By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਨਤਾ ਕਾਲਜ ਦੇ ਈਕੋ ਕਲੱਬ ਵੱਲੋਂ ਕਾਂਜਲੀ ਵੈਟਲੈਂਡ ਦਾ ਸਿੱਖਿਆਤਮਕ ਦੌਰਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਨਤਾ ਕਾਲਜ ਦੇ ਈਕੋ ਕਲੱਬ ਵੱਲੋਂ ਕਾਂਜਲੀ ਵੈਟਲੈਂਡ ਦਾ ਸਿੱਖਿਆਤਮਕ ਦੌਰਾ
Jalandhar

ਜਨਤਾ ਕਾਲਜ ਦੇ ਈਕੋ ਕਲੱਬ ਵੱਲੋਂ ਕਾਂਜਲੀ ਵੈਟਲੈਂਡ ਦਾ ਸਿੱਖਿਆਤਮਕ ਦੌਰਾ

Talk Hindustan
Last updated: 2026/02/19 at 7:07 PM
Talk Hindustan
Share
2 Min Read
ਜਨਤਾ ਕਾਲਜ ਦੇ ਈਕੋ ਕਲੱਬ ਵੱਲੋਂ ਕਾਂਜਲੀ ਵੈਟਲੈਂਡ ਦਾ ਸਿੱਖਿਆਤਮਕ ਦੌਰਾ
Oplus_131072
SHARE

ਕਰਤਾਰਪੁਰ 19 ਫਰਵਰੀ( ਜਸਵੰਤ ਵਰਮਾ )ਐਮ.ਜੀ.ਐਸ.ਐਮ ਜਨਤਾ ਕਾਲਜ  ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਦੀ ਅਗਵਾਈ ਵਿੱਚ ਈਕੋ ਕਲੱਬ ਵੱਲੋਂ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕਾਂਜਲੀ ਵੈਟਲੈਂਡ ਦਾ ਸਿੱਖਿਆਤਮਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿੱਚ ਕਾਲਜ ਦੇ ਪ੍ਰੋਫੈਸਰ  ਡਾ.ਹਰਵਿੰਦਰ ਕੌਰ ਅਤੇ ਡਾ. ਸਾਕਸ਼ੀ ਕਸ਼ਅੱਪ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕਾਂਜਲੀ ਵੈਟਲੈਂਡ ਦੀ ਪ੍ਰਾਕ੍ਰਿਤਕ ਸੁੰਦਰਤਾ, ਜੈਵਿਕ ਵਿਭਿੰਨਤਾ ਅਤੇ ਇਸ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਜਾਤੀਆਂ ਦੇ ਪੰਛੀਆਂ ਅਤੇ ਜਲ -ਜੀਵਾਂ ਦਾ ਨਿਰੀਖਣ ਕੀਤਾ ਅਤੇ ਸਮਝਿਆ ਕਿ ਵੈਟਲੈਂਡ ਪ੍ਰਕਿਰਤੀ ਦੇ ਸੰਤੁਲਨ ਲਈ ਕਿੰਨੇ ਅਹਿਮ ਹਨ। ਈਕੋ ਕਲੱਬ ਦੇ ਇੰਚਾਰਜ ਡਾ.ਹਰਵਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੇ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰਯੋਗਾਤਮਕ ਅਨੁਭਵ ਵੀ ਪ੍ਰਦਾਨ ਕਰਦੇ ਹਨ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਰੱਖਿਆ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ.ਪੈ੍ਟੀ ਸੋਢੀ ਨੇ ਇਕੋ ਕਲੱਬ ਦੇ ਉਪਰਾਲੇ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕੁਦਰਤੀ ਸਥਾਨਾਂ ਦੇ ਦੌਰੇ ਨਾਲ ਵਿਦਿਆਰਥੀਆਂ ਵਿੱਚ ਪ੍ਰਕਿਰਤੀ ਪ੍ਰਤੀ ਸਨੇਹ ਅਤੇ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਦੌਰੇ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਵਾਤਾਵਰਣ ਸੰਰੱਖਣ ਦਾ ਸੰਕਲਪ ਵੀ ਲਿਆ। ਕਾਲਜ ਦੇ ਪ੍ਰਧਾਨ ਅਤੇ ਸਾਬਕਾ ਐਮ. ਐਲ ਏ (ਹਲਕਾ ਕਰਤਾਰਪੁਰ )ਚੌਧਰੀ ਸੁਰਿੰਦਰ ਸਿੰਘ ਅਤੇ  ਸਕੱਤਰ ਸ਼੍ਰੀ ਹਰੀਪਾਲ ਜੀ ਨੇ ਕਾਲਜ ਦੇ ਈਕੋ ਕਲੱਬ ਦੀ ਸ਼ਲਾਘਾ ਕੀਤੀ ਅਤੇ ਇਸ ਤਰ੍ਹਾਂ ਦੇ ਸਿੱਖਿਆਤਮਕ ਦੌਰੇ ਕਰਵਾਏ ਜਾਣ ਵਿੱਚ ਸਮਰਥਨ ਦੇਣ ਦਾ ਵਾਇਦਾ ਕੀਤਾ।ਇਹ ਦੌਰਾ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ।

TAGGED: Educational
Share This Article
Facebook Twitter Whatsapp Whatsapp Telegram Copy Link
Share
Previous Article ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਬਜੁਰਗ ਮੋਤੀਆਬਿੰਦ ਮਰੀਜਾਂ ਦੀ ਖੁਦ ਕੀਤੀ ਪੋਸਟ-ਓਪਰੇਟਿਵ ਜਾਂਚ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਬਜੁਰਗ ਮੋਤੀਆਬਿੰਦ ਮਰੀਜਾਂ ਦੀ ਖੁਦ ਕੀਤੀ ਪੋਸਟ-ਓਪਰੇਟਿਵ ਜਾਂਚ
Next Article दुकान के अंदर घुसी तेज रफ्तार स्कॉर्पियो, दूध लेने आए युवक की मौत दुकान के अंदर घुसी तेज रफ्तार स्कॉर्पियो, दूध लेने आए युवक की मौत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?