By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਵੱਲੋਂ 03 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 300 ਗ੍ਰਾਮ ਹੈਰੋਇਨ ਕੀਤੀ ਬਰਾਮਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਵੱਲੋਂ 03 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 300 ਗ੍ਰਾਮ ਹੈਰੋਇਨ ਕੀਤੀ ਬਰਾਮਦ
Jalandhar

ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਵੱਲੋਂ 03 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 300 ਗ੍ਰਾਮ ਹੈਰੋਇਨ ਕੀਤੀ ਬਰਾਮਦ

Talk Hindustan
Last updated: 2024/11/10 at 4:11 PM
Talk Hindustan
Share
3 Min Read
ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਵੱਲੋਂ 03 ਨਸ਼ਾ ਤਸਕਰਾਂ ਨੂੰ  ਗ੍ਰਿਫਤਾਰ ਕਰਕੇ 300 ਗ੍ਰਾਮ ਹੈਰੋਇਨ ਕੀਤੀ ਬਰਾਮਦ
SHARE

ਜਲੰਧਰ : ਹਰਕਮਲਪ੍ਰੀਤ ਸਿੰਘ ਖੱਖ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨਸਰਾ ਅਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜਸਰੂਪ ਕੌਰ ਬਾਠ ਆਈ.ਪੀ.ਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਸਰਵਣ ਸਿੰਘ ਬੱਲ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਥਾਣਾ ਫਿਲੌਰ ਦੇ ਇੰਸਪੈਕਟਰ ਸੁਖਦੇਵ
ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਨੇ 03 ਨਸ਼ਾ ਤਸਕਰ ਨੂੰ ਨਸ਼ੇ ਸਮੇਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਵਣ ਸਿੰਘ ਬੱਲ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਇੰਸਪੈਕਟਰ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਫਿਲ਼ੌਰ ਦੀ ਟੀਮ ਵੱਲੋਂ ਚਲਾਏ ਸ਼ਪੈਸਲ ਚੈਕਿੰਗ ਆਪ੍ਰੇਸ਼ਨ ਦੌਰਾਨ ਹਾਈਟੈਕ ਨਾਕਾ ਸਤਲੁੱਜ ਪੁਲ ਫਿਲੋਰ ਤੋ ਸਪੈਸ਼ਲ ਨਾਕਾਬੰਦੀ ਦੌਰਾਨ ਇੱਕ
ਮੋਟਰਸਾਈਕਲ ਸਵਾਰ ਚਾਰ ਵਿਅਕਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਵਿੱਚੋਂ ਇੱਕ ਨੌਜਵਾਨਾ ਨਾਕਾ ਤੋਂ ਕਰੀਬ 100 ਮੀਟਰ ਦੂਰੀ ਤੋਂ ਪਹਿਲਾਂ ਹੀ ਭੱਜ ਗਿਆ ਅਤੇ ਬਾਕੀ ਤਿੰਨ ਨੌਜਵਾਨਾ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕੀਤਾ।

