By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਈ ਪਰਿਵਾਰ, ਕਪੂਰਥਲਾ ਹਲਕੇ ਚ ਆਪ ਹੋਈ ਹੋਰ ਵੀ ਮਜ਼ਬੂਤ-ਐਡਵੋਕੇਟ ਚੰਦੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਈ ਪਰਿਵਾਰ, ਕਪੂਰਥਲਾ ਹਲਕੇ ਚ ਆਪ ਹੋਈ ਹੋਰ ਵੀ ਮਜ਼ਬੂਤ-ਐਡਵੋਕੇਟ ਚੰਦੀ
JalandharKapurthla

ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਈ ਪਰਿਵਾਰ, ਕਪੂਰਥਲਾ ਹਲਕੇ ਚ ਆਪ ਹੋਈ ਹੋਰ ਵੀ ਮਜ਼ਬੂਤ-ਐਡਵੋਕੇਟ ਚੰਦੀ

Talk Hindustan
Last updated: 2025/11/30 at 3:27 PM
Talk Hindustan
Share
2 Min Read
ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਈ ਪਰਿਵਾਰ, ਕਪੂਰਥਲਾ ਹਲਕੇ ਚ ਆਪ ਹੋਈ ਹੋਰ ਵੀ ਮਜ਼ਬੂਤ-ਐਡਵੋਕੇਟ ਚੰਦੀ
SHARE
 ਕਪੂਰਥਲਾ (ਗੌਰਵ  ਮੜੀਆ )  ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਵਿੱਚ ਹੋਣੀਆਂ ਹਨ,ਪਰ ਇਸ ਤੋਂ ਪਹਿਲਾਂ ਵੀ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਇੱਕ ਦੂਜੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਇਹ ਬਦਲਾਅ ਉਦੋਂ ਦੇਖਣ ਨੂੰ ਮਿਲਿਆ ਜਦੋਂ ਬਹੁ ਚਰਚਿੱਤ ਵਿਧਾਨ ਸਭਾ ਹਲਕੇ ਕਪੂਰਥਲਾ ਅਧੀਨ ਆਉਂਦੇ ਪਿੰਡ ਚੂੜਵਾਲ ਦੇ ਕਈ ਪਰਿਵਾਰ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਖਬੀਰ ਲੰਕੇਸ਼ ਦੀ ਪ੍ਰੇਰਨਾ ਸਦਕਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਆਮ ਆਦਮੀ ਪਾਰਟੀ  ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ  ਵਿਚ ਸ਼ਾਮਿਲ ਹੋਣ ਵਾਲੇ ਨੀਲਮ ਸਿੰਘ ਕਾਲਾ, ਬਲਕਾਰ ਸਿੰਘ, ਬਲਵਿੰਦਰ ਸਿੰਘ, ਅਮਨ ਥਾਪਰ, ਜਸਪਾਲ ਥਾਪਰ,ਬਿੱਲਾ ਆਦਿ ਦਾ ਪਾਰਟੀ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਚੰਦੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਆਮ ਆਦਮੀ ਪਾਰਟੀ  ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿਚ ਚੱਲਣ ਦਾ ਪ੍ਰਣ ਲਿਆ।ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ  ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਖਬੀਰ ਲੰਕੇਸ਼ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ।ਐਡਵੋਕੇਟ ਚੰਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ।
ਸੂਬਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰੇਕ ਸੂਝਵਾਨ ਪੰਜਾਬੀ ਆਪ ਵਿੱਚ ਸ਼ਾਮਲ ਹੋਣ ਲਈ ਬੇਤਾਬ ਹੈ। ਉਨ੍ਹਾਂਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਪ ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਹਰ ਵਰਗ ਅਤੇ ਸਮਾਜ ਦੇ ਲੋਕ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਕੇ ਮੁੜ ਸੂਬੇ ਵਿੱਚ ਸਰਕਾਰ ਬਣਾਏਗੀ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਨਾਮਜ਼ਦ, ਪਹਿਲੀ ਦਸੰਬਰ ਤੋਂ ਹੋਣਗੀਆਂ ਨਾਮਜ਼ਦਗੀਆਂ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਨਾਮਜ਼ਦ, ਪਹਿਲੀ ਦਸੰਬਰ ਤੋਂ ਹੋਣਗੀਆਂ ਨਾਮਜ਼ਦਗੀਆਂ
Next Article ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਸਬੰਧੀ ਕੀਤੀ ਰਣਨੀਤੀ ਮੀਟਿੰਗ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕੀਤੀ ਸ਼ਿਰਕਤ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਸਬੰਧੀ ਕੀਤੀ ਰਣਨੀਤੀ ਮੀਟਿੰਗ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕੀਤੀ ਸ਼ਿਰਕਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?