By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਲੰਧਰ ’ਚ ਨਵੇਂ ਕੁਲੈਕਟਰ ਰੇਟ 28 ਅਗਸਤ ਤੋਂ ਹੋਣਗੇ ਲਾਗੂ : ਡਿਪਟੀ ਕਮਿਸ਼ਨਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਲੰਧਰ ’ਚ ਨਵੇਂ ਕੁਲੈਕਟਰ ਰੇਟ 28 ਅਗਸਤ ਤੋਂ ਹੋਣਗੇ ਲਾਗੂ : ਡਿਪਟੀ ਕਮਿਸ਼ਨਰ
Jalandhar

ਜਲੰਧਰ ’ਚ ਨਵੇਂ ਕੁਲੈਕਟਰ ਰੇਟ 28 ਅਗਸਤ ਤੋਂ ਹੋਣਗੇ ਲਾਗੂ : ਡਿਪਟੀ ਕਮਿਸ਼ਨਰ

Talk Hindustan
Last updated: 2023/08/26 at 8:35 PM
Talk Hindustan
Share
1 Min Read
ਜਲੰਧਰ ’ਚ ਨਵੇਂ ਕੁਲੈਕਟਰ ਰੇਟ 28 ਅਗਸਤ ਤੋਂ ਹੋਣਗੇ ਲਾਗੂ : ਡਿਪਟੀ ਕਮਿਸ਼ਨਰ
SHARE

ਜ਼ਿਲ੍ਹੇ ’ਚ ਔਸਤਨ 10 ਫੀਸਦੀ ਵਾਧੇ ਦੀ ਦਰ ਨਾਲ ਵਧੇ ਰੇਟ

ਜਲੰਧਰ, 26 ਅਗਸਤ : ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨ ਦੇ ਮੰਤਵ ਅਤੇ ਲੋਕਾਂ ਦੇ ਹਿੱਤਾਂ ਦੀ ਸੁਰੱਖਿਆ ਦੇ ਮਦੇਨਜ਼ਰ ਜ਼ਿਲ੍ਹਾ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਜ਼ਿਲ੍ਹਾ ਜਲੰਧਰ ਵਿੱਚ ਨਵੇਂ ਕੁਲੈਕਟਰ ਰੇਟ ਜਾਰੀ ਕੀਤੇ ਗਏ। ਇਹ ਰੇਟ ਔਸਤਨ 10 ਫੀਸਦੀ ਦੇ ਵਾਧੇ ਨਾਲ ਜ਼ਿਲ੍ਹੇ ਵਿੱਚ ਸਾਲ 2023-24 ਲਈ 28 ਅਗਸਤ 2023 ਤੋਂ ਲਾਗੂ ਹੋ ਜਾਣਗੇ।

ਜ਼ਿਲ੍ਹਾ ਕੁਲੈਕਟਰ ਵਲੋਂ ਪੰਜਾਬ ਸਟੈਂਪ (ਡੀਲਿੰਗ ਆਫ਼ ਅੰਡਰ ਵੈਲਿਊਡ ਇੰਸਟਰੂਮੈਂਟ) ਨਿਯਮ 1983 ਦੇ ਨਿਯਮ 3-ਏ ਤਹਿਤ ਮਿਲੇ ਅਧਿਕਾਰਾਂ ਅਨੁਸਾਰ ਸਾਲ 2023-24 ਦੌਰਾਨ ਜਿਲ੍ਹਾ ਜਲੰਧਰ ਵਿੱਚ ਆਉਂਦੀਆਂ ਜ਼ਮੀਨਾਂ/ਜਾਇਦਾਦਾਂ ਦਾ ਘੱਟੋ-ਘੱਟ ਮੁੱਲ ਖੇਤਰ ਅਤੇ ਸ੍ਰੇਣੀ ਅਨੁਸਾਰ ਕਿਸੇ ਵੀ ਜਾਇਦਾਦ ਦੇ ਤਬਾਦਲੇ ’ਤੇ ਸਰਕਾਰੀ ਹਦਾਇਤਾਂ ਅਨੁਸਾਰ ਸਟੈਂਪ ਡਿਊਟੀ ਲਗਾਉਣ ਦੇ ਮੰਤਵ ਤਹਿਤ ਨਿਰਧਾਰਿਤ ਕੀਤਾ ਗਿਆ ਹੈ।

ਸ੍ਰੀ ਸਾਰੰਗਲ ਨੇ ਕਿਹਾ ਕਿ ਇਹ ਰੇਟ ਲੋਕ ਹਿੱਤਾਂ ਦੀ ਰਾਖੀ ਲਈ ਮਾਲ ਅਧਿਕਾਰੀਆਂ ਵਲੋਂ ਵੱਖ-ਵੱਖ ਸਬੰਧਿਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਕੀਤੀਆਂ ਸਿਫ਼ਾਰਸ਼ਾਂ ਦੇ ਅਧਾਰ ਉੱਪਰ ਨਿਸ਼ਚਿਤ ਕੀਤੇ ਗਏ ਹਨ।

ਉਨ੍ਹਾਂ ਮਾਲ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਾਇਦਾਦ ਦੀ ਰਜਿਸਟਰੇਸ਼ਨ ਲਈ ਲੋਕਾਂ ਨੂੰ ਨਵੇਂ ਰੇਟਾਂ ਬਾਰੇ ਲੋਕਾਂ ਨੂੰ ਜਾਣੂੰ ਕਰਨ ਲਈ ਬੈਨਰ/ ਨਵੇਂ ਰੇਟਾਂ ਦੇ ਬੋਰਡ ਲਗਾਏ ਜਾਣੇ।

Share This Article
Facebook Twitter Whatsapp Whatsapp Telegram Copy Link
Share
Previous Article खेडां वतन पंजाब दीया सीज़न 2, मशाल का जालंधर में सांसद, विधायक और प्रशासकीय अधिकारियों ने किया स्वागत खेडां वतन पंजाब दीया सीज़न 2, मशाल का जालंधर में सांसद, विधायक और प्रशासकीय अधिकारियों ने किया स्वागत
Next Article धोगरी फैक्ट्री में चल रहे बूचड़खाने का मामला, जालंधर ग्रामीण पुलिस ने वांछित सरगना को मेरठ से गिरफ्तार किया धोगरी फैक्ट्री में चल रहे बूचड़खाने का मामला, जालंधर ग्रामीण पुलिस ने वांछित सरगना को मेरठ से गिरफ्तार किया
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?