By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡੀਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਵੱਲੋਂ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕਪੂਰਥਲਾ ਦਾ ਕੀਤਾ ਗਿਆ ਨਿੱਘਾ ਸਵਾਗਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਡੀਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਵੱਲੋਂ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕਪੂਰਥਲਾ ਦਾ ਕੀਤਾ ਗਿਆ ਨਿੱਘਾ ਸਵਾਗਤ
JalandharKapurthla

ਡੀਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਵੱਲੋਂ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕਪੂਰਥਲਾ ਦਾ ਕੀਤਾ ਗਿਆ ਨਿੱਘਾ ਸਵਾਗਤ

Talk Hindustan
Last updated: 2024/02/07 at 10:11 PM
Talk Hindustan
Share
2 Min Read
ਡੀਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਵੱਲੋਂ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕਪੂਰਥਲਾ ਦਾ ਕੀਤਾ ਗਿਆ ਨਿੱਘਾ ਸਵਾਗਤ
SHARE

ਕਪੂਰਥਲਾ ( ਗੌਰਵ ਮੜੀਆ ) ਡੀਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਜਿਲਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਜੀ ਦੀ ਅਗਵਾਈ ਹੇਠ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਵੱਲੋਂ ਨਵ-ਨਿਯੁਕਤ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਪੂਰਥਲਾ ਸ਼੍ਰੀਮਤੀ ਸ਼ਿਖਾ ਭਗਤ, ਪੀ.ਸੀ.ਐਸ., ਜੀ ਨੂੰ “ਜੀ ਆਇਆਂ” ਆਖਦੇ ਹੋਏ ਨਿੱਘਾ ਸਵਾਗਤ ਕੀਤਾ ਗਿਆ।  ਨਰਿੰਦਰ ਸਿੰਘ ਚੀਮਾ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕਪੂਰਥਲਾ ਜੀ ਨੂੰ ਭਰੋਸਾ ਦਿਵਾਇਆ ਕਿ ਭਾਵੇਂ ਦਫਤਰ ਡਿਪਟੀ ਕਮਿਸ਼ਨਰ, ਕਪੂਰਥਲਾ ਵਿੱਚ ਸਟਾਫ ਦੀ ਘਾਟ ਹੈ,

ਫਿਰ ਵੀ ਦਫਤਰ ਡਿਪਟੀ ਕਮਿਸ਼ਨਰ, ਕਪੂਰਥਲਾ ਦੇ ਕਰਮਚਾਰੀ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਉਹਨਾਂ ਨੂੰ ਦਫ਼ਤਰੀ/ਸਰਕਾਰੀ ਕੰਮ ਵਿੱਚ ਸਹਿਯੋਗ ਕਰਨਗੇ ਅਤੇ ਜਿਲਾ ਕਪੂਰਥਲਾ ਦੀ ਤਰੱਕੀ ਲਈ ਪਹਿਲਾਂ ਦੀ ਤਰ੍ਹਾਂ ਹਮੇਸ਼ਾਂ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕਪੂਰਥਲਾ ਜੀ ਵੱਲੋਂ ਖੁਸ਼ੀ ਜਾਹਿਰ ਕਰਦੇ ਹੋਏ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਕਪੂਰਥਲਾ ਦਾ ਧੰਨਵਾਦ ਕੀਤਾ ਗਿਆ

ਅਤੇ ਕਰਮਚਾਰੀਆਂ ਨੂੰ ਹਮੇਸ਼ਾਂ ਮਿਹਨਤ ਵਾ ਲਗਨ ਨਾਲ ਕੰਮ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸੇ ਮੌਕੇ ਸ਼੍ਰੀ ਰਜਵਾਨ ਖਾਨ ਸੂਬਾ ਮੀਤ ਪ੍ਰਧਾਨ ਵਾ ਜਿਲਾ ਜਨਰਲ ਸਕੱਤਰ, ਸ਼੍ਰੀ ਰਾਜੇਸ਼ ਕੁਮਾਰ ਸੁਪਰਡੰਟ ਗ੍ਰੇਡ-2 ਤੋਂ ਇਲਾਵਾ ਜਿਲਾ ਆਗੂਆਂ ਵਿੱਚ ਸ਼੍ਰੀ ਦਵਿੰਦਰਪਾਲ ਸਿੰਘ, ਸ਼੍ਰੀਮਤੀ ਸਰਿਤਾ ਬਹਿਲ, ਸ੍ਰੀਮਤੀ ਵੀਨਾ ਸ਼ਰਮਾ, ਸ਼੍ਰੀਮਤੀ ਸ਼ਵੇਤਾ ਭਗਤ, ਸ਼੍ਰੀਮਤੀ ਨਿਸ਼ਾ ਤਲਵਾੜ, ਸ਼੍ਰੀਮਤੀ ਲਵਲੀਨ ਕੌਰ, ਸ਼੍ਰੀਮਤੀ ਸੰਦੀਪ ਕੌਰ, ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਖਜਿੰਦਰ ਸਿੰਘ, ਸ਼੍ਰੀ ਯਸ਼ਪਾਲ ਸ਼ਰਮਾ, ਸ਼੍ਰੀ ਰਘੂ ਕੁਮਾਰ, ਪਰਮਜੀਤ ਸਿੰਘ, ਸ਼੍ਰੀ ਅਮਿਤ ਗਰਗ ਸਟੈਨੋ ਆਦਿ ਹਾਜ਼ਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਮੋਦੀ ਸਰਕਾਰ ਨੇ ਆਪਣੀ 10 ਸਾਲਾਂ ਦੀ ਕਾਰਜਸ਼ੈਲੀ ਰਾਹੀਂ ਲੋਕਾਂ ਨੂੰ ਦਿਖਾਇਆ ਹੈ ਕਿ ਸਿਆਣਪ ਅਤੇ ਸੰਜੀਦਗੀ ਨਾਲ ਦੇਸ਼ ਵਿੱਚ ਵਿਆਪਕ ਤਬਦੀਲੀਆਂ ਲਿਆਂਦੀਆਂ ਜਾ ਸਕਦੀਆਂ ਹਨ-ਸ਼ਾਮ ਸੁੰਦਰ ਅਗਰਵਾਲ। ਮੋਦੀ ਸਰਕਾਰ ਨੇ ਆਪਣੀ 10 ਸਾਲਾਂ ਦੀ ਕਾਰਜਸ਼ੈਲੀ ਰਾਹੀਂ ਲੋਕਾਂ ਨੂੰ ਦਿਖਾਇਆ ਹੈ ਕਿ ਸਿਆਣਪ ਅਤੇ ਸੰਜੀਦਗੀ ਨਾਲ ਦੇਸ਼ ਵਿੱਚ ਵਿਆਪਕ ਤਬਦੀਲੀਆਂ ਲਿਆਂਦੀਆਂ ਜਾ ਸਕਦੀਆਂ ਹਨ-ਸ਼ਾਮ ਸੁੰਦਰ ਅਗਰਵਾਲ।
Next Article ਕਪੂਰਥਲਾ ਵਿਚ ਵੱਡੀ ਗਿਣਤੀ ਵਿਚ ਲੋਕ ਭਾਜਪਾ ਚ ਹੋਏ ਸ਼ਾਮਲ ਕਪੂਰਥਲਾ ਵਿਚ ਵੱਡੀ ਗਿਣਤੀ ਵਿਚ ਲੋਕ ਭਾਜਪਾ ਚ ਹੋਏ ਸ਼ਾਮਲ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?