By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਹੁਕਮ ਜਾਰੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਹੁਕਮ ਜਾਰੀ
Jalandhar

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਹੁਕਮ ਜਾਰੀ

Talk Hindustan
Last updated: 2023/03/01 at 6:35 PM
Talk Hindustan
Share
2 Min Read
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਹੁਕਮ ਜਾਰੀ
SHARE

10 ਡੈਸੀਬਲ ਤੋਂ ਘੱਟ ਰਹੇਗੀ ਅਵਾਜ਼

ਮੈਰਿਜ ਪੈਲਸਾਂ ਤੇ ਜਨਤਕ ਥਾਵਾਂ ’ਤੇ ਲਾਊਡ ਸਪੀਕਰ ਦੀ ਵਰਤੋਂ ਲਈ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ

ਸਵੇਰੇ 6:00 ਵਜੇ ਤੋਂ ਰਾਤ 10:00 ਵਜੇ ਤੱਕ ਹੋ ਸਕੇਗੀ ਵਰਤੋਂ

ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ’ਤੇ ਪ੍ਰੈਸ਼ਰ ਹਾਰਨ ਲਗਾਉਣ ’ਤੇ ਪੂਰਨ ਪਾਬੰਦੀ

ਜਲੰਧਰ, 1 ਮਾਰਚ :- ਵਿਦਿਆਰਥੀਆਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਸ਼ੌਰ ਪ੍ਰਦੂਸ਼ਣ (ਰੈਗੂਲੇਸ਼ਨ ਤੇ ਕੰਟਰੋਲ) ਨਿਯਮ-2000 ਨੂੰ ਮੁੱਖ ਰੱਖਦਿਆਂ ਧਾਰਾ 144 ਤਹਿਤ ਮੈਰਿਜ ਪੈਲੇਸ, ਜਨਤਕ ਥਾਵਾਂ ਅਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਵਰਤੋਂ ਕਰਨ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਅਵਾਜ਼ 10 ਡੈਸੀਬਲ ਤੋਂ ਹੇਠਾਂ ਹੋਣੀ ਚਾਹੀਦੀ ਹੈ। ਜਾਰੀ ਹੁਕਮਾਂ ਅਨੁਸਾਰ ਬੱਸਾਂ, ਕਾਰਾਂ, ਮੋਟਰਸਾਈਕਲ ਅਤੇ ਹਰ ਪ੍ਰਕਾਰ ਦੇ ਵਾਹਨਾਂ ’ਤੇ ਪ੍ਰੈਸ਼ਰ ਹਾਰਨਾਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

Contents
10 ਡੈਸੀਬਲ ਤੋਂ ਘੱਟ ਰਹੇਗੀ ਅਵਾਜ਼ਮੈਰਿਜ ਪੈਲਸਾਂ ਤੇ ਜਨਤਕ ਥਾਵਾਂ ’ਤੇ ਲਾਊਡ ਸਪੀਕਰ ਦੀ ਵਰਤੋਂ ਲਈ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀਸਵੇਰੇ 6:00 ਵਜੇ ਤੋਂ ਰਾਤ 10:00 ਵਜੇ ਤੱਕ ਹੋ ਸਕੇਗੀ ਵਰਤੋਂਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ’ਤੇ ਪ੍ਰੈਸ਼ਰ ਹਾਰਨ ਲਗਾਉਣ ’ਤੇ ਪੂਰਨ ਪਾਬੰਦੀ

ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ, 10ਵੀਂ ਅਤੇ 12ਵੀਂ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀਆਂ 10ਵੀਂ ਅਤੇ 12ਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਲਾਊਡ ਸਪੀਕਰਾਂ ਦੀ ਵਰਤੋਂ ਬਾਰੇ ਹੁਕਮ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮਾਂ ਵਿੱਚ ਸਪਸ਼ਟ ਕੀਤਾ ਹੈ ਕਿ ਮੈਰਿਜ ਪੈਲੇਸਾਂ ਅਤੇ ਜਨਤਕ ਸਥਾਨਾਂ ’ਤੇ ਲਾਊਡ ਸਪੀਕਰ ਆਦਿ ਦੀ ਵਰਤੋਂ ਕਰਨ ਲਈ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ ਹੈ ਅਤੇ ਪ੍ਰਵਾਨਗੀ ਉਪਰੰਤ ਲਾਊਡ ਸਪੀਕਰ ਦੀ ਵਰਤੋਂ ਕਰਨ ਦਾ ਸਮਾਂ ਸਵੇਰੇ 6:00 ਵਜੇ ਤੋਂ ਰਾਤ 10:00 ਵਜੇ ਤੱਕ ਹੋਵੇਗਾ।
ਇਹ ਹੁਕਮ 20.04.2023 ਤੱਕ ਲਾਗੂ ਰਹਿਣਗੇ।
———–

Share This Article
Facebook Twitter Whatsapp Whatsapp Telegram Copy Link
Share
Previous Article कांग्रेसी नेता मेजर के मर्डर केस में महिला गिरफ्तार कांग्रेसी नेता मेजर के मर्डर केस में महिला गिरफ्तार
Next Article आप नेताओ ने पंजाब मंडी बोर्ड के नव नियुक्त चेयरमैन हरचंद सिंह बरसट से की मुलाकात आप नेताओ ने पंजाब मंडी बोर्ड के नव नियुक्त चेयरमैन हरचंद सिंह बरसट से की मुलाकात
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?