By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲੋਕ ਸਭਾ ਚੋਣ 2024 : ਜਲੰਧਰ ਲੋਕ ਸਭਾ ਹਲਕੇ ਲਈ 27 ਨਾਮਜ਼ਦਗੀਆਂ, ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਲੋਕ ਸਭਾ ਚੋਣ 2024 : ਜਲੰਧਰ ਲੋਕ ਸਭਾ ਹਲਕੇ ਲਈ 27 ਨਾਮਜ਼ਦਗੀਆਂ, ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ
JalandharPolitics

ਲੋਕ ਸਭਾ ਚੋਣ 2024 : ਜਲੰਧਰ ਲੋਕ ਸਭਾ ਹਲਕੇ ਲਈ 27 ਨਾਮਜ਼ਦਗੀਆਂ, ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ

Talk Hindustan
Last updated: 2024/05/14 at 10:12 PM
Talk Hindustan
Share
1 Min Read
ਲੋਕ ਸਭਾ ਚੋਣ 2024 : ਜਲੰਧਰ ਲੋਕ ਸਭਾ ਹਲਕੇ ਲਈ 27 ਨਾਮਜ਼ਦਗੀਆਂ, ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ
SHARE

ਨਾਮਜ਼ਦਗੀਆਂ 17 ਮਈ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ

ਜਲੰਧਰ, 14 ਮਈ : ਲੋਕ ਸਭਾ ਹਲਕਾ 04-ਜਲੰਧਰ ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਬੀਤਣ ਪਿੱਛੋਂ ਕੁੱਲ 27 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ । ਇਸ ਤੋਂ ਇਲਾਵਾ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦੇ ਦੋ- ਦੋ ਸੈਂਟ ਜਮ੍ਹਾਂ ਕਰਵਾਏ ਗਏ ਹਨ ।

ਮੰਗਲਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ, ਜਿਨ੍ਹਾਂ ਵਿੱਚ ਅਪਨਾ ਸਮਾਜ ਪਾਰਟੀ ਵੱਲੋਂ ਰਾਜਵੰਤ ਕੌਰ, ਰਿਪਬਲਿਕਨ ਪਾਰਟੀ ਵੱਲੋਂ ਬਾਲ ਮੁਕੰਦ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ ਅਤੇ ਭਾਰਤੀ ਜਨ ਜਾਗ੍ਰਿਤੀ ਪਾਰਟੀ ਵੱਲੋਂ ਅਮਰਜੀਤ ਨੇ ਨਾਮਜ਼ਦਗੀ ਪੱਤਰ ਭਰੇ। ਜਦਕਿ ਗੁਰਦੀਪ ਸਿੰਘ, ਇਕਬਾਲ ਸਿੰਘ, ਸਤੀਸ਼ ਨਾਹਰ, ਰਮੇਸ਼ ਲਾਲ, ਅਮਰੀਸ਼ ਕੁਮਾਰ, ਤਾਰਾ ਚੰਦ ਅਤੇ ਇੰਦਰਜੀਤ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ ਗਏ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੱਲ 15 ਮਈ ਦਿਨ ਬੁੱਧਵਾਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 17 ਮਈ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ 17 ਮਈ ਨੂੰ ਹੀ ਬਾਅਦ ਦੁਪਹਿਰ 3:30 ਵਜੇ ਕੋਰਟ ਰੂਮ ਵਿਚ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।

TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article जालंधर वेस्ट हल्के की रोहिणी कॉलोनी में भाजपा प्रत्याशी सुशील रिंकु के पक्ष में विशाल जनसभा का आयोजन जालंधर वेस्ट हल्के की रोहिणी कॉलोनी में भाजपा प्रत्याशी सुशील रिंकु के पक्ष में विशाल जनसभा का आयोजन
Next Article एलपीयू के विद्यार्थियों ने शिक्षा मंत्रालय की राष्ट्रीय रोबोटिक्स और ड्रोन प्रतियोगिता में जीता 5 लाख का अनुदान एलपीयू के विद्यार्थियों ने शिक्षा मंत्रालय की राष्ट्रीय रोबोटिक्स और ड्रोन प्रतियोगिता में जीता 5 लाख का अनुदान
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?