By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: 15 ਜਨਵਰੀ ਨੂੰ ਸਾਰੇ ਸਕੂਲਾਂ ਤੇ ਕਾਲਜਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਹੋਵੇਗੀ ਛੁੱਟੀ ਜਾਣੋ ਕਿਉਂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > 15 ਜਨਵਰੀ ਨੂੰ ਸਾਰੇ ਸਕੂਲਾਂ ਤੇ ਕਾਲਜਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਹੋਵੇਗੀ ਛੁੱਟੀ ਜਾਣੋ ਕਿਉਂ
Jalandhar

15 ਜਨਵਰੀ ਨੂੰ ਸਾਰੇ ਸਕੂਲਾਂ ਤੇ ਕਾਲਜਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਹੋਵੇਗੀ ਛੁੱਟੀ ਜਾਣੋ ਕਿਉਂ

Talk Hindustan
Last updated: 2024/01/14 at 3:13 PM
Talk Hindustan
Share
1 Min Read
15 ਜਨਵਰੀ ਨੂੰ ਸਾਰੇ ਸਕੂਲਾਂ ਤੇ ਕਾਲਜਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਹੋਵੇਗੀ ਛੁੱਟੀ ਜਾਣੋ ਕਿਉਂ
SHARE

ਜਲੰਧਰ, 14 ਜਨਵਰੀ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਿਤੀ 15.01.2024 ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਸਾਰੇ ਸਰਕਾਰੀ , ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਅੰਦਰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਦਿੱਤੇ ਗਏ ਹਨ ।

ਜਾਰੀ ਹੁਕਮਾਂ ਅਨੁਸਾਰ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਦਰ ਆਵਾਜਾਈ ਦੇ ਕਈ ਰੂਟ ਬਦਲੇ ਗਏ ਹਨ ਅਤੇ ਲੋਕਾਂ ਦੀ ਧਾਰਮਿਕ ਭਾਵਨਾਵਾਂ, ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

TAGGED: administration, Educational
Share This Article
Facebook Twitter Whatsapp Whatsapp Telegram Copy Link
Share
Previous Article बजरंग दल एसएमओ एसएचओ और डा.संदीप भोला  को दिया प्राण प्रतिष्ठा का निमंत्रण पत्र बजरंग दल एसएमओ एसएचओ और डा.संदीप भोला को दिया प्राण प्रतिष्ठा का निमंत्रण पत्र
Next Article इंतकालो के निपटारे के लिए जिले की तहसीलों एवं सब तहसीलों में विशेष कैंप 15 जनवरी को इंतकालो के निपटारे के लिए जिले की तहसीलों एवं सब तहसीलों में विशेष कैंप 15 जनवरी को
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?