By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਬਜਰੰਗ ਦਲ ਵਲੋਂ ਮੈਰਾਥਨ ਆਯੋਜਨ ਕਰਨਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਰਾਣਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਬਜਰੰਗ ਦਲ ਵਲੋਂ ਮੈਰਾਥਨ ਆਯੋਜਨ ਕਰਨਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਰਾਣਾ
JalandharKapurthla

ਬਜਰੰਗ ਦਲ ਵਲੋਂ ਮੈਰਾਥਨ ਆਯੋਜਨ ਕਰਨਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਰਾਣਾ

Talk Hindustan
Last updated: 2024/12/01 at 9:54 PM
Talk Hindustan
Share
3 Min Read
ਬਜਰੰਗ ਦਲ ਵਲੋਂ ਮੈਰਾਥਨ ਆਯੋਜਨ ਕਰਨਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਰਾਣਾ
SHARE

ਕਪੂਰਥਲਾ 1 ਦਿਸੰਬਰ (ਗੌਰਵ ਮੜੀਆ) ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ,ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਹੋਕਾ ਦਿੰਦੇ ਹੋਏ ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਦੇ ਵਲੋਂ ਅੱਠ ਦਿਸੰਬਰ ਨੂੰ ਵਿਰਾਸਤੀ ਸ਼ਹਿਰ ਵਿਖੇ ਕੱਢੀ ਜਾ ਰਹੀ ਮੈਰਾਥਨ ਦੌੜ ਦੀ ਸ਼ਲਾਂਘਾ ਕਰਦਿਆਂ ਹਲਕਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ, ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਤੇ ਬਲਾਕ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ ਨੇ ਕਿਹਾ ਨਸ਼ਾ ਪੰਜਾਬ ਨੂੰ ਘੁਣ ਵਾਂਗ ਖਾ ਰਿਹਾ ਹੈ।

ਉਨ੍ਹਾਂਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਬਜਰੰਗ ਦਲ ਦਾ ਇਹ ਉਪਰਾਲਾ ਸ਼ਲਾਂਘਾਯੋਗ ਕੰਮ ਹੈ।ਇਸ ਮੈਰਾਥਨ ਵਿੱਚ ਹਿੱਸਾ ਲੈਣ ਲਈ ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਤੇ ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਚੰਦਨ ਸ਼ਰਮਾ ਵਲੋਂ ਹਲਕਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ, ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਤੇ ਬਲਾਕ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ ਨੂੰ ਸੱਦਾ ਪੱਤਰ ਦਿੱਤਾ ਗਿਆ।ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਨਸ਼ਿਆਂ ਨੂੰ ਰੋਕਣ ਲਈ ਨੌਜਵਾਨ ਵਰਗ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਜਾਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਦਿਲਚਸਪੀ ਵਧਾਉਣੀ ਚਾਹੀਦੀ ਹੈ ਅਤੇ ਸਮਾਜ ਸੁਧਾਰ ਦੇ ਕੰਮਾਂ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦ੍ਰਿੜ੍ਹ ਆਤਮ ਵਿਸ਼ਵਾਸ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਤੇ ਗੁਮਰਾਹ ਹੋਏ ਨੌਜਵਾਨਾਂ ਦਾ ਮਾਰਗ-ਦਰਸ਼ਨ ਕਰਨ। ਨੌਜਵਾਨਾਂ ਨੂੰ ਸੁਰੱਖਿਅਤ ਰੱਖਣ ਅਤੇ ਨਸ਼ਿਆਂ ਤੋਂ ਬਚਾਉਣ ਲਈ ਸਾਰੀਆਂ ਨੂੰ ਮਿਲਕੇ ਪੁਰਜ਼ੋਰ ਯਤਨ ਕਰਨੇ ਚਾਹੀਦੇ ਹਨ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਕਿਹਾ ਕਿ ਰਾਸ਼ਟਰ ਦੀ ਉੱਨਤੀ ਦੀ ਨਿਰਭਰਤਾ ਉਸ ਦੀ ਆਉਣ ਵਾਲੀ ਪੀੜ੍ਹੀ ਜਾਂ ਬੱਚਿਆਂ ਦੀ ਪਨੀਰੀ ਉੱਤੇ ਹੁੰਦਾ ਹੈ।ਜੇਕਰ ਬੱਚੇ ਖੇਡਾਂ ਵਿਚ ਭਾਗ ਲੈ ਕੇ ਸਮੇਂ ਦਾ ਪਾਲਣ ਕਰਨ,ਹਰ ਰੋਜ਼ ਅਭਿਆਸ ਕਰਨ,ਆਪਣੀ ਜਿੰਮੇਵਾਰੀ ਨਿਭਾਉਣ,ਦੂਜਿਆਂ ਦੀ ਸਹਾਇਤਾ ਕਰਨ ਅਤੇ ਆਪਣੇ-ਆਪ ਦੀ ਰੱਖਿਆ ਕਰਨ ਆਦਿ ਚੰਗੇ ਗੁਣਾਂ ਦੀ ਸਿਖਲਾਈ ਲੈ ਲੈਣ ਤਾਂ ਇਸ ਨਾਲ ਸਮੁੱਚੀ ਕੌਮ ਨੂੰ ਸੇਧ ਮਿਲਦੀ ਹੈ।

