By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮਨੁੱਖਤਾ ਦੀ ਭਲਾਈ ਸਾਰੇ ਮਿਲਕੇ ਕਰੋ ਸਹਿਯੋਗ-ਨਰੇਸ਼ ਪੰਡਿਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮਨੁੱਖਤਾ ਦੀ ਭਲਾਈ ਸਾਰੇ ਮਿਲਕੇ ਕਰੋ ਸਹਿਯੋਗ-ਨਰੇਸ਼ ਪੰਡਿਤ
JalandharKapurthla

ਮਨੁੱਖਤਾ ਦੀ ਭਲਾਈ ਸਾਰੇ ਮਿਲਕੇ ਕਰੋ ਸਹਿਯੋਗ-ਨਰੇਸ਼ ਪੰਡਿਤ

Talk Hindustan
Last updated: 2024/11/18 at 9:50 PM
Talk Hindustan
Share
2 Min Read
ਮਨੁੱਖਤਾ ਦੀ ਭਲਾਈ ਸਾਰੇ ਮਿਲਕੇ ਕਰੋ ਸਹਿਯੋਗ-ਨਰੇਸ਼ ਪੰਡਿਤ
SHARE

ਕਪੂਰਥਲਾ 18 ਨਵੰਬਰ ਗੌਰਵ ਮੜੀਆ : ਪ੍ਰਾਚੀਨ ਸ਼ਿਵ ਮੰਦਿਰ ਬ੍ਰਹਮਕੁੰਡ ਸੇਵਾ ਸਮਿਤੀ(ਰਜਿ.) ਕਪੂਰਥਲਾ ਵਲੋਂ ਵਿਰਾਜਮਾਨ ਜੋਤੀ ਸਵਰੂਪ ਸ਼੍ਰੀ ਮਹਾਕਾਲੇਸ਼ਵਰ (ਉਜੈਨ)ਦੀ ਪ੍ਰਧਾਨਗੀ ਹੇਠ ਸ਼੍ਰੀਮਾਨ ਸੁਪਰਸਪੈਸ਼ਲਿਟੀ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਐਤਵਾਰ ਨੂੰ ਲਗਾਏ ਗਏ ਮੁਫਤ ਮੈਡੀਕਲ ਚੈਕਅੱਪ ਅਤੇ ਖੂਨਦਾਨ ਕੈਂਪ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਨੇ ਆਪਣੀ ਟੀਮ ਸਮੇਤ ਹਿੱਸਾ ਲੈਂਦੀਆਂ ਮੰਦਿਰ ਕਮੇਟੀ ਵੱਲੋਂ ਧਾਰਮਿਕ ਕਾਰਜਾਂ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਪ੍ਰਾਚੀਨ ਸ਼ਿਵ ਮੰਦਿਰ ਬ੍ਰਹਮਕੁੰਡ ਦੇ ਪ੍ਰਧਾਨ ਰਾਕੇਸ਼ ਚੰਦਰ ਸਾਹੀ ਵੱਲੋਂ ਨਰੇਸ਼ ਪੰਡਿਤ ਨੂੰ ਇੱਕ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਨਰੇਸ਼ ਪੰਡਿਤ ਨੇ ਕਿਹਾ ਕਿ ਹਰੇਕ ਦਾ ਟੀਚਾ ਲੋਕ ਭਲਾਈ ਹੋਣਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਸੇਵਾ ਲਈ ਸਾਰਿਆਂ ਨੂੰ ਖੁੱਲ੍ਹ ਕੇ ਅੱਗੇ ਆਉਣਾ ਚਾਹੀਦਾ ਹੈ।

ਸਮਾਜ ਦੇ ਸਾਰੇ ਸਮਰੱਥ ਵਿਅਕਤੀਆਂ ਨੂੰ ਸਮਾਜਿਕ ਸਰੋਕਾਰਾਂ ਨੂੰ ਸਭ ਤੋਂ ਉਪਰ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੋਸ਼ਿਸ਼ ਕਰਨੀ ਚਾਹੀਦੀ ਹੈ।ਸਾਨੂੰ ਜਿੱਥੇ ਵੀ ਮੌਕਾ ਮਿਲੇ ਹਮੇਸ਼ਾ ਸਮਾਜ ਦੀ ਸੇਵਾ ਲਈ ਤਿਆਰ ਰਹਿਣਾ ਚਾਹੀਦਾ ਹੈ।ਮੰਦਿਰ ਕਮੇਟੀ ਵੱਲੋਂ ਇਸ ਤਰ੍ਹਾਂ ਦੇ ਕੈਂਪ ਲਗਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਅਜਿਹੇ ਆਯੋਜਨ ਨਾਲ ਲੋੜਵੰਦ ਲੋਕਾਂ ਨੂੰ ਭਰਪੂਰ ਲਾਭ ਮਿਲਦਾ ਹੈ।ਅਜਿਹੇ ਪ੍ਰੋਗਰਾਮਾਂ ਵਿੱਚ ਸਾਰਿਆਂ ਨੂੰ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ।ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਤਲਵਾੜ, ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ,ਸਤਿਨਾਰਾਇਣ ਮੰਦਰ ਕਮੇਟੀ ਦੇ ਨਰੇਸ਼ ਗੋਸਾਈਂ, ਸੀਨੀਅਰ ਭਾਜਪਾ ਆਗੂ ਡਾ. ਰਣਵੀਰ ਕੌਸ਼ਲ,ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਕਵੀ ਬਜਾਜ, ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ,ਸਾਗਰ ਸ਼ਰਮਾ ਆਦਿ ਹਾਜ਼ਰ ਸਨ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article 19 ਦਸੰਬਰ ਨੂੰ ਸ਼ੋਭਾ ਯਾਤਰਾ – ਪਾਸਟਰ ਦਿਓਲ 19 ਦਸੰਬਰ ਨੂੰ ਸ਼ੋਭਾ ਯਾਤਰਾ – ਪਾਸਟਰ ਦਿਓਲ
Next Article चुनाव में पैसे बांटने में फंसे BJP महासचिव, ECI ने दर्ज कराई FIR चुनाव में पैसे बांटने में फंसे BJP महासचिव, ECI ने दर्ज कराई FIR
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?