By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਖੋਜੇਵਾਲ ਵਿਖੇ ਲਗਾਇਆ ਗਿਆ ਦੁੱਧ ਦਾ ਲੰਗਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਖੋਜੇਵਾਲ ਵਿਖੇ ਲਗਾਇਆ ਗਿਆ ਦੁੱਧ ਦਾ ਲੰਗਰ
JalandharKapurthla

ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਖੋਜੇਵਾਲ ਵਿਖੇ ਲਗਾਇਆ ਗਿਆ ਦੁੱਧ ਦਾ ਲੰਗਰ

Talk Hindustan
Last updated: 2025/12/27 at 5:14 PM
Talk Hindustan
Share
2 Min Read
ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਖੋਜੇਵਾਲ ਵਿਖੇ ਲਗਾਇਆ ਗਿਆ ਦੁੱਧ ਦਾ ਲੰਗਰ
SHARE
ਕਪੂਰਥਲਾ ( ਗੌਰਵ  ਮੜੀਆ  ) ਧਰਮ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਵੀਰ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਅਤੇ ਬਾਬਾ ਮੌਤੀ ਰਾਮ ਮਹਿਰਾ ਨੂੰ ਉਨ੍ਹਾਂ ਦੇ ਅਦੁੱਤੀ ਸ਼ਹਾਦਤ ਤੇ ਸਮਰਪਿਤ ਦੁੱਧ ਦਾ ਲੰਗਰ ਪਿੰਡ ਖੌਜੇਵਾਲ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ।ਇਸ ਲੰਗਰ ਦੀ ਸ਼ੁਰੂਆਤ ਪ੍ਰਧਾਨ ਸੁਖਵਿੰਦਰ ਸਿੰਘ ਦਿਉਲ ਨੇ ਅਰਦਾਸ ਕਰਕੇ ਕੀਤੀ ਗਈ।ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਅਸਲ ਵਿਚ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਦਾ ਬੱਚਿਆਂ ਵਿਚ ਜ਼ਜਬਾ ਭਰਨ ਲਈ ਇਹ ਲੰਗਰ ਲਗਾਇਆ ਗਿਆ।
ਅਜਿਹੇ ਕਾਰਜ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਗੌਰਵਮਈ ਵਿਰਸੇ ਦੀਆ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਦੇ ਹਨ।ਉਨ੍ਹਾਂ ਨੇ ਕਿਹਾ ਕਿ ਇਹ ਮਹਾਨ ਸ਼ਹਾਦਤ ਸਾਨੂੰ ਨਿਡਰਤਾ ਨਾਲ ਦੇਸ਼,ਕੌਮ ਦੀ ਸੇਵਾ ਕਰਨ ਅਤੇ ਹੱਕ-ਸੱਚ ਨਾਲ ਲੜਣ ਦੀ ਪ੍ਰੇਰਣਾ ਦਿੰਦੀ ਹੈ। ਸਾਨੂੰ  ਇਸ ਮਹਾਨ ਸ਼ਹਾਦਤ ਤੇ ਮਾਣ ਕਰਦਿਆਂ ਹੋਇਆਂ ਆਪਣੇ ਬੱਚਿਆਂ ਨੂੰ ਇਨ੍ਹਾਂ ਮਹਾਨ ਕੁਰਬਾਨੀਆਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਕਿ ਆਉਣ ਵਾਲੀ ਨੌਜਵਾਨ ਪੀੜ੍ਹੀ ਵੀ ਗੁਰੂਆਂ ਦੇ ਦਰਸਾਏ ਰਸਤੇ ਤੇ ਚੱਲ ਸਕੇ। ਅੱਜ ਸਾਨੂੰ ਗੁਰੂਆਂ ਦੀਆਂ ਸਿਖਿਆਵਾਂ ਤੇ ਪਹਿਰਾ ਦਿੰਦਿਆਂ ਹੋਇਆ ਸਮਾਜ ਵਿੱਚ ਫੈਲੀਆਂ ਬੁਰਾਈਆਂ ਖ਼ਿਲਾਫ਼ਲੜਣਾ ਚਾਹੀਦਾ ਹੈ ਤਾਂ ਜੋ ਸਾਡੇ ਪੰਜਾਬ ਨੂੰ ਬਚਾਇਆ ਜਾ ਸਕੇ।ਇਸ ਮੌਕੇ ਤੇ ਪ੍ਰਧਾਨ ਸੁਖਵਿੰਦਰ ਸਿੰਘ ਦਿਓਲ,ਸਰਬਜੀਤ ਸਿੰਘ ਦਿਓਲ,ਕੁਲਦੀਪ ਸਿਘ, ਗੁਰਮੇਲ ਸਿੰਘ ਲੰਬੜ,ਧਰਮਵੀਰ ਸਿੰਘ,ਰਣਬੀਰ ਸਿੰਘ,ਚਰਨਕਮਲ ਸਿਘ ਅਤੇ ਸੰਗਤਾਂ ਹਾਜਰ ਸਨ।
TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ
Next Article ਚੇਅਰਮੈਨ ਡਾ. ਬਾਵਾ ਅਤੇ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ ਚ ਹੋਈ ਮੀਟਿੰਗ ਚੇਅਰਮੈਨ ਡਾ. ਬਾਵਾ ਅਤੇ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ ਚ ਹੋਈ ਮੀਟਿੰਗ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?