By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: 22 ਜਨਵਰੀ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਦਰੁਸਤ ਕਰਨ ਲਈ ਬਜਰੰਗ ਦਲ ਦੇ ਆਗੂਆਂ ਨੇ ਨਗਰ ਨਿਗਮ ਮੇਅਰ ਨੂੰ ਦਿੱਤਾ ਮੰਗ ਪੱਤਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > 22 ਜਨਵਰੀ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਦਰੁਸਤ ਕਰਨ ਲਈ ਬਜਰੰਗ ਦਲ ਦੇ ਆਗੂਆਂ ਨੇ ਨਗਰ ਨਿਗਮ ਮੇਅਰ ਨੂੰ ਦਿੱਤਾ ਮੰਗ ਪੱਤਰ
JalandharKapurthla

22 ਜਨਵਰੀ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਦਰੁਸਤ ਕਰਨ ਲਈ ਬਜਰੰਗ ਦਲ ਦੇ ਆਗੂਆਂ ਨੇ ਨਗਰ ਨਿਗਮ ਮੇਅਰ ਨੂੰ ਦਿੱਤਾ ਮੰਗ ਪੱਤਰ

Talk Hindustan
Last updated: 2024/01/11 at 8:42 PM
Talk Hindustan
Share
2 Min Read
22 ਜਨਵਰੀ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਦਰੁਸਤ ਕਰਨ ਲਈ ਬਜਰੰਗ ਦਲ ਦੇ ਆਗੂਆਂ ਨੇ ਨਗਰ ਨਿਗਮ ਮੇਅਰ ਨੂੰ ਦਿੱਤਾ ਮੰਗ ਪੱਤਰ
SHARE

ਕਪੂਰਥਲਾ(ਗੌਰਵ ਮੜੀਆ ) ਨਗਰ ਨਿਗਮ ਦੀ ਮੇਅਰ ਕੁਲਵੰਤ ਕੌਰ ਨੂੰ ਵੀ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਲਈ ਸੱਦਾ ਦਿੱਤਾ ਗਿਆ।ਬੁੱਧਵਾਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਵਰਕਰਾਂ ਨੇ ਨਗਰ ਨਿਗਮ ਦੀ ਮੇਅਰ ਕੁਲਵੰਤ ਕੌਰ ਨੂੰ ਸੱਦਾ ਪੱਤਰ ਦਿੱਤਾ।ਇਸ ਦੌਰਾਨ ਬਜਰੰਗ ਦਲ ਦੇ ਬਜਰੰਗ ਦਲ ਦੇ ਸ਼ਹਿਰੀ ਪ੍ਰਧਾਨ ਚੰਦਨ ਸ਼ਰਮਾ ਦੀ ਅਗਵਾਈ ਚ ਬਜਰੰਗ ਦਲ ਦੇ ਵਰਕਰਾਂ ਵੱਲੋਂ ਮੇਅਰ ਕੁਲਵੰਤ ਕੌਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ।ਜਿਸ ਚ 22 ਜਨਵਰੀ ਨੂੰ ਅਯੁੱਧਿਆ ਚ ਹੋਣ ਵਾਲੇ ਭਗਵਾਨ ਸ਼੍ਰੀ ਰਾਮ ਜੀ ਦੇ ਵਿਸ਼ਾਲ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਦੇ ਸਬੰਧ ਵਿੱਚ ਵਿਰਾਸਤ ਸ਼ਹਿਰ ਕਪੂਰਥਲਾ ਵਿੱਚ ਵੀ ਰਾਮ ਭਗਤਾਂ ਵਲੋਂ ਵੱਖ-ਵੱਖ ਥਾਵਾਂ ਤੇ ਲੰਗਰ ਲਗਾਏ ਜਾਣਗੇ ਅਤੇ ਰਾਮ ਜੀ ਦੇ ਨਾਮ ਦਾ ਗੁਣਗਾਨ ਕੀਤਾ ਜਾਵੇਗਾ,

