By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਹਲਕਾ ਵਿਧਾਇਕ ਅਤੇ ਐੱਸਐੱਚਓ ਨੂੰ ਹਿੰਦੂ ਸੰਗਠਨਾਂ ਨੇ ਦਿੱਤਾ ਪ੍ਰਾਣ ਪ੍ਰਤਿਸ਼ਠਾ ਅਤੇ 20 ਜਨਵਰੀ ਨੂੰ ਸ਼ੋਭਾ ਯਾਤਰਾ ਦਾ ਸੱਦਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਹਲਕਾ ਵਿਧਾਇਕ ਅਤੇ ਐੱਸਐੱਚਓ ਨੂੰ ਹਿੰਦੂ ਸੰਗਠਨਾਂ ਨੇ ਦਿੱਤਾ ਪ੍ਰਾਣ ਪ੍ਰਤਿਸ਼ਠਾ ਅਤੇ 20 ਜਨਵਰੀ ਨੂੰ ਸ਼ੋਭਾ ਯਾਤਰਾ ਦਾ ਸੱਦਾ
JalandharKapurthla

ਹਲਕਾ ਵਿਧਾਇਕ ਅਤੇ ਐੱਸਐੱਚਓ ਨੂੰ ਹਿੰਦੂ ਸੰਗਠਨਾਂ ਨੇ ਦਿੱਤਾ ਪ੍ਰਾਣ ਪ੍ਰਤਿਸ਼ਠਾ ਅਤੇ 20 ਜਨਵਰੀ ਨੂੰ ਸ਼ੋਭਾ ਯਾਤਰਾ ਦਾ ਸੱਦਾ

Talk Hindustan
Last updated: 2024/01/17 at 9:54 PM
Talk Hindustan
Share
3 Min Read
ਹਲਕਾ ਵਿਧਾਇਕ ਅਤੇ ਐੱਸਐੱਚਓ ਨੂੰ ਹਿੰਦੂ ਸੰਗਠਨਾਂ ਨੇ ਦਿੱਤਾ ਪ੍ਰਾਣ ਪ੍ਰਤਿਸ਼ਠਾ ਅਤੇ 20 ਜਨਵਰੀ ਨੂੰ ਸ਼ੋਭਾ ਯਾਤਰਾ ਦਾ ਸੱਦਾ
SHARE

ਸ਼੍ਰੀ ਰਾਮ ਮੰਦਰ ਸਨਾਤਨ ਸੱਭਿਆਚਾਰਕ ਸਵੈ-ਮਾਣ ਦਾ ਪ੍ਰਤੀਕ ਹੋਵੇਗਾ-ਪੰਡਿਤ/ਮਦਾਨ /ਸੰਦੀਪ

ਸ਼ੋਭਾ ਯਾਤਰਾ ਤੇ ਪ੍ਰਾਣ ਪ੍ਰਤਿਸ਼ਠਾ ਵਾਲੇ ਦਿਨ ਸ਼ਹਿਰ ਦੀ ਸਫਾਈ ਵਿਵਸਥਾ ਤੇ ਪਾਣੀ ਦਾ ਛਿੜਕਾਵ ਕਰਵਾਇਆ ਜਾਵੇਗਾ-ਵਿਧਾਇਕ ਰਾਣਾ ਗੁਰਜੀਤ
ਸਿੰਘ

ਕਪੂਰਥਲਾ (ਗੌਰਵ ਮੜੀਆ ) 22 ਜਨਵਰੀ ਨੂੰ ਅਯੁੱਧਿਆ ਵਿਖੇ ਬਣਾਏ ਜਾ ਰਹੇ ਭਗਵਾਨ ਸ਼੍ਰੀ ਰਾਮ ਲੱਲਾ ਦੇ ਵਿਸ਼ਾਲ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਅਤੇ 20 ਜਨਵਰੀ ਨੂੰ ਵਿਰਾਸਤੀ ਸ਼ਹਿਰ ਕਪੂਰਥਲਾ ਵਿਚ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਦੇ ਸਬੰਧ ਵਿਚ ਸ਼ਹਿਰ ਦੇ ਸਮੂਹ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ,ਐਸਐਚਓ ਥਾਣਾ ਸਿਟੀ ਅਮਨਦੀਪ ਨਾਹਰ ਅਤੇ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਦੇ ਗਗਨਵੀਰ ਜੀ ਨੂੰ ਸੱਦਾ ਪੱਤਰ ਦਿੱਤਾ।ਇਸ ਮੌਕੇ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਰਾਮ ਮੰਦਿਰ ਨਿਰਮਾਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਿੰਦੂ ਸੰਗਠਨਾਂ ਨੂੰ ਭਰੋਸ਼ਾ ਦਿਵਾਇਆ ਕਿ ਸ਼ੋਭਾ ਯਾਤਰਾ ਤੇ ਪ੍ਰਾਣ ਪ੍ਰਤਿਸ਼ਠਾ ਵਾਲੇ ਦਿਨ ਸ਼ਹਿਰ ਦੀ ਸਫਾਈ ਵਿਵਸਥਾ ਤੇ ਪਾਣੀ ਦਾ ਛਿੜਕਾਵ ਕਰਵਾਇਆ ਜਾਵੇਗਾ ਤੇ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਕੇ ਭਗਵਾਨ ਸ਼੍ਰੀ ਰਾਮ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ।

ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਵਿਭਾਗ ਪ੍ਰਧਾਨ ਨਰੇਸ਼ ਪੰਡਿਤ,ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ,ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ,ਯੂਥ ਵਿੰਗ ਦੇ ਜ਼ਿਲ੍ਹਾ ਸੰਦੀਪ ਪੰਡਿਤ,ਹਿੰਦੂ ਨੇਤਾ ਅਨਿਲ ਸ਼ੁਕਲਾ,ਸਮਾਜ ਸੇਵਕ ਰਮਨ ਮਲਹੋਤਰਾ ਨੇ ਕਿਹਾ ਕਿ ਅਯੁੱਧਿਆ ਵਿੱਚ ਬਣ ਰਿਹਾ ਰਾਮ ਮੰਦਰ ਭਾਰਤ ਦੇ ਸਵੈ-ਮਾਣ ਅਤੇ ਗੌਰਵ ਦਾ ਪ੍ਰਤੀਕ ਹੋਵੇਗਾ ਅਤੇ ਇਸ ਦਾ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇਸ਼ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੋੜ ਹੋਵੇਗਾ।ਇਸ ਵਿੱਚ ਹਿੰਦੂ ਪਰਿਵਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਦੀ ਰੱਖਿਆ ਦੇ ਨਾਲ ਹੀ ਜਨਮ,ਭਾਸ਼ਾ ਅਤੇ ਜਾਤੀ ਤੋਂ ਪੈਦਾ ਹੋਏ ਵਖਰੇਵਿਆਂ ਨੂੰ ਦੂਰ ਕਰਕੇ ਸਮਾਜਿਕ ਸਦਭਾਵਨਾ ਦੀ ਪ੍ਰਾਪਤੀ ਕਰਨਾ ਸ਼ਾਮਲ ਹੈ। ਆਗੂਆਂ ਨੇ ਸੰਕੇਤ ਦਿੱਤਾ ਕਿ ਉਹ ਹਿੰਦੂ ਸਮਾਜ ਵਿੱਚ ਏਕਤਾ ਲਿਆਉਣਾ ਚਾਹੁੰਦੇ ਹਨ।

ਆਗੂਆਂ ਨੇ ਕਿਹਾ ਕਿ ਸਾਡੇ ਧਿਆਨ ਵਿੱਚ ਆਇਆ ਹੈ ਕਿ ਪਰਿਵਾਰ ਟੁੱਟ ਰਹੇ ਹਨ।ਅਸੀਂ ਪਰਿਵਾਰਕ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣਾ ਚਾਹੁੰਦੇ ਹਾਂ। ਆਗੂਆਂ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਦਾ ਕੰਮ ਕਰਨ ਲਈ ਅਜੋਕੀ ਪੀੜੀ ਨੂੰ ਸੁਭਾਗ ਹੈ।76 ਦੇ ਸੰਘਰਸ਼ਾਂ ਅਤੇ ਸਾਢੇ ਚਾਰ ਲੱਖ ਦੇ ਕਰੀਬ ਕੁਰਬਾਨੀਆਂ ਤੋਂ ਬਾਅਦ,ਸਾਨੂੰ ਭਗਵਾਨ ਪੁਰਸ਼ੋਤਮ ਸ਼੍ਰੀ ਰਾਮ ਨੂੰ ਆਪਣੇ ਘਰ ਵਿੱਚ ਬਿਠਾਉਣ ਦਾ ਪਵਿੱਤਰ ਮੌਕਾ ਮਿਲਿਆ ਹੈ,ਇਸ ਪਵਿੱਤਰ ਕਾਰਜ ਨੂੰ ਅਗਲੀਆਂ 40-50 ਪੀੜ੍ਹੀਆਂ ਦੁਬਾਰਾ ਨਹੀਂ ਕਰ ਸਕਣਗੀਆਂ,ਕਿਉਂਕਿ ਇਹ ਵਿਸ਼ਾਲ ਮੰਦਰ ਹਜ਼ਾਰ ਸਾਲ ਤੋਂ ਵੱਧ ਸਮੇਂ ਤੱਕ ਆਪਣੇ ਅਸਲੀ ਰੂਪ ਵਿੱਚ ਕਾਇਮ ਰਹੇਗਾ।ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਦੀਪਕ ਸਲਵਾਨ,ਕਾਂਗਰਸੀ ਆਗੂ ਕੁਲਦੀਪ ਸਿੰਘ,ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਮਨੋਜ ਭਸੀਨ, ਬਜਰੰਗ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਆਨੰਦ ਯਾਦਵ,ਜ਼ਿਲ੍ਹਾ ਉਪ ਪ੍ਰਧਾਨ ਦੀਪਕ ਮਰਵਾਹਾ, ਸ਼ਹਿਰੀ ਪ੍ਰਧਾਨ ਚੰਦਨ ਸ਼ਰਮਾ,ਬਜਰੰਗ ਦਲ ਆਗੂ ਰਿੰਕੂ ਛਾਬੜਾ ਆਦਿ ਹਾਜਰ ਸਨ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਖਿਲਾਫ ਸਮੂਹ ਸਟਾਫ  ਦੋ ਦਿਨ ਛੁੱਟੀ ਤੇ – ਨਰਿੰਦਰ ਸਿੰਘ ਚੀਮਾ ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਖਿਲਾਫ ਸਮੂਹ ਸਟਾਫ ਦੋ ਦਿਨ ਛੁੱਟੀ ਤੇ – ਨਰਿੰਦਰ ਸਿੰਘ ਚੀਮਾ
Next Article जालंधर कमिश्नरेट पुलिस ने 18 सेवा केंद्रों में चोरी करने वाले गिरोह को किया गिरफ़्तार, चोरी किया समान बरामद जालंधर कमिश्नरेट पुलिस ने 18 सेवा केंद्रों में चोरी करने वाले गिरोह को किया गिरफ़्तार, चोरी किया समान बरामद
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?