By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਆਨਲਾਈਨ ਫਾਰਮ ਭਰੇ ਜਾ ਰਹੇ ਹਨ – ਸਰਪੰਚ ਰਾਜਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਆਨਲਾਈਨ ਫਾਰਮ ਭਰੇ ਜਾ ਰਹੇ ਹਨ – ਸਰਪੰਚ ਰਾਜਾ
Jalandhar

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਆਨਲਾਈਨ ਫਾਰਮ ਭਰੇ ਜਾ ਰਹੇ ਹਨ – ਸਰਪੰਚ ਰਾਜਾ

Talk Hindustan
Last updated: 2026/05/14 at 6:36 AM
Talk Hindustan
Share
1 Min Read
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਆਨਲਾਈਨ ਫਾਰਮ ਭਰੇ ਜਾ ਰਹੇ ਹਨ – ਸਰਪੰਚ ਰਾਜਾ
SHARE

ਕਰਤਾਰਪੁਰ ( ਜਸਵੰਤ ਵਰਮਾ )ਪਿੰਡ ਦਿਆਲਪੁਰ ਦੇ ਸਰਪੰਚ ਨੰਬਰਦਾਰ ਹਰਜਿੰਦਰ ਸਿੰਘ ਰਾਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਪਿੰਡ ਦਿਆਲ ਪੁਰ ਜਿਲਾ ਜਲੰਧਰ ਦੇ ਪੰਚਾਇਤ ਘਰ ਵਿਖੇ  “ਮੁੱਖ ਮੰਤਰੀ ਮਾਂਵਾਂ- ਧੀਆਂ ਸਤਿਕਾਰ ਯੋਜਨਾ”ਤਹਿਤ ਜਨਰਲ ਔਰਤਾਂ ਲਈ1000 ਰੁਪਏ ਪ੍ਰਤੀ ਮਹੀਨਾ,  ਐਸ ਸੀ ਔਰਤਾਂ ਲਈ 1500 ਰੁਪਏ ਪ੍ਰਤੀ ਮਹੀਨਾ ਫਾਰਮ ਭਰਨ ਦਾ ਕੈਂਪ ਪੰਚਾਇਤ ਵੱਲੋ ਸ਼ੁਰੂ ਕੀਤਾ ਜਾ ਚੁੱਕਾ ਹੈ

ਲਾਭ ਪਾਤਰ ਬੀਬੀਆਂ ਨੂੰ ਰੋਜ਼ਾਨਾ 9 ਤੋ 2 ਵਜੇ ਤੱਕ ਪੰਚਾਇਤ ਘਰ ਪਹੁੰਚ ਕੇ ਅਪਣਾ ਨਾਮ ਦਰਜ ਕਰਵਾਉਣ ਦੀ ਬੇਨਤੀ ਕੀਤੀ ਜਾਂਦੀ ਹੈ ਉਹਨਾਂ ਕਿਹਾ ਔਰਤਾਂ ਆਪਣੇ ਨਾਲ ਵੋਟਰ ਕਾਰਡ ,ਆਧਾਰ ਕਾਰਡ, ਬੈਂਕ ਦੀ ਕਾਪੀ ,ਐਸ ਸੀ ਔਰਤਾਂ ਜਾਤੀ ਪ੍ਰਮਾਣ ਪੱਤਰ ,ਓਟੀਪੀ ਲਈ ਆਧਾਰ ਕਾਰਡ ਨਾਲ ਲਿੰਕ ਫੋਨ ਲੈ ਕੇ ਆਉਣ

TAGGED: club
Share This Article
Facebook Twitter Whatsapp Whatsapp Telegram Copy Link
Share
Previous Article ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦਾ ਬਾਹਰਵੀਂ ਜਮਾਤ ਦਾ  ਨਤੀਜਾ 100% ਰਿਹਾ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦਾ ਬਾਹਰਵੀਂ ਜਮਾਤ ਦਾ ਨਤੀਜਾ 100% ਰਿਹਾ
Next Article ਨਗਰ ਕੌਂਸਲ ਕਰਤਾਰਪੁਰ ਦੇ ਸਫਾਈ ਕਰਮਚਾਰੀ ,ਬਿਜਲੀ ਕਰਮਚਾਰੀ,ਸੀਵਰਮੈਨ ਪੰਪ ਆਪਰੇਟਰ ,ਦੀ ਹੜਤਾਲ ਦੂਸਰੇ ਦਿਨ ਵੀ ਜਾਰੀ ਨਗਰ ਕੌਂਸਲ ਕਰਤਾਰਪੁਰ ਦੇ ਸਫਾਈ ਕਰਮਚਾਰੀ ,ਬਿਜਲੀ ਕਰਮਚਾਰੀ,ਸੀਵਰਮੈਨ ਪੰਪ ਆਪਰੇਟਰ ,ਦੀ ਹੜਤਾਲ ਦੂਸਰੇ ਦਿਨ ਵੀ ਜਾਰੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?