ਚੰਦਰਕਾਂਤ ਚੱਡਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਬਿੱਲਾ ਦੇ ਬਿਆਨਾਂ ਦੇ ਆਧਾਰ ਤੇ ਪੰਜਾਬੀ ਗਾਇਕ ਮਾਸਟਰ ਸਲੀਮ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਦਿੱਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪਕ ਮਦਾਨ ਨੇ ਇਸ ਨੂੰ ਹਿੰਦੂ ਸਮਾਜ ਦੀ ਜਿੱਤ ਦੱਸਦੇ ਹੋਏ ਸਮੂਹ ਹਿੰਦੂ ਜਥੇਬੰਦੀਆਂ ਨੂੰ ਹਿੰਦੂ ਵਿਰੋਧੀ ਲੋਕਾਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ।ਮਦਾਨ ਨੇ ਕਿਹਾ ਕਿ ਕਿਸੇ ਵੀ ਹਾਲਤ ਵਿਚ ਹੁਣ ਹਿੰਦੂ ਦੇਵੀ-ਦੇਵਤਿਆਂ ਅਤੇ ਸਨਾਤਨ ਧਰਮ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਗਾਇਕਾਂ ਨੂੰ ਚੇਤਾਵਨੀ ਦਿੰਦੇ ਹੋਏ ਮਦਾਨ ਨੇ ਕਿਹਾ ਕਿ ਹਿੰਦੂ ਧਰਮ ਦਾ ਮਜ਼ਾਕ ਉਡਾਉਣ ਵਾਲੀਆਂ ਨੂੰ ਦੇਸ਼ ਅਤੇ ਹਿੰਦੂ ਧਰਮ ਪ੍ਰਤੀ ਆਪਣੀ ਮਾਨਸਿਕਤਾ ਬਦਲਣੀ ਹੋਵੇਗੀ।ਇਸ ਦੇ ਨਾਲ ਹੀ ਕਰੋੜਾਂ ਹਿੰਦੂਆਂ ਦੀਆਂ ਭਾਵਨਾਵਾਂ ਦਾ ਵੀ ਸਤਿਕਾਰ ਕਰਨਾ ਹੋਵੇਗਾ।ਉਨ੍ਹਾਂ ਕਿਹਾ ਕਿ ਕਰੋੜਾਂ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ,ਦੇਵੀ-ਦੇਵਤਿਆਂ ਦਾ ਅਪਮਾਨ ਅਤੇ ਹਿੰਦੂ ਧਰਮ ਤੇ ਸਿਆਸੀ ਖੇਡ ਖੇਡਣ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Share This Article
Facebook Twitter Whatsapp Whatsapp Telegram Copy Link
Share
Previous Article ਚੇਅਰਮੈਨ ਇੰਡੀਅਨ ਦੇ ਯਤਨਾਂ ਸਦਕਾ ਪਿਛਲੇ ਤਿੰਨ ਦਿਨਾਂ ਬੰਦ ਸਬਜ਼ੀ ਮੰਡੀ ਖੁੱਲੀ ਚੇਅਰਮੈਨ ਇੰਡੀਅਨ ਦੇ ਯਤਨਾਂ ਸਦਕਾ ਪਿਛਲੇ ਤਿੰਨ ਦਿਨਾਂ ਬੰਦ ਸਬਜ਼ੀ ਮੰਡੀ ਖੁੱਲੀ
Next Article ਨਿਗਮ ‘ਚ ਸਫ਼ਾਈ ਮੁਹਿੰਮ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਦਾ ਵਿਰੋਧ ਅਣਉਚਿਤ, ਸਫ਼ਾਈ ਕਰਵਾਉਣਾ ਹਰ ਕੌਂਸਲਰ ਦਾ ਨੈਤਿਕ ਫਰਜ਼ – ਢੋਟ ਨਿਗਮ ‘ਚ ਸਫ਼ਾਈ ਮੁਹਿੰਮ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਦਾ ਵਿਰੋਧ ਅਣਉਚਿਤ, ਸਫ਼ਾਈ ਕਰਵਾਉਣਾ ਹਰ ਕੌਂਸਲਰ ਦਾ ਨੈਤਿਕ ਫਰਜ਼ – ਢੋਟ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?