By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਗੁਰਬਿੰਦਰ ਸਿੰਘ ਸਾਹੀ ਨੂੰ ਹਲਕਾ ਇੰਚਾਰਜ ਗੁਰਸ਼ਰਨ ਕਪੂਰ ਨੇ ਕੀਤਾ ਸਨਮਾਨਿਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਗੁਰਬਿੰਦਰ ਸਿੰਘ ਸਾਹੀ ਨੂੰ ਹਲਕਾ ਇੰਚਾਰਜ ਗੁਰਸ਼ਰਨ ਕਪੂਰ ਨੇ ਕੀਤਾ ਸਨਮਾਨਿਤ
JalandharKapurthla

ਗੁਰਬਿੰਦਰ ਸਿੰਘ ਸਾਹੀ ਨੂੰ ਹਲਕਾ ਇੰਚਾਰਜ ਗੁਰਸ਼ਰਨ ਕਪੂਰ ਨੇ ਕੀਤਾ ਸਨਮਾਨਿਤ

Talk Hindustan
Last updated: 2024/03/18 at 8:39 PM
Talk Hindustan
Share
2 Min Read
ਗੁਰਬਿੰਦਰ ਸਿੰਘ ਸਾਹੀ ਨੂੰ ਹਲਕਾ ਇੰਚਾਰਜ ਗੁਰਸ਼ਰਨ ਕਪੂਰ ਨੇ ਕੀਤਾ ਸਨਮਾਨਿਤ
SHARE

ਕਪੂਰਥਲਾ(ਗੌਰਵ ਮੜੀਆ )ਆਮ ਆਦਮੀ ਪਾਰਟੀ ਵਲੋਂ ਹਲਕਾ ਕਪੂਰਥਲਾ ਵਿਖੇ ਮੁੱਖ ਦਫ਼ਤਰ ਦੇ ਉਦਘਾਟਨ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਵਲੋਂ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਆਪ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੂੰ ਸਿਰਪਾਓ ਦੇਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਪ ਹਲਕਾ ਇੰਚਾਰਜ਼ ਕਪੂਰਥਲਾ ਸ.ਗੁਰਸ਼ਰਨ ਸਿੰਘ ਕਪੂਰ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨਸ. ਗੁਰਦੇਵ ਸਿੰਘ ਲਾਖਣਾ,ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਕਲਾਨੀ,ਸੀਨੀਅਰ ਆਗੂ ਕੰਵਰ ਇਕਬਾਲ ਸਿੰਘ,ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ,ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ,ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ,ਜਸਵੀਰ ਸਿੰਘ ਕੰਗ ਤੇ ਹਲਕੇ ਦੇ ਸਾਰੇ ਚੇਅਰਮੈਨ,ਸੈਕਟਰੀ,ਵੱਖ ਵੱਖ ਵਿੰਗਾਂ ਦੇ ਪ੍ਰਧਾਨ,ਬਲਾਕ ਪ੍ਰਧਾਨ,ਅਤੇ ਪਾਰਟੀ ਦੇ ਜ਼ਮੀਨੀ ਪੱਧਰ ਤੇ ਜੁੜੇ ਹੋਏ ਮਿਹਨਤੀ ਵਲੰਟੀਅਰ ਅਤੇ ਆਮ ਆਦਮੀ ਪਾਰਟੀ ਅਹੁਦੇਦਾਰ ਹਾਜ਼ਰ ਸਨ।

