By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਪ ਸਰਕਾਰ ਤੇ ਲੋਕਾਂ ਦੇ ਅਟੁੱਟ ਵਿਸ਼ਵਾਸ ਤੇ ਲੱਗੀ ਮੋਹਰ,ਆਮ ਆਦਮੀ ਪਾਰਟੀ ਦੀ ਜਿੱਤ ਤੇ ਬੋਲੇ ਚੇਅਰਮੈਨ ਇੰਡੀਅਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਪ ਸਰਕਾਰ ਤੇ ਲੋਕਾਂ ਦੇ ਅਟੁੱਟ ਵਿਸ਼ਵਾਸ ਤੇ ਲੱਗੀ ਮੋਹਰ,ਆਮ ਆਦਮੀ ਪਾਰਟੀ ਦੀ ਜਿੱਤ ਤੇ ਬੋਲੇ ਚੇਅਰਮੈਨ ਇੰਡੀਅਨ
JalandharKapurthlaPolitics

ਆਪ ਸਰਕਾਰ ਤੇ ਲੋਕਾਂ ਦੇ ਅਟੁੱਟ ਵਿਸ਼ਵਾਸ ਤੇ ਲੱਗੀ ਮੋਹਰ,ਆਮ ਆਦਮੀ ਪਾਰਟੀ ਦੀ ਜਿੱਤ ਤੇ ਬੋਲੇ ਚੇਅਰਮੈਨ ਇੰਡੀਅਨ

Talk Hindustan
Last updated: 2024/11/23 at 9:00 PM
Talk Hindustan
Share
2 Min Read
ਆਪ ਸਰਕਾਰ ਤੇ ਲੋਕਾਂ ਦੇ ਅਟੁੱਟ ਵਿਸ਼ਵਾਸ ਤੇ ਲੱਗੀ ਮੋਹਰ,ਆਮ ਆਦਮੀ ਪਾਰਟੀ ਦੀ ਜਿੱਤ ਤੇ ਬੋਲੇ ਚੇਅਰਮੈਨ ਇੰਡੀਅਨ
SHARE

ਕਪੂਰਥਲਾ23ਨਵੰਬਰ (ਗੌਰਵ ਮੜੀਆ ) : ਪੰਜਾਬ ਦੀਆਂ ਸ਼ਨੀਵਾਰ ਨੂੰ ਚਾਰ ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਸ ਵਿੱਚ ਆਮ ਆਦਮੀ ਪਾਰਟੀ 3 ਸੀਟਾਂ ਤੇ ਜਿੱਤ ਗਈ ਹੈ।ਜ਼ਿਮਨੀ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਆਮ ਆਦਮੀ ਪਾਰਟੀ ਉਤਸ਼ਾਹਿਤ ਹੈ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚਾਰ ਵਿੱਚੋਂ ਤਿੰਨ ਸੀਟਾਂ ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।ਇਸ ਪ੍ਰਚੰਡ ਜਿੱਤ ਨਾਲ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।ਇੰਡੀਅਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਚਾਰ ਸੀਟਾਂ ਚੋ ਤਿੰਨ ਸੀਟਾਂ ਦੇ ਕੇ ਫਿਰ ਤੋਂ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਅਤੇ ਸਾਡੀ ਸਰਕਾਰ ਦੇ ਕੰਮ ਤੇ ਭਰੋਸਾ ਜਤਾਇਆ ਹੈ।

ਇੰਡੀਅਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਮਾਨ ਸਰਕਾਰ ਤੇ ਪ੍ਰਤੀ ਆਪਣੇ ਅਟੁੱਟ ਵਿਸ਼ਵਾਸ ਤੇ ਆਪਣੀ ਮੋਹਰ ਲਗਾਈ ਹੈ।ਆਪ ਦੇ ਸਾਰੇ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਇੰਡੀਅਨ ਨੇ ਕਿਹਾ ਕਿ ਆਪ ਵਰਕਰਾਂ ਦੀ ਸਖਤ ਮਿਹਨਤ ਦਾ ਨਤੀਜਾ ਹੈ ਇਹ ਜਿੱਤ।ਉਨ੍ਹਾਂ ਕਿਹਾ ਕਿ ਇਹ ਨਤੀਜਾ ਸਾਬਤ ਕਰਦਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਤੋਂ ਖੁਸ਼ ਹਨ।ਇੰਡੀਅਨ ਨੇ ਕਿਹਾ ਕਿ ਭਾਜਪਾ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸਿਰਫ਼ ਖਾਲੀ ਵਾਅਦੇ ਅਤੇ ਝੂਠੇ ਬਿਆਨਾਂ ਨਾਲ ਕੰਮ ਨਹੀਂ ਚੱਲੇਗਾ।ਭਾਜਪਾ ਨੂੰ ਕਿਸਾਨਾਂ ਅਤੇ ਨੌਜਵਾਨਾਂ ਲਈ ਕੁਝ ਕਰਕੇ ਦਿਖਾਉਣਾ ਹੋਵੇਗਾ।ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਅਤੇ ਪੁਰਾਣੀ ਫੌਜ ਦੀ ਭਰਤੀ ਨੂੰ ਬਹਾਲ ਕਰਨਾ ਹੋਵੇਗਾ।ਇਸ ਮੌਕੇ ਤੇ ਬਲਾਕ ਪ੍ਰਧਾਨ ਅਲਮੋਲ ਕੁਮਾਰ ਗਿੱਲ,ਯੂਥ ਆਗੂ ਅਨਿਲ ਕੁਮਾਰ ਨਾਹਰ,ਜਿਲ੍ਹਾ ਈਵੈਂਟ ਇਨਚਾਰਜ ਗੌਰਵ ਕੰਡਾ, ਸੁਖਦੇਵ ਸਿੰਘ ਰਿੰਕੂ,ਲੀਗਲ ਵਿੰਗ ਮਨਦੀਪ ਸਿੰਘ, ਡਾਕਟਰ ਕੁਲਵਿੰਦਰ ਸਿੰਘ ਢੋਟ,ਕਰਨ ਦੀਕਸ਼ਿਤ ਆਦਿ ਹਾਜਿਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article जालंधर ग्रामीण पुलिस ने नशीली दवाओं के कारोबार के खिलाफ की बड़ी कार्रवाई, 255 नशीली गोलियों के साथ दो तस्कर गिरफ्तार जालंधर ग्रामीण पुलिस ने नशीली दवाओं के कारोबार के खिलाफ की बड़ी कार्रवाई, 255 नशीली गोलियों के साथ दो तस्कर गिरफ्तार
Next Article ਭਾਜਪਾ ਆਗੂ ਸ਼ਾਮ ਸੁੰਦਰ ਅਗਰਵਾਲ ਦੇ ਦਫ਼ਤਰ ਪੁੱਜੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਭਾਜਪਾ ਆਗੂ ਸ਼ਾਮ ਸੁੰਦਰ ਅਗਰਵਾਲ ਦੇ ਦਫ਼ਤਰ ਪੁੱਜੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?