By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਐਮ.ਜੀ.ਐਸ.ਐਮ ਜਨਤਾ ਕਾਲਜ ਕਰਤਾਰਪੁਰ ਵਿਖੇ ਮਨਾਇਆ ਗਿਆ ਹਿੰਦੀ ਦਿਵਸ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਐਮ.ਜੀ.ਐਸ.ਐਮ ਜਨਤਾ ਕਾਲਜ ਕਰਤਾਰਪੁਰ ਵਿਖੇ ਮਨਾਇਆ ਗਿਆ ਹਿੰਦੀ ਦਿਵਸ
Jalandhar

ਐਮ.ਜੀ.ਐਸ.ਐਮ ਜਨਤਾ ਕਾਲਜ ਕਰਤਾਰਪੁਰ ਵਿਖੇ ਮਨਾਇਆ ਗਿਆ ਹਿੰਦੀ ਦਿਵਸ

Talk Hindustan
Last updated: 2025/09/16 at 7:40 PM
Talk Hindustan
Share
1 Min Read
ਐਮ.ਜੀ.ਐਸ.ਐਮ ਜਨਤਾ ਕਾਲਜ ਕਰਤਾਰਪੁਰ ਵਿਖੇ ਮਨਾਇਆ ਗਿਆ ਹਿੰਦੀ ਦਿਵਸ
SHARE
ਕਰਤਾਰਪੁਰ (ਜਸਵੰਤ ਵਰਮਾ )ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ   ਕਾਲਜ ਦੇ ਹਿੰਦੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਦੀ ਅਗਵਾਈ ਵਿੱਚ ਹਿੰਦੀ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਅਧੀਨ   ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਪ੍ਰਤਿ ਜਾਗਰੂਕ ਕੀਤਾ ਗਿਆ ਤੇ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਬੀ. ਏ  (ਸਮੈਸਟਰ ਪੰਜਵਾਂ) ਦੀ ਰਾਣੀ ਪਹਿਲੇ ਸਥਾਨ, ਦੂਜੇ ਸਥਾਨ ਤੇ ਰਜਨੀ ਤੇ ਨੀਲ ਕਮਲ  ਤੀਜੇ ਸਥਾਨ ਤੇ ਰਹੀ। ਵਿਭਾਗ ਦੇ ਮੁੱਖੀ ਤੇ ਪ੍ਰੋਫੈਸਰ ਅਨੀਤਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ  ਵਧਾਈ ਦਿੱਤੀ ਤੇ ਹਿੰਦੀ ਸਾਹਿਤ ਨਾਲ ਜੁੜਨ ਦਾ ਸੰਦੇਸ਼ ਦਿੱਤਾ।
ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਨੇ  ਜੇਤੂ ਵਿਦਿਆਰਥੀਆਂ ਨੂੰ ਮੁਬਾਰਕ ਦਿੰਦਿਆਂ  ਕਿਹਾ ਕਿ ਹਿੰਦੀ ਭਾਸ਼ਾ ਦੇਸ਼ ਦੀ ਪਵਿੱਤਰ ਤੇ ਪੌਰਾਣਿਕ ਭਾਸ਼ਾ ਹੈ ਤੇ ਦੇਸ਼ ਨੂੰ ਇੱਕ  ਲੜੀ ਵਿੱਚ ਪਰੋਣ ਦਾ ਕਾਰਜ  ਕਰਦੀ ਹੈ। ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਤੇ  ਸਾਬਕਾ ਐਮ. ਐਲ.ਏ( ਹਲਕਾ ਕਰਤਾਰਪੁਰ ) ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਹਰੀ ਪਾਲ ਨੇ ਹਿੰਦੀ ਭਾਸ਼ਾ ਦੀ ਅਹਿਮੀਅਤ  ਸਮਝਣ ਦਾ  ਸੰਦੇਸ਼ ਦਿੱਤਾ। ਇਸ ਮੌਕੇ   ਡਾ. ਹਰਵਿੰਦਰ ਕੌਰ,ਪ੍ਰੋਫੈਸਰ ਯੁਗੇਸ਼,ਪ੍ਰੋਫੈਸਰ ਏਕਤਾ ਵੀ ਮੌਜੂਦ ਸਨ।
TAGGED: college news
Share This Article
Facebook Twitter Whatsapp Whatsapp Telegram Copy Link
Share
Previous Article श्री रामलीला कमेटी ने किया श्री हनुमत ध्वजारोहण श्री रामलीला कमेटी ने किया श्री हनुमत ध्वजारोहण
Next Article श्री रामलीला कमेटी द्वारा किया गया भूमि पूजन श्री रामलीला कमेटी द्वारा किया गया भूमि पूजन
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?