ਇਸ ਮੌਕੇ ਗੁਰਬਿੰਦਰ ਸਿੰਘ ਸਾਹੀ ਨੇ ਕਿਹਾ ਕਿ ਆਉਣ ਵਾਲਿਆਂ ਲੋਕਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਪੰਜਾਬ ਵਿਚੋਂ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਤੇ ਜਿੱਤ ਦਰਜ ਕਰੇਗੀ।ਸਾਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਦੀ ਸਾਲ ਦੌਰਾਨ ਜੋ ਵਿਕਾਸ ਕਾਰਜ ਕਰਵਾਏ ਹਨ,ਉਹ ਰਵਾਇਤੀ ਪਾਰਟੀਆਂ ਆਪਣੇ ਦਹਾਕਿਆਂ ਦੇ ਕਾਰਜਕਾਲ ਵਿਚ ਵੀ ਨਹੀਂ ਕਰ ਸਕੀਆਂ।ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣਾ ਆਮ ਆਦਮੀ ਪਾਰਟੀ ਦੇ ਮੁੱਖ ਏਜੰਡੇ ਵਿਚ ਸ਼ਾਮਲ ਹੈ। ਸਕੂਲ ਆਫ ਐਮੀਨੈਂਸ ਸਕੀਮ ਤਹਿਤ ਜਿਥੇ ਸਕੂਲਾਂ ਵਿਚ ਵੱਡੇ ਪੱਧਰ ‘ਤੇ ਵਿਕਾਸ ਹੋ ਰਿਹਾ ਹੈ,ਉਥੇ ਪਿੰਡ ਪਿੰਡ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਵੀ ਮਿਲਣ ਲੱਗੀ ਹੈ।

ਉਨ੍ਹਾਂ ਕਿਹਾ ਕਿ ਜਿਥੇ ਪੁਰਾਣੀਆਂ ਪਾਰਟੀਆਂ ਭਿ੍ਸ਼ਟਾਚਾਰ ਕਰ ਕੇ ਸਿਰਫ ਆਪਣੇ ਲੀਡਰਾਂ ਦੇ ਢਿੱਡ ਭਰਦੀਆਂ ਸਨ,ਉਥੇ ਆਪ ਪਾਰਟੀ ਵੱਲੋਂ ਹਰ ਲੋਕ ਸਭਾ ਹਲਕੇ ਲਈ 800 ਕਰੋੜ ਰੁਪਏ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾ ਰਹੇ ਹਨ।ਅੰਤ ਵਿਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮੁੱਚੇ ਦੇਸ਼ ਦੇ ਵਿਕਾਸ ਲਈ ਉਹ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਜੋ 2024 ਵਿਚ ਇਕ ਕੱਟੜ ਇਮਾਨਦਾਰ ਨੇਤਾ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਬਣਾਇਆ ਜਾ ਸਕੇ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਮੁਹੱਲਾ ਤਰਲੋਕਪੁਰਾ ਵਿਖੇ ਇਮਪ੍ਰੂਵਮੇੰਟ ਟ੍ਰਸਟ ਕਪੂਰਥਲਾ ਵਲੋਂ ਐਕਵਾਇਰ ਕੀਤੀ ਗਈ ਜਮੀਨ ਮਾਲਿਕਾਂ ਨੇ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਦੀ ਧੱਕੇਸ਼ਾਹੀਆਂ ਖਿਲਾਫ ਆਵਾਜ਼ ਕੀਤੀ ਬੁਲੰਦ ਮੁਹੱਲਾ ਤਰਲੋਕਪੁਰਾ ਵਿਖੇ ਇਮਪ੍ਰੂਵਮੇੰਟ ਟ੍ਰਸਟ ਕਪੂਰਥਲਾ ਵਲੋਂ ਐਕਵਾਇਰ ਕੀਤੀ ਗਈ ਜਮੀਨ ਮਾਲਿਕਾਂ ਨੇ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਦੀ ਧੱਕੇਸ਼ਾਹੀਆਂ ਖਿਲਾਫ ਆਵਾਜ਼ ਕੀਤੀ ਬੁਲੰਦ
Next Article ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਸ਼ਾਖਾ ਕਪੂਰਥਲਾ ਵਿਖੇ ਹਫਤਾਵਾਰੀ ਸਤਿਸੰਗ ਕਰਵਾਇਆ ਗਿਆ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਸ਼ਾਖਾ ਕਪੂਰਥਲਾ ਵਿਖੇ ਹਫਤਾਵਾਰੀ ਸਤਿਸੰਗ ਕਰਵਾਇਆ ਗਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?