ਇਸ ਲਈ ਆਪ ਜੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਹਿੰਦੂਆਂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਉਸ ਦਿਨ ਸਾਰੇ ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ,ਪਾਣੀ ਅਤੇ ਚੂਨਾ ਛਿੜਕਿਆ ਜਾਵੇ ਅਤੇ ਸਵਾਗਤੀ ਗੇਟ ਲਗਾਏ ਜਾਣ।ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਅਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲਿਆਂ ਨੇ ਕਿਹਾ ਕਿ ਕਈ ਸਦੀਆਂ ਤੋਂ ਬਾਅਦ ਇੱਕ ਅਜਿਹਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ ਜਿਸ ਲਈ ਲੱਖਾਂ ਲੋਕਾਂ ਨੇ ਆਪਣੀ ਜਿੰਦਗੀ ਖਪਾ ਦਿੱਤੀ ਅਤੇ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਿਰਫ ਇਹ ਦਿਨ ਦੇਖਣ ਲਈ ਕਿ ਇੱਕ ਦਿਨ ਅਯੁੱਧਿਆ ਵਿੱਚ ਇੱਕ ਵਿਸ਼ਾਲ ਰਾਮ ਮੰਦਰ ਬਣੇਗਾ।

ਅੱਜ ਦੀ ਪੀੜ੍ਹੀ ਬਹੁਤ ਹੀ ਖੁਸ਼ਕਿਸਮਤ ਹੈ ਜਿਸਨੂੰ ਸ਼੍ਰੀ ਰਾਮ ਜਨਮ ਭੂਮੀ ਮੰਦਿਰ ਦੇ ਨਿਰਮਾਣ ਨੂੰ ਦੇਖਣ ਦਾ ਮੌਕਾ ਮਿਲ ਰਿਹਾ ਹੈ।ਨਰੇਸ਼ ਪੰਡਿਤ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 22 ਜਨਵਰੀ ਨੂੰ ਆਪਣੇ ਘਰਾਂ,ਦੁਕਾਨਾਂ ਅਤੇ ਦਫਤਰਾਂ ਵਿੱਚ ਦੀਵਾਲੀ ਵਰਗਾ ਮਾਹੌਲ ਬਣਾਉਣ।ਦੀਵੇ ਜਗਾਉਣ ਅਤੇ ਰਾਮ ਰਕਸ਼ਾ ਸਤੋਤਰ,ਸੁੰਦਰ ਕਾਂਡ,ਹਨੂੰਮਾਨ ਚਾਲੀਸਾ ਦੇ ਪਾਠ ਕਰਕੇ ਰਾਮਮਈ ਮਾਹੌਲ ਬਣਾਉਣ।ਇਸ ਮੌਕੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਉਪ ਪ੍ਰਧਾਨ ਜੋਗਿੰਦਰ ਤਲਵਾੜ,ਬਜਰੰਗ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਆਨੰਦ ਯਾਦਵ,ਸ਼ਹਿਰੀ ਪ੍ਰਧਾਨ ਚੰਦਨ ਸ਼ਰਮਾ,ਉਪ ਪ੍ਰਧਾਨ ਮੋਹਿਤ ਜੱਸਲ,ਬਜਰੰਗ ਦਲ ਦੇ ਆਗੂ ਵਿਜੇ ਯਾਦਵ ਰਾਜੀਵ ਟੰਡਨ ਆਦਿ ਹਾਜ਼ਰ ਸਨ।

TAGGED: Political, spiritual
Share This Article
Facebook Twitter Whatsapp Whatsapp Telegram Copy Link
Share
Previous Article ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ, ਆਈਸੀਯੂ ਸਖੀ ਵਨ ਸਟਾਪ ਸੈਂਟਰ, ਨਸ਼ਾ ਛੁਡਾਊ ਕੇਂਦਰ ਦਾ ਦੌਰਾ ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ, ਆਈਸੀਯੂ ਸਖੀ ਵਨ ਸਟਾਪ ਸੈਂਟਰ, ਨਸ਼ਾ ਛੁਡਾਊ ਕੇਂਦਰ ਦਾ ਦੌਰਾ
Next Article ਅੰਬੇਡਕਰ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਐਸ.ਐਸ.ਪੀ. ਨੂੰ ਸੌਂਪਿਆ ਮੰਗ ਪੱਤਰ ਅੰਬੇਡਕਰ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਨੇ ਐਸ.ਐਸ.ਪੀ. ਨੂੰ ਸੌਂਪਿਆ ਮੰਗ ਪੱਤਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?