By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭੂ ਯੀਸ਼ੂ ਮਸੀਹ ਦਾ ਜਨਮ ਦਿਹਾੜਾ ਦ ਓਪਨ ਡੋਰ ਚਰਚ ਖੋਜੇਵਾਲਾ ਕਪੂਰਥਲਾ ਵਿਖੇ ਸਮੂਹ ਮਸੀਹੀ ਸੰਗਤ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਮੁੱਖ ਪਾਸਟਰ ਹਰਪ੍ਰੀਤ ਦਿਓਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭੂ ਯੀਸ਼ੂ ਮਸੀਹ ਦਾ ਜਨਮ ਦਿਹਾੜਾ ਦ ਓਪਨ ਡੋਰ ਚਰਚ ਖੋਜੇਵਾਲਾ ਕਪੂਰਥਲਾ ਵਿਖੇ ਸਮੂਹ ਮਸੀਹੀ ਸੰਗਤ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਮੁੱਖ ਪਾਸਟਰ ਹਰਪ੍ਰੀਤ ਦਿਓਲ
JalandharKapurthla

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭੂ ਯੀਸ਼ੂ ਮਸੀਹ ਦਾ ਜਨਮ ਦਿਹਾੜਾ ਦ ਓਪਨ ਡੋਰ ਚਰਚ ਖੋਜੇਵਾਲਾ ਕਪੂਰਥਲਾ ਵਿਖੇ ਸਮੂਹ ਮਸੀਹੀ ਸੰਗਤ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਮੁੱਖ ਪਾਸਟਰ ਹਰਪ੍ਰੀਤ ਦਿਓਲ

Talk Hindustan
Last updated: 2025/12/06 at 7:32 PM
Talk Hindustan
Share
2 Min Read
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭੂ ਯੀਸ਼ੂ ਮਸੀਹ ਦਾ ਜਨਮ ਦਿਹਾੜਾ ਦ ਓਪਨ ਡੋਰ ਚਰਚ ਖੋਜੇਵਾਲਾ ਕਪੂਰਥਲਾ ਵਿਖੇ ਸਮੂਹ ਮਸੀਹੀ ਸੰਗਤ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਮੁੱਖ ਪਾਸਟਰ ਹਰਪ੍ਰੀਤ ਦਿਓਲ
SHARE
 ਕਪੂਰਥਲਾ ( ਗੌਰਵ ਮੜੀਆ) ਦ ਓਪਨ ਡੋਰ ਚਰਚ ਖੋਜੇਵਾਲਾ ਦੇ ਮੁੱਖ ਪਾਸਟਰ ਹਰਪ੍ਰੀਤ ਦਿਓਲ ਖੋਜੇਵਾਲਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਦੀਆਂ ਖੋਜੇਵਾਲ ਚਰਚ ਵਿਖੇ ਤਿਆਰੀਆਂ ਚਲ ਰਹੀਆਂ ਹਨ  ਅਤੇ ਸ਼ਾਨਦਾਰ ਢੰਗ ਨਾਲ ਪ੍ਰਭੂ ਯੀਸ਼ੂ ਮਸੀਹ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ 25 ਦਿਸੰਬਰ ਨੂੰ ਕ੍ਰਿਸਮਿਸ ਮਨਾਉਣ ਤੋਂ ਪਹਿਲਾ ਇਹਨਾਂ ਖੁਸ਼ੀਆਂ ਦੇ ਅੰਦਰ ਕਪੂਰਥਲਾ ਸ਼ਹਿਰ ਵਾਸੀਆਂ ਨੂੰ ਵਧਾਈ ਸੰਦੇਸ਼ ਦਿੱਤਾ ਜਾਵੇਗਾ ਤੇ ਇੱਕ ਬਹੁਤ ਹੀ ਸ਼ਾਨਦਾਰ ਸ਼ੋਭਾ ਯਾਤਰਾ ਸਜਾਈ ਜਾਵੇਗੀ ਜਿਸ ਦੀ ਤਰੀਕ 18 ਦਸੰਬਰ ਦਿਨ ਵੀਰਵਾਰ ਤੈਅ ਕੀਤੀ ਗਈ ਹੈ ਇਹ ਸ਼ੋਭਾ ਯਾਤਰਾ ਪਿੰਡ ਖੋਜੇਵਾਲ ਤੋਂ ਸ਼ੁਰੂ ਹੋ ਕੇ ਡੀਸੀ ਚੌਂਕ, ਕਪੂਰਥਲਾ ਬੱਸ ਸਟੈਂਡ, ਭਗਤ ਸਿੰਘ ਚੌਂਕ, ਜਲੋ ਖਾਨਾ, ਸ਼ਾਲੀਮਾਰ  ਬਾਗ ਤੋਂ ਡੀਸੀ ਚੌਂਕ ਹੁੰਦੀ ਹੋਈ ਸਮਾਪਤ ਹੋਵੇਗੀ।
