By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ
Jalandhar

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ

Talk Hindustan
Last updated: 2025/12/27 at 5:06 PM
Talk Hindustan
Share
2 Min Read
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ
SHARE

ਕਰਤਾਰਪੁਰ 27 ਦਸੰਬਰ (ਜਸਵੰਤ ਵਰਮਾ ) ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਭਾ  ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ   ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ  ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਥੰਮ ਜੀ ਸਾਹਿਬ ਤੋ ਆਰੰਭ ਹੋਇਆ ਜੋ ਕਿ ਸ਼ਹਿਰ ਦੀ ਪ੍ਰਕਰਮਾ ਕਰਕੇ ਗੁਰਦੁਆਰਾ ਸਾਹਿਬ ਸਮਾਪਤ ਹੋਇਆ I ਜਿਸ ਦਾ ਸੰਗਤਾਂ ਵਲੋਂ ਵੱਖ ਵੱਖ ਸਥਾਨਾਂ ਉਪਰ ਫੁਲਾਂ ਦੀ ਵਰਖ਼ਾ ਕਰਕੇ ਅਤੇ ਗੁਰੂ ਕਾ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ I ਇਸ ਮੌਕੇ ਗੱਤਕਾ ਅਖਾੜਿਆ ਵਲੋ ਗੱਤਕੇ ਦੇ ਦੇ ਪ੍ਰਦਸ਼ਨ ਕੀਤੇ ਗਏ I ਅਤੇ ਕੀਰਤਨੀ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ I

ਇਸ ਮੌਕੇ ਸੰਗਤਾਂ ਵਿਚ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਜਸਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਜਗਦੀਪ ਸਿੰਘ, ਰਸ਼ਪਾਲ ਸਿੰਘ,ਸ਼ਹਿਰੀ ਪ੍ਰਧਾਨ ਸੇਵਾ ਸਿੰਘ, ਸਤਨਾਮ ਸਿੰਘ, ਪ੍ਰਧਾਨ ਹਰਵਿੰਦਰ ਸਿੰਘ ਰਿੰਕੂ, ਬਲਵਿੰਦਰ ਸਿੰਘ ਤਿਮੋਵਾਲ, ਓਂਕਾਰ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ, ਹਰਵੇਲ ਸਿੰਘ ,ਅਵਤਾਰ ਸਿੰਘ, ਮੱਖਣ ਸਿੰਘ, ਮਾਸਟਰ ਅਮਰੀਕ ਸਿੰਘ, ਤਨਵੀਰ ਸਿੰਘ,  ਗੁਰਜੀਤ ਸਿੰਘ, ਸਾਬੀ ਸਿੰਘ, ਸੁਖਪ੍ਰੀਤ ਸਿੰਘ, ਭਵਨੀਤ ਸਿੰਘ, ਅਜ਼ਾਦ ਵੀਰ ਸਿੰਘ, ਐਸ਼ ਵੀਰ ਸਿੰਘ, ਨਵਲ ਪ੍ਰੀਤ ਸਿੰਘ, ਪ੍ਰਭਜੋਤ ਸਿੰਘ ਚੰਨ, ਮਨੀਕਰਨ ਸਿੰਘ, ਜਰਮਨ ਸਿੰਘ, ਤਲਵਿੰਦਰ ਸਿੰਘ ਬੀਬੀ ਪਰਮਜੀਤ ਕੌਰ, ਬੀਬੀ ਗੁਰਨਾਮ ਕੌਰ  ਬੀਬੀ ਰਜਵੰਤ ਕੌਰ,ਬੀਬੀ ਕੁਲਜੀਤ ਕੌਰ, ਐਡਵੋਕੇਟ ਲਵਪ੍ਰੀਤ ਕੌਰ,ਬੀਬੀ ਬਿੰਦਰ ਕੌਰ, ਰਣਜੀਤ ਕੌਰ,ਕਮਲਜੀਤ ਕੌਰ, ਗੁਰਬਖਸ਼ ਕੌਰ ਹੋਰ ਵੀ ਬਹੁਤ ਗਿਣਤੀ ਵਿਚ ਸੰਗਤਾਂ ਮੌਜੂਦ ਸਨ I

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article भ्रष्टाचार के आरोप में अमृतसर के SSP विजिलेंस सस्पेंड भ्रष्टाचार के आरोप में अमृतसर के SSP विजिलेंस सस्पेंड
Next Article ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਖੋਜੇਵਾਲ ਵਿਖੇ ਲਗਾਇਆ ਗਿਆ ਦੁੱਧ ਦਾ ਲੰਗਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਖੋਜੇਵਾਲ ਵਿਖੇ ਲਗਾਇਆ ਗਿਆ ਦੁੱਧ ਦਾ ਲੰਗਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?