ਉਨ੍ਹਾਂਨੇ ਕਿਹਾ ਕਿ ਰਾਸ਼ਟਰ ਨੂੰ ਉੱਨਤੀ ਵੱਲ ਲਿਜਾਣ ਲਈ ਉੱਘੇ ਤੇ ਤਜਰਬੇਕਾਰ ਆਗੂਆਂ ਦੀ ਲੋੜ ਹੁੰਦੀ ਹੈ।ਖੇਡਾਂ ਦੁਆਰਾ ਉੱਘੇ ਆਗੂ ਪੈਦਾ ਹੁੰਦੇ ਹਨ ਕਿਉਂਕਿ ਖੇਡ ਦਾ ਮੈਦਾਨ ਬੱਚਿਆਂ ਨੂੰ ਅਗਵਾਈ ਦੇ ਬਹੁਤ ਮੌਕੇ ਪੇਸ਼ ਕਰਦਾ ਹੈ।ਖਿਡਾਰੀਆਂ ਨੂੰ ਆਪਣੀ ਵਾਰੀ ਅਨੁਸਾਰ ਟੀਮ ਦਾ ਕਪਤਾਨ ਬਣਾਇਆ ਜਾਂਦਾ ਹੈ।ਖੇਡਾਂ ਦੇ ਇਹ ਆਗੂ ਬਾਅਦ ਵਿੱਚ ਸਾਡੇ ਦੇਸ ਦੇ ਆਗੂ ਬਣ ਕੇ ਦੇਸ ਨੂੰ ਸਦਾ ਚੜ੍ਹਦੀਆਂ ਕਲਾ ਵਿੱਚ ਲਿਜਾਂਦੇ ਹਨ।

Share This Article
Facebook Twitter Whatsapp Whatsapp Telegram Copy Link
Share
Previous Article ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਜਰੰਗ ਦਲ ਵਲੋਂ ਕੱਢੀ ਰਹੀ ਮੈਰਾਥਨ ਵਿੱਚ ਕੀਤਾ ਜਾਵੇਗਾ ਪੂਰਾ ਸਹਿਯੋਗ- ਰਾਧੇ ਸ਼ਿਆਮ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਜਰੰਗ ਦਲ ਵਲੋਂ ਕੱਢੀ ਰਹੀ ਮੈਰਾਥਨ ਵਿੱਚ ਕੀਤਾ ਜਾਵੇਗਾ ਪੂਰਾ ਸਹਿਯੋਗ- ਰਾਧੇ ਸ਼ਿਆਮ
Next Article ਐਸ ਐਚ ਓ ਥਾਣਾ ਸਿਟੀ ਕਪੂਰਥਲਾ ਸੰਜੀਵਨ ਜਾਇਸਵਾਲ ਹੋਏ ਸੇਵਾਮੁਕਤ, ਮਹਿਕਮੇ ਨੇ ਦਿੱਤੀ ਰਿਟਾਇਰਮੈਂਟ ਪਾਰਟੀ ਐਸ ਐਚ ਓ ਥਾਣਾ ਸਿਟੀ ਕਪੂਰਥਲਾ ਸੰਜੀਵਨ ਜਾਇਸਵਾਲ ਹੋਏ ਸੇਵਾਮੁਕਤ, ਮਹਿਕਮੇ ਨੇ ਦਿੱਤੀ ਰਿਟਾਇਰਮੈਂਟ ਪਾਰਟੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?