By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਨੇਹਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ: ਇਸਤਰੀ ਜਾਗ੍ਰਿਤੀ ਮੰਚ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਨੇਹਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ: ਇਸਤਰੀ ਜਾਗ੍ਰਿਤੀ ਮੰਚ
Jalandhar

ਨੇਹਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ: ਇਸਤਰੀ ਜਾਗ੍ਰਿਤੀ ਮੰਚ

Talk Hindustan
Last updated: 2026/08/24 at 8:26 PM
Talk Hindustan
Share
2 Min Read
ਨੇਹਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ: ਇਸਤਰੀ ਜਾਗ੍ਰਿਤੀ ਮੰਚ
Oplus_131072
SHARE

ਕਰਤਾਰਪੁਰ, (ਜਸਵੰਤ ਵਰਮਾ) ਸਰਕਾਰ ਵਲੋਂ ਔਰਤਾਂ ਦੀ ਸੁਰੱਖਿਆ ਲਈ ਭਾਵੇਂ ਲੱਖਾਂ ਬਿਆਨ ਅਤੇ ਇਸ਼ਤਿਹਾਰਾਂ ਦੀ ਝੜੀ ਲਗਾਈ ਹੋਈ ਪ੍ਰੰਤੂ ਔਰਤਾਂ ਅੱਜ ਵੀ ਘਰੇਲੂ ਹਿੰਸਾ ਦਾ ਸ਼ਿਕਾਰ ਹੋ ਰਹੀਆਂ ਹਨ ਅਤੇ ਮੌਤ ਦੇ ਮੂੰਹ ਚ ਜਾ ਰਹੀਆਂ ਹਨ। ਇਸਤਰੀ ਜਾਗ੍ਰਿਤੀ ਮੰਚ ਦੇ ਜ਼ਿਲ੍ਹਾ ਸਕੱਤਰ ਜਸਵੀਰ ਕੌਰ ਜੱਸੀ, ਜ਼ਿਲ੍ਹਾ ਆਗੂ ਬਲਵਿੰਦਰ ਕੌਰ ਅਤੇ ਦਲਜੀਤ ਕੌਰ ਨੇ ਘਰੇਲੂ ਹਿੰਸਾ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿੱਚ ਗਈ ਨੇਹਾ ਦੇ ਕਤਲ ਮਾਮਲੇ ਵਿੱਚ ਕਰਤਾਰਪੁਰ ਪੁਲਿਸ ਵਲੋਂ ਕਾਤਲ ਉਸਦੇ ਪਤੀ ਅਤੇ ਸੱਸ ਨੂੰ ਗ੍ਰਿਫ਼ਤਾਰ ਨਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਧੂਰੀ ਦੀ ਰਹਿਣ ਵਾਲੀ ਨੇਹਾ ਜ਼ਿਲ੍ਹਾ ਜਲੰਧਰ ਦੇ  ਮੁਹੱਲਾ ਮਲਣਾ  ਕਰਤਾਰਪੁਰ ਵਿਖੇ ਵਿਆਹੀ ਹੋਈ ਸੀ।

ਨੇਹਾ ਜੋ ਕਿ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦਿਆਂ ਆਖ਼ਰ ਜ਼ਿੰਦਗੀ ਦੀ ਜੰਗ ਹਾਰ ਗਈ। ਮਰਨ ਤੋਂ ਪਹਿਲਾਂ ਜੇਰੇ ਇਲਾਜ਼ ਨੇਹਾ ਵਲੋਂ ਜੱਜ ਨੂੰ ਦਿੱਤੇ ਬਿਆਨਾਂ ਅਨੁਸਾਰ ਉਸਦੇ ਪਤੀ ਉਮੰਗ ਬੱਸੀ ਅਤੇ ਉਸ ਦਦੀ ਸੱਸ ਨੇ  ਨਸ਼ੀਲੀ ਚੀਜ਼ ਪਿਲਾ ਕੇ ਉਸ ਨੂੰ ਮਰਨ ਲਈ ਮਜਬੂਰ ਕਰ ਦਿੱਤਾ ਗਿਆ। ਲੜਕੀ ਦੇ ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਨੇਹਾ ਨੂੰ ਪਿਛਲੇ ਛੇ-ਸੱਤ ਸਾਲ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਏਥੇ ਇਹ ਵੀ ਜ਼ਿਕਰਯੋਗ ਹੈ ਕਿ ਨੇਹਾ ਦਾ ਪਤੀ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਆਗੂ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਕਹਿਣ ਅਨੁਸਾਰ ਕਰਤਾਰਪੁਰ ਪੁਲਿਸ ਦੁਆਰਾ ਇਸ ਕੇਸ ਵਿੱਚ ਕਾਰਵਾਈ ਕਰਨ ਤੋਂ ਟਾਲਮਟੋਲ ਕੀਤੀ ਜਾ ਰਹੀ।ਜੋ ਅਤਿ ਨਿੰਦਣਯੋਗ ਹੈ। ਇਸ ਸਮੇਂ ਇਸਤਰੀ ਜਾਗ੍ਰਿਤੀ ਮੰਚ ਦੇ ਆਗੂਆਂ ਨੇ ਕਿਹਾ ਕਿ ਪੁਲਿਸ ਨੂੰ ਕਤਲ ਤੇ ਨਾਮਜ਼ਦ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਬਣਦੀ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।

TAGGED: club
Share This Article
Facebook Twitter Whatsapp Whatsapp Telegram Copy Link
Share
Previous Article ਨੇਹਾ ਨੂੰ ਇਨਸਾਫ ਦਿਵਾਉਣ ਲਈ ਜਥੇਬੰਦੀਆਂ ਅਤੇ ਸ਼ਹਿਰ ਨਿਵਾਸੀਆ ਨੇ ਕੱਢਿਆ ਰੋਸ ਮਾਰਚ ਨੇਹਾ ਨੂੰ ਇਨਸਾਫ ਦਿਵਾਉਣ ਲਈ ਜਥੇਬੰਦੀਆਂ ਅਤੇ ਸ਼ਹਿਰ ਨਿਵਾਸੀਆ ਨੇ ਕੱਢਿਆ ਰੋਸ ਮਾਰਚ
Next Article ਆਪੀ ਚੈਰੀਟੇਬਲ ਹਸਪਤਾਲ ਵਿਖ਼ੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ ਆਪੀ ਚੈਰੀਟੇਬਲ ਹਸਪਤਾਲ ਵਿਖ਼ੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?