ਜੋ ਕਾਬੂ ਸ਼ੁਦਾ ਵਿਅਕਤੀ ਨੇ ਆਪਣਾ ਨਾਮ ਵਿਨੇ ਪ੍ਰਤਾਪ ਸਿੰਘ ਉਰਫ ਵਿਨੈ ਪੁੱਤਰ ਨਰਿੰਦਰ ਸਿੰਘ ਵਾਸੀ ਤਲਵੰਡੀ ਕਲਾਂ ਥਾਣਾ ਲਾਡੋਵਾਲ ਜਿਲ੍ਹਾ ਲੁਧਿਆਣਾ,ਵਿਸ਼ਾਲ ਸਿੰਘ ਉਰਫ ਸ਼ਾਲੂ ਪੁੱਤਰ ਸਤਨਾਮ ਸਿੰਘ ਵਾਸੀ ਰੋੜਾਵਾਲਾ ਕਲਾਂ ਥਾਣਾ ਘਰਿੰਡਾ ਜਿਲ੍ਹਾ ਅਮ੍ਰਿੰਤਸਰ ਅਤੇ ਜਗਦੀਸ਼ ਸਿੰਘ ਉਰਫ ਦੀਸ਼ੀ ਪੁੱਤਰ ਪ੍ਰੀਤਮ ਸਿੰਘ ਵਾਸੀ ਰੋੜਾਵਾਲਾ ਕਲਾਂ ਥਾਣਾ ਘਰਿੰਡਾ ਜਿਲ੍ਹਾ ਅਮ੍ਰਿੰਤਸਰ ਦੱਸਿਆ ਜੋ ਇਹਨਾਂ ਦੀ ਤਲਾਸ਼ੀ ਕਰਨ ਤੇ ਇਹਨਾਂ ਦੇ ਕਬਜਾ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਇਹਨਾਂ ਦੇ ਭੱਜਣ ਵਾਲੇ ਸਾਥੀ ਦਾ ਨਾਮ ਪਤਾ ਅਜੈ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਤਲਵੰਡੀ ਕਲਾਂ ਥਾਣਾ ਲਾਡੋਵਾਲ ਜਿਲ੍ਹਾ ਲੁਧਿਆਣਾ ਮਾਲੂਮ ਹੋਇਆ। ਜਿਸ ਤੇ ਥਾਣਾ ਫਿਲੌਰ ਵਿਖੇ ਐਨ.ਡੀ.ਪੀ.ਐਸ ਐਕਟ ਦੀਆ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ। ਜੋ ਮੁਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਦੋਸ਼ੀ ਅਮ੍ਰਿਤਸਰ ਜਿਲਾ ਵਿੱਚ ਪੈਂਦੇ ਪਿੰਡ ਬੋਪਰਾਏ ਤੋਂ ਹੈਰੋਇਨ ਲਿਆ ਕੇ ਤਲਵੰਡੀ ਕਲਾਂ ਲੁਧਿਆਣਾ ਏਰੀਆ ਅਤੇ ਸ਼ਹਿਰ ਫਿਲੌਰ ਏਰੀਆ ਵਿੱਚ ਵੱਖ ਵੱਖ ਗਾਹਕਾਂ ਨੂੰ ਸਪਲਾਈ ਦਿੰਦੇ ਸੀ। ਜੋ ਇਹਨਾਂ ਵਿੱਚੋਂ ਵਿਸ਼ਾਲ ਸਿੰਘ ਉਰਫ ਸ਼ਾਲੂ ਦੇ ਖਿਲਾਫ ਪਹਿਲਾਂ ਵੀ ਥਾਣਾ ਇਸਲਾਮਾਬਾਦ ਜਿਲਾ ਅਮ੍ਰਿਤਸਰ ਵਿਖੇ ਅੱਧਾ ਕਿੱਲੋਗ੍ਰਾਮ ਹੈਰੋਇਨ ਦਾ ਮੁਕੱਦਮਾ ਦਰਜ ਹੈ।

ਜੋ ਇਹਨਾਂ ਨਸ਼ਾ ਤਸਸਕਰਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹਨਾਂ ਦੇ ਭੱਜੇ ਹੋਏ ਸਾਥੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਦਰਜ ਕੇਸ :- ਮੁਕੱਦਮਾ ਨੰਬਰ 298 ਮਿਤੀ 06.11.2024 ਜੁਰਮ 21ਸੀ-ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਜਿਲਾ ਜਲੰਧਰ

ਨਾਮ ਪਤਾ ਦੋਸ਼ੀ:-

1. ਵਿਨੇ ਪ੍ਰਤਾਪ ਸਿੰਘ ਉਰਫ ਵਿਨੈ ਪੁੱਤਰ ਨਰਿੰਦਰ ਸਿੰਘ ਵਾਸੀ ਤਲਵੰਡੀ ਕਲਾਂ ਥਾਣਾ
ਲਾਡੋਵਾਲ ਜਿਲ੍ਹਾ ਲੁਧਿਆਣਾ,
2. ਵਿਸ਼ਾਲ ਸਿੰਘ ਉਰਫ ਸ਼ਾਲੂ ਪੁੱਤਰ ਸਤਨਾਮ ਸਿੰਘ ਵਾਸੀ ਰੋੜਾਵਾਲਾ ਕਲਾਂ ਥਾਣਾ ਘਰਿੰਡਾ
ਜਿਲ੍ਹਾ ਅਮ੍ਰਿੰਤਸਰ
3. ਜਗਦੀਸ਼ ਸਿੰਘ ਉਰਫ ਦੀਸ਼ੀ ਪੁੱਤਰ ਪ੍ਰੀਤਮ ਸਿੰਘ ਵਾਸੀ ਰੋੜਾਵਾਲਾ ਕਲਾਂ ਥਾਣਾ ਘਰਿੰਡਾ
ਜਿਲ੍ਹਾ ਅਮ੍ਰਿੰਤਸਰ
ਬਰਾਮਦਗੀ :- 300 ਗ੍ਰਾਮ ਹੈਰੋਇਨ
ਇੱਕ ਮੋਟਰਸਾਈਕਲ ਪਲਟੀਨ

TAGGED: Crime, Police news
Share This Article
Facebook Twitter Whatsapp Whatsapp Telegram Copy Link
Share
Previous Article ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਨੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਕੀਤੀ ਮੁਲਾਕਾਤ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਨੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਕੀਤੀ ਮੁਲਾਕਾਤ
Next Article एलपीयू के एनुअल कल्चर प्रोग्राम “स्पेक्ट्रा 2024” में युवाओं ने अपनी प्रतिभा के माध्यम से समाज में बदलाव का दिया संदेश एलपीयू के एनुअल कल्चर प्रोग्राम “स्पेक्ट्रा 2024” में युवाओं ने अपनी प्रतिभा के माध्यम से समाज में बदलाव का दिया संदेश
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?