By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲੋਕ ਸਭਾ ਮੈਂਬਰ ਨੇ ਪੰਜਾਬ ਦੇ ਮੁੱਖ ਮੰਤਰੀ ਅੱਗੇ ਵੈਟ ਮਾਮਲਿਆਂ ਦੇ ਯਕਮੁਸ਼ਤ ਨਿਪਟਾਰੇ ਦਾ ਮਾਮਲਾ ਉਠਾਇਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਲੋਕ ਸਭਾ ਮੈਂਬਰ ਨੇ ਪੰਜਾਬ ਦੇ ਮੁੱਖ ਮੰਤਰੀ ਅੱਗੇ ਵੈਟ ਮਾਮਲਿਆਂ ਦੇ ਯਕਮੁਸ਼ਤ ਨਿਪਟਾਰੇ ਦਾ ਮਾਮਲਾ ਉਠਾਇਆ
JalandharPoliticsPunjab

ਲੋਕ ਸਭਾ ਮੈਂਬਰ ਨੇ ਪੰਜਾਬ ਦੇ ਮੁੱਖ ਮੰਤਰੀ ਅੱਗੇ ਵੈਟ ਮਾਮਲਿਆਂ ਦੇ ਯਕਮੁਸ਼ਤ ਨਿਪਟਾਰੇ ਦਾ ਮਾਮਲਾ ਉਠਾਇਆ

Talk Hindustan
Last updated: 2023/07/04 at 7:51 PM
Talk Hindustan
Share
2 Min Read
ਲੋਕ ਸਭਾ ਮੈਂਬਰ ਨੇ ਪੰਜਾਬ ਦੇ ਮੁੱਖ ਮੰਤਰੀ ਅੱਗੇ ਵੈਟ ਮਾਮਲਿਆਂ ਦੇ ਯਕਮੁਸ਼ਤ ਨਿਪਟਾਰੇ ਦਾ ਮਾਮਲਾ ਉਠਾਇਆ
SHARE

ਕਿਹਾ ਮੁੱਖ ਮੰਤਰੀ ਨੇ ਸੂਬੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀ ਸਹੂਲਤ ਲਈ ਜਲਦ ਨੀਤੀ ਲਾਗੂ ਕਰਨ ਦਾ ਭਰੋਸਾ ਦਿੱਤਾ

ਜਲੰਧਰ ਜ਼ਿਲ੍ਹੇ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਵਿਕਾਸ ਪ੍ਰੋਗਰਾਮ ਬਾਰੇ ਵੀ ਕੀਤੀ ਚਰਚਾ

ਜਲੰਧਰ, 4 ਜੁਲਾਈ : ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਵਪਾਰੀਆਂ ਅਤੇ ਉਦਯੋਗਪਤੀਆਂ ਦੇ 2015-16, 16-17 ਅਤੇ 17-18 ਦੇ ਲੰਬਿਤ ਵੈਟ ਮੁਲਾਂਕਣ ਕੇਸਾਂ ਸਬੰਧੀ ਯਕਮੁਸ਼ਤ ਨਬੇੜਾ (ਵਨ ਟਾਈਮ ਸੈਟਲਮੈਂਟ) ਸਕੀਮ ਦਾ ਮੁੱਦਾ ਉਠਾਇਆ। ਸੰਸਦ ਮੈਂਬਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਵੈਟ ਮੁਲਾਂਕਣ ਦੇ ਸਾਰੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਲਈ ਜਲਦ ਹੀ ਸੂਬਾ ਪੱਧਰੀ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਹੈ ਤਾਂ ਜੋ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਸੁਵਿਧਾ ਦਿੱਤੀ ਜਾ ਸਕੇ।

Contents
ਕਿਹਾ ਮੁੱਖ ਮੰਤਰੀ ਨੇ ਸੂਬੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀ ਸਹੂਲਤ ਲਈ ਜਲਦ ਨੀਤੀ ਲਾਗੂ ਕਰਨ ਦਾ ਭਰੋਸਾ ਦਿੱਤਾਜਲੰਧਰ ਜ਼ਿਲ੍ਹੇ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਵਿਕਾਸ ਪ੍ਰੋਗਰਾਮ ਬਾਰੇ ਵੀ ਕੀਤੀ ਚਰਚਾ

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਓ.ਟੀ.ਐਸ ਸਕੀਮ ਦੀ ਸ਼ੁਰੂਆਤ ਵਪਾਰੀਆਂ ਦੀ ਚਿਰੋਕਣੀ ਮੰਗ ਸੀ, ਜਿਸ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆ ਕਰ ਦਿੱਤਾ ਗਿਆ। ਹਾਲਾਂਕਿ, ਸੂਬੇ ਦੇ ਵਪਾਰੀ ਭਾਈਚਾਰੇ ਦੀ ਸਹੂਲਤ ਲਈ ਅਜਿਹੀ ਨੀਤੀ ਨੂੰ ਲਾਗੂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਵਪਾਰੀਆਂ ਦੀ ਸਹੂਲਤ ਲਈ ਅਜਿਹੀ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਇਸ ਮਿਸ਼ਨ ਦੀ ਪ੍ਰਾਪਤੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।


ਉਨ੍ਹਾਂ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਦੇ ਸਬੰਧ ਵਿੱਚ ਮੁੱਖ ਮੰਤਰੀ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲੰਧਰ ਜ਼ਿਲ੍ਹੇ ਨੂੰ ਵਿਕਾਸ ਦੀਆਂ ਉੱਚ ਲੀਹਾਂ ’ਤੇ ਲਿਜਾਣ ਲਈ ਨਵੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਪਹਿਲਾਂ ਹੀ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਕਸਬਿਆਂ ਦੇ ਵਿਕਾਸ ‘ਤੇ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਵੱਖ-ਵੱਖ ਨਗਰ ਕੌਂਸਲਾਂ ਅਤੇ ਜਲੰਧਰ ਨਗਰ ਨਿਗਮ ਲਈ ਵੱਖ-ਵੱਖ ਪ੍ਰਾਜੈਕਟ ਸ਼ੁਰੂ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕੀ ਪ੍ਰਾਜੈਕਟਾਂ, ਪਿੰਡਾਂ ਦੀਆਂ ਫਿਰਨੀਆਂ, ਸੀਵਰੇਜ ਸਿਸਟਮ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਪੇਂਡੂ ਖੇਤਰਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

Share This Article
Facebook Twitter Whatsapp Whatsapp Telegram Copy Link
Share
Previous Article ਆਪ’ ਦੇ ਨਵ-ਨਿਯੁਕਤ ਕਾਰਜਕਾਰੀ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੇ ਨਾਲ ਕਪੂਰਥਲਾ ਦੇ ਆਪ ਆਗੂਆਂ ਨੇ ਕੀਤੀ ਮੁਲਾਕਾਤ ਆਪ’ ਦੇ ਨਵ-ਨਿਯੁਕਤ ਕਾਰਜਕਾਰੀ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੇ ਨਾਲ ਕਪੂਰਥਲਾ ਦੇ ਆਪ ਆਗੂਆਂ ਨੇ ਕੀਤੀ ਮੁਲਾਕਾਤ
Next Article राजेश बाघा ने डॉ. श्यामा प्रसाद मुखर्जी जी की जयंती पर किए श्रद्धासुमन अर्पित। राजेश बाघा ने डॉ. श्यामा प्रसाद मुखर्जी जी की जयंती पर किए श्रद्धासुमन अर्पित।
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?