By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿਰਜਣਾ ਕੇਂਦਰ ਵੱਲੋਂ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ 21 ਨੂੰ -ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖ਼ਾਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਿਰਜਣਾ ਕੇਂਦਰ ਵੱਲੋਂ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ 21 ਨੂੰ -ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖ਼ਾਨ
JalandharKapurthla

ਸਿਰਜਣਾ ਕੇਂਦਰ ਵੱਲੋਂ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ 21 ਨੂੰ -ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖ਼ਾਨ

Talk Hindustan
Last updated: 2024/02/19 at 9:46 PM
Talk Hindustan
Share
1 Min Read
ਸਿਰਜਣਾ ਕੇਂਦਰ ਵੱਲੋਂ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ 21 ਨੂੰ -ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖ਼ਾਨ
SHARE

ਕਪੂਰਥਲਾ (ਗੌਰਵ ਮੜੀਆ ) ਲੇਖਕਾਂ ਦੀ ਵਿਸ਼ਵ ਪ੍ਰਸਿੱਧ ਸੰਸਥਾ ਸਿਰਜਣਾ ਕੇਂਦਰ ਕਪੂਰਥਲਾ (ਰਜਿ.) ਦੀ ਕਾਰਜਕਾਰਨੀ ਕਮੇਟੀ ਵਿੱਚ ਸ਼ਾਮਿਲ ਪ੍ਰਿੰਸੀਪਲ ਕੇਵਲ ਸਿੰਘ ਰਤੜਾ, ਡਾ.ਅਵਤਾਰ ਸਿੰਘ ਭੰਡਾਲ, ਸ਼ਹਿਬਾਜ਼ ਖ਼ਾਨ ,ਆਸ਼ੁ ਕਮਰਾ, ਅਵਤਾਰ ਸਿੰਘ ਗਿੱਲ ਅਤੇ ਮਲਕੀਤ ਸਿੰਘ ਮੀਤ ਵੱਲੋਂ ਲਏ ਗਏ ਫੈਸਲੇ ਅਨੁਸਾਰ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਕਵੀ ਦਰਬਾਰ ਮਿਤੀ 21 ਫਰਵਰੀ 2024 ਦਿਨ ਬੁੱਧਵਾਰ ਨੂੰ ਕੇਂਦਰ ਦੇ ਦਫ਼ਤਰ ਵਿਰਸਾ ਵਿਹਾਰ ਵਿਖੇ ਬਾਅਦ ਦੁਪਹਿਰ 3:30 ਵਜੇ ਕਰਵਾਇਆ ਜਾ ਰਿਹਾ ਹੈ !

ਕੇਂਦਰ ਦੀ ਸਹਾਇਕ ਪ੍ਰੈਸ ਸਕੱਤਰ ਰਜਨੀ ਵਾਲੀਆ ਨੇ ਜਾਣਕਾਰੀ ਦਿੱਤੀ ਕਿ ਅਮਰੀਕਾ ਤੋਂ ਆਏ ਸ੍ਰ. ਇੰਦਰਜੀਤ ਸਿੰਘ ਪੁਰੇਵਾਲ ਜੋ ਕਿ “ਰਾਗ” ਸਾਹਿਤਕ ਪੱਤਰ ਦੇ ਮੁੱਖ ਸੰਪਾਦਕ ਹਨ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਅਤੇ ਮੈਡਮ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ, ਜਦ ਕਿ ਪ੍ਰਧਾਨਗੀ ਮੰਡਲ ਵਿੱਚ ਕੇਂਦਰ ਦੇ ਪ੍ਰਧਾਨ ਸ਼ਾਇਰ ਕੰਵਰ ਇਕਬਾਲ ਸਿੰਘ , ਉਸਤਾਦ ਸ਼ਾਇਰ ਸੁਰਜੀਤ ਸਾਜਨ ਅਤੇ ਡਾ. ਸੁਰਿੰਦਰ ਪਾਲ ਸਿੰਘ ਸੁਸ਼ੋਭਿਤ ਹੋਣਗੇ ! ਜ਼ਿਕਰ ਯੋਗ ਹੈ ਕਿ ਇਸ ਮੌਕੇ ਇਲਾਕੇ ਦੇ ਹਾਜ਼ਰ ਕਵੀਆਂ ਦਾ ਜਿਹੜਾ ਵਿਸ਼ਾਲ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ ਉਹ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇਗਾ ! ਸਮੂਹ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਪ੍ਰਬੰਧਕੀ ਕਮੇਟੀ ਵੱਲੋਂ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ !

TAGGED: union
Share This Article
Facebook Twitter Whatsapp Whatsapp Telegram Copy Link
Share
Previous Article ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਕਪੂਰਥਲਾ ਆਸ਼ਰਮ ਵਿੱਚ ਹਫਤਾਵਾਰੀ ਸਤਸੰਗ ਸਮਾਗਮ ਹੋਇਆ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਕਪੂਰਥਲਾ ਆਸ਼ਰਮ ਵਿੱਚ ਹਫਤਾਵਾਰੀ ਸਤਸੰਗ ਸਮਾਗਮ ਹੋਇਆ
Next Article ਡੀਸੀ ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਵੱਲੋਂ ਨਵ-ਨਿਯੁਕਤ ਉੱਪ ਮੰਡਲ ਮੈਜਿਸਟਰੇਟ ਦਾ ਕੀਤਾ ਗਿਆ ਨਿੱਘਾ ਸਵਾਗਤ ਡੀਸੀ ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਵੱਲੋਂ ਨਵ-ਨਿਯੁਕਤ ਉੱਪ ਮੰਡਲ ਮੈਜਿਸਟਰੇਟ ਦਾ ਕੀਤਾ ਗਿਆ ਨਿੱਘਾ ਸਵਾਗਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?