By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿੱਖਾਂ ਨੂੰ ਘਰੋਂ ਕੱਢਕੇ ਮਾਰਨ ਦੀ ਧਮਕੀ ਦੇਣ ਵਾਲੇ ਨੂੰ ਤੁਰੰਤ ਗ੍ਰਿਫਤਾਰ ਕਰੋ:-ਸਿੱਖ ਤਾਲਮੇਲ ਕਮੇਟੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਿੱਖਾਂ ਨੂੰ ਘਰੋਂ ਕੱਢਕੇ ਮਾਰਨ ਦੀ ਧਮਕੀ ਦੇਣ ਵਾਲੇ ਨੂੰ ਤੁਰੰਤ ਗ੍ਰਿਫਤਾਰ ਕਰੋ:-ਸਿੱਖ ਤਾਲਮੇਲ ਕਮੇਟੀ
Jalandhar

ਸਿੱਖਾਂ ਨੂੰ ਘਰੋਂ ਕੱਢਕੇ ਮਾਰਨ ਦੀ ਧਮਕੀ ਦੇਣ ਵਾਲੇ ਨੂੰ ਤੁਰੰਤ ਗ੍ਰਿਫਤਾਰ ਕਰੋ:-ਸਿੱਖ ਤਾਲਮੇਲ ਕਮੇਟੀ

Talk Hindustan
Last updated: 2022/11/06 at 8:22 PM
Talk Hindustan
Share
2 Min Read
ਸਿੱਖਾਂ ਨੂੰ ਘਰੋਂ ਕੱਢਕੇ ਮਾਰਨ ਦੀ ਧਮਕੀ ਦੇਣ ਵਾਲੇ ਨੂੰ ਤੁਰੰਤ ਗ੍ਰਿਫਤਾਰ ਕਰੋ:-ਸਿੱਖ ਤਾਲਮੇਲ ਕਮੇਟੀ
SHARE

ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਰਾਹੁਲ ਨਾਮ ਦਾ ਵਿਅਕਤੀ ਸ਼ਰ੍ਹੇਆਮ ਮੀਡੀਆ ਉੱਤੇ ਅਤੇ ਸੋਸ਼ਲ ਮੀਡੀਆ ਤੇ ਸ਼ਰੇਆਮ ਸਿੱਖਾਂ ਨੂੰ ਘਰੋਂ ਕੱਢ ਕੇ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੂੰ 48 ਘੰਟੇ ਬੀਤ ਜਾਣ ਤੋਂ ਬਾਅਦ ਵੀ ਨਾ ਤਾਂ ਉਸ ਵਿਅਕਤੀ ਤੇ ਕੋਈ Fir ਹੋਈ ਹੈ ਤੇ ਨਾ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਨਾਗੀ, ਗੁਰਿੰਦਰ ਸਿੰਘ ਸਿੱਧੂ,ਹਰਵਿੰਦਰ ਸਿੰਘ ਚਿਟਕਾਰਾ ਤੇ ਵਿੱਕੀ ਸਿੰਘ ਖ਼ਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ। ਇਹ ਵਿਅਕਤੀ ਸ਼ਰ੍ਹੇਆਮ ਧਮਕੀਆਂ ਦੇ ਰਿਹਾ ਹੈ ਪਰ ਸਰਕਾਰ ਦੇ ਸਿਰ ਤੇ ਕੋਈ ਜੂੰ ਤੱਕ ਨਹੀਂ ਸਰਕ ਰਹੀ, ਕਿ ਆਮ ਆਦਮੀ ਦੀ ਸਰਕਾਰ ਸਿੱਖਾਂ ਦਾ ਕਤਲੇਆਮ ਹੋਵੇ ਇਹ ਉਡੀਕ ਰਹੀ ਹੈ?

ਜਾਂ ਸਿੱਖਾਂ ਲਈ ਹੋਰ ਤੇ ਬਹਗਿਣਤੀਆਂ ਲਈ ਕਾਨੂੰਨ ਹੋਰ ਹੈ। ਅਸੀਂ ਸਰਕਾਰ ਨੂੰ ਚਿਤਾਵਨੀ ਦੇਣਾ ਚਾਹੁੰਦੇ ਹਾਂ ਤੁਰੰਤ ਰਾਹੁੁਲ ਨਾਮ ਦੇ ਵਿਅਕਤੀ ਤੇ ਕਾਰਵਾਈ ਕਰੋ ਨਹੀਂ ਤਾਂ ਜਲੰਧਰ ਦੀਆਂ ਸਿੱਖ ਜਥੇਬੰਦੀਆਂ,ਦਲਿਤ ਜਥੇਬੰਦੀਆਂ ਤੇ ਹੋਰ ਘੱਟ ਗਿਣਤੀ ਭਾਈਚਾਰਾ ਜਲਦੀ ਹੀ ਕੋਈ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਗੇ ਅਸੀਂ ਪੰਜਾਬ ਦੀਆਂ ਸਮੁੱਚੀਆਂ ਇਨਸਾਫ਼ਪਸੰਦ ਤਾਕਤਾਂ ਨੂੰ ਅਪੀਲ ਕੀਤੀ ਕਰਦੇ ਹਾਂ ਕਿ ਤੁਰੰਤ ਇਸ ਮੁੰਡੇ ਤੇ ਕਾਰਵਾਈ ਦੀ ਆਵਾਜ਼ ਬੁਲੰਦ ਕਰਨ।

ਉਕਤ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਭ ਗੱਲਾਂ ਤੋਂ ਬਿਆਨ ਹਟਾ ਕੇ ਇਸ ਮੁੱਦੇ ਤੇ ਸਖ਼ਤ ਸਟੈਂਡ ਲੈਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਇਸ ਵਿਅਕਤੀ ਖਿਲਾਫ ਕਾਰਵਾਈ ਕਰਵਾਉਣ ਲਈ ਕਹਿਣ,ਅਸੀਂ ਪੰਜਾਬੀ ਇਹੋ ਜਿਹੀ ਜ਼ਹਿਰੀਲੀ ਬੋਲਬਾਣੀ ਕਿਸੇ ਕੀਮਤ ਤੇ ਵੀ ਬਰਦਾਸ਼ਤ ਨਹੀਂ ਕਰਾਂਗੇ।

ਇਸ ਮੌਕੇ ਤੇ ਹਰਪ੍ਰੀਤ ਸਿੰਘ ਸੋਨੂੰ,ਸੰਨੀ ਸਿੰਘ ਉਬਰਾਏ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,ਪਰਮਿੰਦਰ ਸਿੰਘ ਟਕਰ,ਬਾਵਾ ਖਰਬੰਦਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਹਰਪ੍ਰੀਤ ਸਿੰਘ ਰੋਬਿਨ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਬਲਜੀਤ ਸਿੰਘ ਸੰਟੀ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ,ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

TAGGED: Sikh talmail comety
Share This Article
Facebook Twitter Whatsapp Whatsapp Telegram Copy Link
Share
Previous Article पंजाब : तबादले 43 PPS अधिकारियों के, पढ़ें सूची पंजाब : तबादले 43 PPS अधिकारियों के, पढ़ें सूची
Next Article पूर्व विधायक बीबी जागीर कौर ने दिखाए बागी तेवर, जालन्धर में की प्रैस कॉन्फ्रेंस पूर्व विधायक बीबी जागीर कौर ने दिखाए बागी तेवर, जालन्धर में की प्रैस कॉन्फ्रेंस
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?