By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Jalandhar

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

Talk Hindustan
Last updated: 2024/09/02 at 9:58 PM
Talk Hindustan
Share
2 Min Read
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
SHARE

ਸੀਪੀ ਨੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧਤਾ ਨੂੰ ਦੁਹਰਾਇਆ

ਜਲੰਧਰ, 2 ਸਤੰਬਰ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿਚ ਸ਼ਹਿਰ ਵਿਚ ਦੋ ਵਿਅਕਤੀਆਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਊਧਮ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਨੰਬਰ 72, ਕਾਲੀਆ ਕਾਲੋਨੀ, ਨੇੜੇ ਗੌਰੀ ਸ਼ੰਕਰ ਮੰਦਰ, ਜਲੰਧਰ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਸਬਜੀ ਮੰਡੀ ਮਕਸੂਦਾਂ ਵਿਖੇ ਕੁਝ ਸਨੈਕਸ ਖਾਣ ਗਿਆ ਸੀ। ਉਨ੍ਹਾਂ ਦੱਸਿਆ ਕਿ ਫੂਡ ਸਟਾਲ ‘ਤੇ ਊਧਮ ਸਿੰਘ ਦੀ ਕਾਰਤਿਕ ਅਤੇ ਮੋਹਿਤ ਮਲਹੋਤਰਾ ਨਾਲ ਲੜਾਈ ਹੋ ਗਈ, ਜਿਨ੍ਹਾਂ ਨੇ ਆਪਣੇ ਨਾਜਾਇਜ਼ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਊਧਮ ਸਿੰਘ ਦੇ ਸੱਜੇ ਹੱਥ ਦੇ ਪਿਛਲੇ ਪਾਸੇ ਤੇ ਇਕ ਗੋਲੀ ਲੱਗੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਐਫਆਈਆਰ ਨੰਬਰ 127 ਮਿਤੀ 01.09.2024 ਅ/ਧ 109, 3(5) ਬੀ.ਐਨ.ਐਸ. ਅਤੇ 25-54-59 ਅਸਲਾ ਐਕਟ ਥਾਣਾ ਡਵੀਜ਼ਨ ਨੰਬਰ 1 ਜਲੰਧਰ ਦਰਜ ਕੀਤਾ ਗਿਆ। .

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੌਰਾਨ ਮੁਲਜ਼ਮਾਂ ਦੀ ਪਹਿਚਾਣ ਕਾਰਤਿਕ ਪੁੱਤਰ ਸੁਰੇਸ਼ ਕੁਮਾਰ ਵਾਸੀ ਥਾਣਾ ਨੰ: 311/21 ਪਿੰਡ ਨਾਗਰਾ ਜਲੰਧਰ ਅਤੇ ਮੋਹਿਤ ਮਲਹੋਤਰਾ ਉਰਫ਼ ਕਾਕਾ ਪੁੱਤਰ ਵਿਜੇ ਕੁਮਾਰ ਵਾਸੀ 70 ਅਮਰ ਨਗਰ ਗੁਲਾਬ ਦੇਵੀ ਰੋਡ ਜਲੰਧਰ ਵਜੋਂ ਕੀਤੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਸੁਰਾਨਸੀ ਤੋਂ ਅਮਾਨਤਪੁਰ ਨੂੰ ਜਾਂਦੀ ਸੜਕ ਤੋਂ ਕਾਬੂ ਕਰ ਲਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ 32 ਬੋਰ ਦੇ ਦੋ ਨਾਜਾਇਜ਼ ਪਿਸਤੌਲ ਅਤੇ ਦੋ ਜਿੰਦਾ ਰੌਂਦ ਸ਼ਾਮਲ ਹਨ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਕਾਰਤਿਕ ਖ਼ਿਲਾਫ਼ ਪਹਿਲਾਂ ਹੀ ਇੱਕ ਕੇਸ ਅਤੇ ਮੋਹਿਤ ਖ਼ਿਲਾਫ਼ ਤਿੰਨ ਕੇਸ ਪੈਂਡਿੰਗ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ, ਜੇਕਰ ਕੋਈ ਹਨ, ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

TAGGED: administration, Police news
Share This Article
Facebook Twitter Whatsapp Whatsapp Telegram Copy Link
Share
Previous Article जालंधर ग्रामीण पुलिस ने संगठित अंतर-जिला चोरी और लूटपाट करने वाले गिरोह का किया भंडाफोड़, 9 गिरफ्तार जालंधर ग्रामीण पुलिस ने संगठित अंतर-जिला चोरी और लूटपाट करने वाले गिरोह का किया भंडाफोड़, 9 गिरफ्तार
Next Article एलपीयू के 3 पैरा एथलीट सुमित अंतिल, योगेश और निषाद ने पेरिस पैरालिंपिक 2024 में 1 स्वर्ण और 2 रजत पदक जीते एलपीयू के 3 पैरा एथलीट सुमित अंतिल, योगेश और निषाद ने पेरिस पैरालिंपिक 2024 में 1 स्वर्ण और 2 रजत पदक जीते
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?