ਮਾਨਯੋਗ ਸ਼੍ਰੀ ਗੁਰਸ਼ਰਨ ਸਿੰਘ ਸੰਧੂ, ਆਈ.ਪੀ.ਐਸ ਇੰਸਪੈਕਟਰ ਜਨਰਲ ਪੁਲਿਸ
ਜਲੰਧਰ ਰੇਂਜ਼, ਜਲੰਧਰ, ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ ਸੀਨੀਅਰ ਪੁਲਿਸ
ਕਪਤਾਨ, ਜਲੰਧਰ ਦਿਹਾਤੀ ਜੀ ਵੱਲੋਂ ਡੇਰਾ ਬੱਲਾਂ ਦੀ ਸੁਰੱਖਿਆ ਅਤੇ ਸਕਿਉਰਿਟੀ ਦਾ
ਲਿਆ ਗਿਆ ਜਾਇਜਾ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ
ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਨੇ ਦੱਸਿਆ ਕਿ ਅੱਜ ਮਿਤੀ 18.11.2022 ਨੂੰ ਗੁਰਸ਼ਰਨ ਸਿੰਘ ਸੰਧੂ, ਆਈ.ਪੀ.ਐਸ ਇੰਸਪੈਕਟਰ ਜਨਰਲ ਪੁਲਿਸ ਜਲੰਧਰ ਰੇਂਜ਼, ਜਲੰਧਰ ਜੀ ਵੱਲੋਂ ਡੇਰਾ ਬੱਲਾ ਦੀ ਸੁਰੱਖਿਆ ਨੂੰ ਮੱਦੇਨਜਰ ਰੱਖਦੇ ਹੋਏ ਸਕਿਉਰਿਟੀ ਦਾ ਜ਼ਾਇਜ਼ਾ ਲਿਆ ਗਿਆ
ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਿਆ ਜਾ ਸਕੇ। ਇਸ ਮੌਕਾ ਪਰ ਸ਼੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ-ਡਵੀਜਨ ਆਦਮਪੁਰ ਵੀ ਮੌਜੂਦ ਸਨ।