ਵੱਖ ਵੱਖ ਚਰਚਾਂ ਵੱਲੋਂ ਖਾਸ ਜਿੰਮੇਵਾਰੀਆਂ ਨਿਭਾਈਆਂ ਜਾਣਗੀਆਂ ਸ਼ਹਿਰ ਵਾਸੀਆਂ ਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ ਜਾਵੇਗਾ। ਸ਼ੋਭਾ ਯਾਤਰਾ ਦੌਰਾਨ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਜਾਉਂਗੇ ਇਸ ਮੌਕੇ ਪਾਸਟਰ ਐਸੋਸੀਏਸ਼ਨ ਦੇ ਪ੍ਰਧਾਨ ਪਾਸਟਰ ਬਲਦੇਵ ਮਸੀਹ,ਪ੍ਰਧਾਨ ਵਿਲੀਅਮ ਬਿੱਟੂ, ਪਾਸਟਰ ਜੌਲੀ ਮਸੀਹ, ਪਾਸਟਰ ਬਲਵਿੰਦਰ ਕੁਮਾਰ, ਪਾਸਟਰ ਪ੍ਰਦੀਪ, ਪਾਸਟਰ ਮੈਨੂਅਲ, ਪਾਸਟਰ ਸਲੀਮ, ਪਾਸਟਰ ਪਰਮਜੀਤ, ਪਾਸਟਰ ਜਰਨੈਲ ਸਿੰਘ, ਪਾਸਟਰ ਰਜੀਵ ਪਾਸਟਰ ਬਲਵੀਰ ਧੰਮ ਪਾਸਟਰ ਅਮਰਜੀਤ ਪਾਸਟਰ ਕਰਤਾਰ ਪਾਸਟਰ ਵਿਜੇ ਪਾਸਟਰ ਸੁਖਵਿੰਦਰ ਪਾਸਟਰ ਮਹਿੰਦਰ ਪਾਸਟਰ ਮੱਤੀ ਪਾਸਟਰ ਮਹਿੰਦਰ ਪਾਲ ਪਾਸਟਰ ਜੋਰਜ ਪਾਸਟਰ ਜਸਵਿੰਦਰ ਸਿੰਘ ਚੇਅਰਮੈਨ ਸਟੀਫਨ ਹੰਸ ਪ੍ਰਧਾਨ ਮਲਕੀਤ ਮਸੀਹ ਯੂਥ ਲੀਡਰ ਕਪੂਰਥਲਾ ਰਾਜਵਿੰਦਰ ਝੰਡ ਪ੍ਰਧਾਨ ਸੁਖਦੇਵ ਪਹਾੜੀਪੁਰ ਸੈਕਟਰੀ ਕਰਮਜੀਤ ਦਾਊਦ ਸੈਨਾ ਪ੍ਰਧਾਨ ਜਸਵਿੰਦਰ ਬਿੱਟਾ ਪ੍ਰਧਾਨ ਰਕੇਸ਼ ਮਹਿਤਪੁਰ ਪਾਸਟਰ ਸੋਨੂ ਮਹਿਤਾਬਪੁਰ ਪਾਸਟਰ ਕੁਲਦੀਪ ਹਮੀਰਾ ਪਾਸਟ ਸੋਹਣ ਲਾਲ ਪਾਸਟਰ ਮਹਿੰਦਰ ਪਾਲ ਤੇ ਯੂਥ ਦੇ ਬਹੁਤ ਸਾਰੇ ਨੌਜਵਾਨ ਤੇ ਲੀਡਰ ਸਹਿਬਾਨ ਇਸ ਮੀਟਿੰਗ ਦੇ ਵਿੱਚ ਪਹੁੰਚੇ 18 ਤਰੀਕ ਨੂੰ ਸਾਰੇ ਸ਼ਹਿਰ ਵਿੱਚ ਸ਼ਾਂਤੀ ਦਾ ਸੰਦੇਸ਼ ਵੱਖ-ਵੱਖ ਪਾਸਟਰ ਸਾਹਿਬ ਵਾਲਾਂ ਵੱਲੋਂ ਦਿੱਤਾ ਜਾਵੇਗਾ।
TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article भारतीय सेना द्वारा डेरा बाबा नानक में 54वें डीबीएन दिवस पर ‘ऑपरेशन अकाल’ का स्मरण भारतीय सेना द्वारा डेरा बाबा नानक में 54वें डीबीएन दिवस पर ‘ऑपरेशन अकाल’ का स्मरण
Next Article ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਾਂਗੇ ਨਹੀਂ- ਪ੍ਰਧਾਨ ਸਟੀਫਨ ਹੰਸ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਾਂਗੇ ਨਹੀਂ- ਪ੍ਰਧਾਨ ਸਟੀਫਨ ਹੰਸ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?