By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਨੂੰ ਉਹਨਾਂ ਦੇ ਫਰਜਾਂ ਸਬੰਧੀ ਜਾਗਰੂਕ ਕੀਤਾ ਗਿਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਨੂੰ ਉਹਨਾਂ ਦੇ ਫਰਜਾਂ ਸਬੰਧੀ ਜਾਗਰੂਕ ਕੀਤਾ ਗਿਆ
Jalandhar

ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਨੂੰ ਉਹਨਾਂ ਦੇ ਫਰਜਾਂ ਸਬੰਧੀ ਜਾਗਰੂਕ ਕੀਤਾ ਗਿਆ

Talk Hindustan
Last updated: 2026/09/06 at 9:50 AM
Talk Hindustan
Share
1 Min Read
ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਨੂੰ ਉਹਨਾਂ ਦੇ ਫਰਜਾਂ ਸਬੰਧੀ ਜਾਗਰੂਕ ਕੀਤਾ ਗਿਆ
SHARE

ਕਰਤਾਰਪੁਰ (ਜਸਵੰਤ ਵਰਮਾ )ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਚਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਰਤਾਰਪੁਰ, ਜਲੰਧਰ ਵਿਖੇ ਅਧਿਆਪਕ ਦਿਵਸ ਮੌਕੇ ਸਾਰੇ ਸਕੂਲ ਸਟਾਫ ਨੂੰ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਇਕ ਲੈਕਚਰ ਰਾਹੀਂ ਅਧਿਆਪਕਾਂ ਦਾ ਬੱਚਿਆਂ ਪ੍ਰਤੀ ਫ਼ਰਜਾਂ ਬਾਰੇ ਜਾਗ੍ਰਿਤ ਕੀਤਾ |ਪ੍ਰਿੰਸੀਪਲ ਸਾਹਿਬ ਨੇ ਦੱਸਿਆ ਇਹ ਦਿਨ ਸਮਾਜ ਨੂੰ ਸਿੱਖਿਆ ਅਤੇ ਚੰਗੇ ਸੰਸਕਾਰ ਦੇਣ ਵਾਲੇ ਅਧਿਆਪਕਾਂ ਦੇ ਯੋਗਦਾਨ ਨੂੰ ਯਾਦ ਕਰਨ ਲਈ ਹੈ।ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਰਾਹ ਦਿਖਾਉਂਦੇ ਹਨ ਅਤੇ ਉਨ੍ਹਾਂ ਨੂੰ ਚੰਗੇ ਇਨਸਾਨ ਬਣਾਉਂਦੇ ਹਨ। ਜਿਥੇ ਬੱਚਿਆਂ ਨੂੰ ਅਧਿਆਪਕਾਂ ਦੇ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਣੀ ਚਾਹੀਦੀ ਹੈ ਉਥੇ ਅਧਿਆਪਕਾਂ ਨੂੰ ਵੀ ਚਾਹੀਦਾ ਹੈ ਕਿ ਬੱਚਿਆਂ ਦੇ ਅੰਦਰੂਨੀ ਹੁਨਰ ਨੂੰ ਦੇਖਕੇ ਵਿੱਦਿਅਕ ਖੇਤਰ ਵਿੱਚ ਅੱਗੇ ਮੁਕਾਮ ਤੇ ਪਹੁੰਚਾਉਂਣ ਲਈ ਰਾਹ ਦਿਖਾਉਣੀ ਚਾਹੀਦੀ ਹੈ |

ਜੇਕਰ ਬੱਚਾ ਖੇਡਾਂ ਵਿੱਚ, ਸੰਗੀਤ ਵਿੱਚ ਜਾਂ ਹੋਰ ਵਿੱਦਿਅਕ ਗਤੀਵਿਧੀ ਵਿੱਚ ਦਿਲਚਸਪੀ ਰੱਖਦਾ ਹੈ ਤਾਂ ਸਾਥ ਦੇਣਾ ਅਧਿਆਪਕ ਦਾ ਫਰਜ਼ ਹੈ | ਇਸ ਮੌਕੇ ਮੈਡਮ ਪੂਨਮ ਸ਼ਰਮਾ (ਅੰਗਰੇਜ਼ੀ ਵਿਭਾਗ), ਮੈਡਮ ਅਮਨਦੀਪ ਕੌਰ (ਪੰਜਾਬੀ ਵਿਭਾਗ ), ਮੈਡਮ ਪੂਨਮ ਸ਼ਰਮਾ (ਪੰਜਾਬੀ ਵਿਭਾਗ ), ਜਗਤਾਰ ਸਿੰਘ ਸਰਾਏ (ਸੰਗੀਤ ਅਧਿਆਪਕ ), ਮੈਡਮ ਗਗਨਪ੍ਰੀਤ ਕੌਰ (ਕੋਆਡੀਨੇਟਰ), ਮੈਡਮ ਨਵਨੀਤ ਕੌਰ, ਮੈਡਮ ਕਮਲਜੀਤ ਕੌਰ, ਮੈਡਮ ਸਰਬਜੀਤ ਕੌਰ, ਕੋਚ ਮਨਪ੍ਰੀਤ ਕੌਰ ਅਤੇ ਸਾਰਾ ਸਟਾਫ਼ ਹਾਜ਼ਰ ਸੀ |

Share This Article
Facebook Twitter Whatsapp Whatsapp Telegram Copy Link
Share
Previous Article छठी प्रभात फेरी पर हुई फूलों की वर्षा छठी प्रभात फेरी पर हुई फूलों की वर्षा
Next Article ਜਨਤਾ ਕਾਲਜ ਕਰਤਾਰਪੁਰ ਵਿਖੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਜਨਤਾ ਕਾਲਜ ਕਰਤਾਰਪੁਰ ਵਿਖੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?