By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਪੂਰਥਲਾ ਪੁਲਿਸ ਨੇ ਚਲਾਇਆ “ ਯੁੱਧ ਨਸ਼ੇ ਵਿਰੁੱਧ “ ਅਭਿਆਨ ,ਐਸ ਐਸ ਪੀ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਪੂਰਥਲਾ ਪੁਲਿਸ ਨੇ ਚਲਾਇਆ “ ਯੁੱਧ ਨਸ਼ੇ ਵਿਰੁੱਧ “ ਅਭਿਆਨ ,ਐਸ ਐਸ ਪੀ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ
JalandharKapurthla

ਕਪੂਰਥਲਾ ਪੁਲਿਸ ਨੇ ਚਲਾਇਆ “ ਯੁੱਧ ਨਸ਼ੇ ਵਿਰੁੱਧ “ ਅਭਿਆਨ ,ਐਸ ਐਸ ਪੀ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ

Talk Hindustan
Last updated: 2025/03/01 at 8:04 PM
Talk Hindustan
Share
1 Min Read
ਕਪੂਰਥਲਾ ਪੁਲਿਸ ਨੇ ਚਲਾਇਆ “ ਯੁੱਧ ਨਸ਼ੇ ਵਿਰੁੱਧ “ ਅਭਿਆਨ ,ਐਸ ਐਸ ਪੀ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ
SHARE
ਕਪੂਰਥਲਾ 1 ਮਾਰਚ (ਗੌਰਵ ਮੜੀਆ)  : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ੇ ਵਿਰੁੱਧ “ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਛਾਪੇਮਾਰੀ ਕੀਤੀ ਗਈ ।
ਐਸ ਐਸ ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਕਪੂਰਥਲਾ ਪੁਲਿਸ ਵੱਲੋਂ ਕਪੂਰਥਲਾ , ਫਗਵਾੜਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ ।
ਉਨ੍ਹਾਂ ਦੱਸਿਆ ਕਿ ਕਪੂਰਥਲਾ ਸ਼ਹਿਰ ਵਿਖੇ ਵੱਖ ਵੱਖ ਮੁਹੱਲਿਆਂ ਵਿੱਚ ਪੁਲਿਸ ਵੱਲੋਂ ਐਸ ਪੀਜ ਤੇ ਡੀ ਐਸ ਪੀਜ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ  ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਜਾ ਰਹੀ ਹੈ ।
TAGGED: Police news
Share This Article
Facebook Twitter Whatsapp Whatsapp Telegram Copy Link
Share
Previous Article ਜਲੰਧਰ ਕਮਿਸ਼ਨਰੇਟ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
Next Article कमिश्नरेट पुलिस ने शहर में 11 जगहों पर चलाया (जंग नशे के खिलाफ) तलाशी अभियान, 98.81 ग्राम हेरोइन, 300 नशीली गोलियां, 1 किलोग्राम चूरा पोस्त बरामद कमिश्नरेट पुलिस ने शहर में 11 जगहों पर चलाया (जंग नशे के खिलाफ) तलाशी अभियान, 98.81 ग्राम हेरोइन, 300 नशीली गोलियां, 1 किलोग्राम चूरा पोस्त बरामद
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?