By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਮ ਆਦਮੀ ਕਲੀਨਿਕਾਂ ‘ਚ ਫਾਰਮਾਸਿਸਟ ਦੀ ਆਸਾਮੀ ਲਈ ਉਮੀਦਵਾਰਾਂ ਦੀ ਹੋਈ ਇੰਟਰਵਿਊ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਮ ਆਦਮੀ ਕਲੀਨਿਕਾਂ ‘ਚ ਫਾਰਮਾਸਿਸਟ ਦੀ ਆਸਾਮੀ ਲਈ ਉਮੀਦਵਾਰਾਂ ਦੀ ਹੋਈ ਇੰਟਰਵਿਊ
JalandharKapurthla

ਆਮ ਆਦਮੀ ਕਲੀਨਿਕਾਂ ‘ਚ ਫਾਰਮਾਸਿਸਟ ਦੀ ਆਸਾਮੀ ਲਈ ਉਮੀਦਵਾਰਾਂ ਦੀ ਹੋਈ ਇੰਟਰਵਿਊ

Talk Hindustan
Last updated: 2025/03/10 at 9:43 PM
Talk Hindustan
Share
2 Min Read
ਆਮ ਆਦਮੀ ਕਲੀਨਿਕਾਂ ‘ਚ ਫਾਰਮਾਸਿਸਟ ਦੀ ਆਸਾਮੀ ਲਈ ਉਮੀਦਵਾਰਾਂ ਦੀ ਹੋਈ ਇੰਟਰਵਿਊ
SHARE

ਜਲੰਧਰ  : ਆਮ ਆਦਮੀ ਕਲੀਨਿਕਾਂ ‘ਚ ਫਾਰਮਾਸਿਸਟ ਕੈਟੇਗਰੀ ਦੀਆਂ ਆਸਾਮੀਆਂ ਦੀ ਭਰਤੀ ਲਈ ਮਾਨਯੋਗ ਐਸ.ਡੀ.ਐਮ. ਆਦਮਪੁਰ ਸ਼੍ਰੀ ਵਿਵੇਕ ਕੁਮਾਰ ਮੋਦੀ ਆਈ.ਏ.ਐੱਸ, ਸਿਵਲ ਸਰਜਨ ਡਾ. ਗੁਰਮੀਤ ਲਾਲ ਅਤੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ ਵੱਲੋਂ ਸੋਮਵਾਰ ਨੂੰ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਜਲੰਧਰ ਵਿਖੇ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।ਜ਼ਿਕਰਯੋਗ ਹੈ ਕਿ ਸਿਹਤ ਸੇਵਾਵਾਂ ਤੱਕ ਲੋਕਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਦੇ ਮੱਦੇਨਜ਼ਰ ਜਿਲ੍ਹੇ ਵਿੱਚ 66 ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਐਸ.ਡੀ.ਐਮ. ਸ਼੍ਰੀ ਵਿਵੇਕ ਕੁਮਾਰ ਮੋਦੀ ਆਈ.ਏ.ਐੱਸ ਨੇ ਇੰਟਰਵਿਊ ਲਈ ਆਏ ਹੋਏੇ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀਆਂ ਟੀਮਾਂ ਤੋਂ ਇੰਟਰਵਿਊ ਪ੍ਰੀਕ੍ਰਿਆ ਸਬੰਧੀ ਜਾਣਕਾਰੀ ਲਈ ਅਤੇ ਉਨ੍ਹਾਂ ਕਿਹਾ ਕਿ ਦਸਤਾਵੇਜ਼ਾਂ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਕੋਈ ਤਰੁੱਟੀ ਨਾ ਪਾਈ ਜਾਵੇ। ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਨਿਰਧਾਰਿਤ ਤਿੰਨ ਟੀਮਾਂ ਵੱਲੋਂ ਕਾਊਂਸਲਿੰਗ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਅਤੇ ਕਾਊਂਸਲਿੰਗ ਪ੍ਰੀਕਿਆ ਸੁਚਾਰੂ ਢੰਗ ਨਾਲ ਚੱਲੀ ।

ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਫਾਰਮਾਸਿਸਟਾਂ ਦੀਆਂ ਆਸਾਮੀਆਂ ਲਈ 111 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਜਿਨ੍ਹਾ ਵਿੱਚੋਂ 101 ਉਮੀਦਵਾਰਾਂ ਦੀ ਇੰਟਰਵਿਊ ਲਈ ਗਈ, 3 ਉਮੀਦਵਾਰਾਂ ਵੱਲੋਂ ਲੋੜੀਂਦੇ ਮਾਪਦੰਡ ਪੂਰੇ ਨਹੀਂ ਕੀਤੇ ਗਏ ਸਨ ਜਿਸ ਕਰਕੇ ਉਨਹਾਂ ਦੀ ਇੰਟਰਵਿਊ ਨਹੀਂ ਲਈ ਗਈ।ਇੰਟਰਵਿਊ ਦੌਰਾਨ ਮੌਕੇ ‘ਤੇ 7 ਉਮੀਦਵਾਰ ਗੈਰਹਾਜ਼ਰ ਪਾਏ ਗਏ।   ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ 17 ਮਾਰਚ 2025 ਨੂੰ ਇਸ ਇੰਟਰਵਿਊ ਦਾ ਨਤੀਜਾ ਘੋਸ਼ਿਤ ਕੀਤਾ ਜਾਵੇਗਾ।

TAGGED: administration, Civil hospital
Share This Article
Facebook Twitter Whatsapp Whatsapp Telegram Copy Link
Share
Previous Article ਸਿਰਜਣਾ ਕੇਂਦਰ ਵੱਲੋਂ “ਜੈਲਦਾਰ ਹਸਮੁੱਖ” ਰਚਿਤ ਕਾਵਿ-ਕੋਸ਼ “ਜ਼ਮਾਨੇ ਬਦਲ ਗਏ” ਉੱਤੇ ਹੋਈ ਭਰਵੀਂ ਵਿਚਾਰ ਚਰਚਾ ਸਿਰਜਣਾ ਕੇਂਦਰ ਵੱਲੋਂ “ਜੈਲਦਾਰ ਹਸਮੁੱਖ” ਰਚਿਤ ਕਾਵਿ-ਕੋਸ਼ “ਜ਼ਮਾਨੇ ਬਦਲ ਗਏ” ਉੱਤੇ ਹੋਈ ਭਰਵੀਂ ਵਿਚਾਰ ਚਰਚਾ
Next Article जालंधर को नशा मुक्त बनाने के लिए कमर कसें: पुलिस कमिश्नर ने अधिकारियों को दिए निर्देश, नशे के खिलाफ जीरो टॉलरेंस की नीति दोहराई जालंधर को नशा मुक्त बनाने के लिए कमर कसें: पुलिस कमिश्नर ने अधिकारियों को दिए निर्देश, नशे के खिलाफ जीरो टॉलरेंस की नीति दोहराई
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?