By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਦੋ ਸਨੈਚਰ ਕੀਤੇ ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਦੋ ਸਨੈਚਰ ਕੀਤੇ ਕਾਬੂ
Jalandhar

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਦੋ ਸਨੈਚਰ ਕੀਤੇ ਕਾਬੂ

Talk Hindustan
Last updated: 2024/12/03 at 10:09 PM
Talk Hindustan
Share
2 Min Read
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਦੋ ਸਨੈਚਰ ਕੀਤੇ ਕਾਬੂ
SHARE

ਚੰਡੀਗੜ੍ਹ, 3 ਦਸੰਬਰ- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸ਼ਹਿਰ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੋਤੀ ਮੁਹੰਮਦ ਸਮਾਇਲ, ਪੁੱਤਰ ਮੁਹੰਮਦ ਸ਼ਾਦ, ਵਾਸੀ ਕੁਆਟਰ ਕਲੋਨੀ, ਬਸਤੀ ਪੀਰਜ਼ਾਦ, ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ 25 ਨਵੰਬਰ, 2024 ਨੂੰ ਦੁਪਹਿਰ 2 ਵਜੇ ਦੇ ਕਰੀਬ ਦੋ ਅਣਪਛਾਤੇ ਵਿਅਕਤੀਆਂ ਨੇ ਜਲੰਧਰ ਵਿੱਚ ਚਮੜਾ ਕੰਪਲੈਕਸ ਦੇ ਨੇੜੇ ਉਸਦਾ ਮੋਬਾਈਲ ਫ਼ੋਨ ਖੋਹ ਲਿਆ। ਸਿੱਟੇ ਵਜੋਂ, ਉਨ੍ਹਾਂ ਦੱਸਿਆ ਕਿ 29 ਨਵੰਬਰ, 2024 ਨੂੰ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਬੀਐਨਐਸ ਦੀ ਧਾਰਾ 304(2) ਅਤੇ 3(5) ਤਹਿਤ ਐਫਆਈਆਰ ਨੰਬਰ 195 ਦਰਜ ਕੀਤੀ ਗਈ ਸੀ।

ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਵਿਗਿਆਨਕ ਅਤੇ ਮਨੁੱਖੀ ਸੂਝ-ਬੂਝ ਦੇ ਆਧਾਰ ‘ਤੇ ਕੀਤੀ ਗਈ ਤਫ਼ਤੀਸ਼ ਦੌਰਾਨ ਦੋ ਮੁਲਜ਼ਮਾਂ ਦੀ ਪਛਾਣ ਸੌਰਵ ਪੁੱਤਰ ਬਿੱਟੂ, ਵਾਸੀ ਡਬਲਯੂ.ਜੇ.-165, ਲਾਹੌਰੀਆ, ਮੁਹੱਲਾ ਬਸਤੀ ਗੁੱਜਾ, ਜਲੰਧਰ, ਅਤੇ ਪੂਰੀ, ਪੁੱਤਰੀ ਵਿਰਾਸਤੀ, ਵਾਸੀ ਭਈਆ ਮੰਡੀ ਚੌਕ, ਬਸਤੀ ਬਾਵਾ ਖੇਲ, ਜਲੰਧਰ ਵਜੋਂ ਹੋਈ । ਇਸ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਦੋਨਾਂ ਦੋਸ਼ੀਆਂ ਨੂੰ ਜਲੰਧਰ ਦੇ ਚਮੜਾ ਕੰਪਲੈਕਸ ਦੇ ਨੇੜੇ ਪਾਣੀ ਦੀ ਟੈਂਕੀ ਦੇ ਨਜ਼ਦੀਕ ਤੋਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਚੋਰੀ ਦਾ ਮੋਬਾਈਲ ਫ਼ੋਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article ਬਜਰੰਗ ਦਲ ਵਲੋਂ ਕੱਢੀ ਜਾ ਰਹੀ  ਮੈਰਾਥਨ ਵਿੱਚ ਵੱਧ ਵੱਧ ਨੌਜਵਾਨਾਂ ਸ਼ਿਰਕਤ ਕਰਨ-ਆਸ਼ੀਸ਼ ਕੁਮਾਰ ਬਜਰੰਗ ਦਲ ਵਲੋਂ ਕੱਢੀ ਜਾ ਰਹੀ ਮੈਰਾਥਨ ਵਿੱਚ ਵੱਧ ਵੱਧ ਨੌਜਵਾਨਾਂ ਸ਼ਿਰਕਤ ਕਰਨ-ਆਸ਼ੀਸ਼ ਕੁਮਾਰ
Next Article अभिनेता आशीष विद्यार्थी ने एलपीयू में “बिज़कॉन्फ्लुएंस 2024” में विद्यार्थियों को किया प्रेरित अभिनेता आशीष विद्यार्थी ने एलपीयू में “बिज़कॉन्फ्लुएंस 2024” में विद्यार्थियों को किया प्रेरित
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?