By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਵੀ ਬਜਾਜ ਬਣੇ ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਵੀ ਬਜਾਜ ਬਣੇ ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ
JalandharKapurthla

ਕਵੀ ਬਜਾਜ ਬਣੇ ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ

Talk Hindustan
Last updated: 2024/11/05 at 9:03 PM
Talk Hindustan
Share
2 Min Read
ਕਵੀ ਬਜਾਜ ਬਣੇ ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ
SHARE

ਕੈਨੇਡਾ ਚ ਹਿੰਦੂਆਂ ਖਿਲਾਫ ਵੱਧ ਰਹੀ ਹਿੰਸਾ ਗੰਭੀਰ ਚਿੰਤਾ ਦਾ ਵਿਸ਼ਾ-ਨਰੇਸ਼ ਪੰਡਿਤ

ਕਪੂਰਥਲਾ 5 ਨਵੰਬਰ (ਗੌਰਵ ਮੜੀਆ ) ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੇ ਵਿਸਤਾਰ ਲਈ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਦਾ ਆਯੋਜਨ ਹਾਨੁਮੰਤ ਅਖਾੜਾ ਵਿਖੇ ਕੀਤਾ ਗਿਆ।ਇਸ ਮੀਟਿੰਗ ਵਿਚ ਬਜਰੰਗ ਦਲ ਦਾ ਵਿਸਥਾਰ ਕਰਦੇ ਹੋਏ ਕਵੀ ਬਜਾਜ ਨੂੰ ਬਜਰੰਗ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਵਿਸ਼ਵ ਹਿੰਦੂ ਪਰਿਸ਼ਦ ਦੇ ਜ਼ਿਲਾ ਮੰਤਰੀ ਜੋਗਿੰਦਰ ਤਲਵਾੜ,ਜ਼ਿਲਾ ਸਰਪ੍ਰਸਤ ਮੰਗਤ ਰਾਮ ਭੋਲਾ,ਬਜਰੰਗ ਦਲ ਦੇ ਜ਼ਿਲਾ ਇੰਚਾਰਜ ਬਾਵਾ ਪੰਡਿਤ ਅਤੇ ਜ਼ਿਲਾ ਪ੍ਰਧਾਨ ਆਨੰਦ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਚ ਬਜਰੰਗ ਦਲ ਵਲੋਂ ਆਉਣ ਵਾਲੇ ਦਿਨਾਂ ਚ ਸ਼ੁਰੂ ਕੀਤੀ ਜਾ ਰਹੀ ਵਰਕਰ ਭਰਤੀ ਮੁਹਿੰਮ ਦੇ ਦੌਰਾਨ ਹਰ ਵਾਰਡ ਚ ਬਜਰੰਗੀ ਬਣਾਉਣ ਸਬੰਧੀ ਰਣਨੀਤੀ ਤਿਆਰੀ ਕੀਤੀ ਗਈ ਅਤੇ ਕੈਨੇਡਾ ਚ ਹਿੰਦੂ ਮੰਦਿਰ ਤੇ ਖਾਲਿਸਤਾਨੀਆਂ ਵੱਲੋਂ ਕੀਤੇ ਗਏ ਹਮਲੇ ਖਿਲਾਫ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਇਸ ਦੌਰਾਨ ਆਪਣੀ ਨਿਯੁਕਤੀ ਤੇ ਕਵੀ ਬਜਾਜ ਨੇ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਹਿੰਦੂ ਸਮਾਜ ਨੂੰ ਮਜ਼ਬੂਤ ​​ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਬਜਰੰਗ ਦਲ ਨਾਲ ਜੋੜਨ ਲਈ ਪੂਰੀ ਮਿਹਨਤ,ਲਗਨ ਅਤੇ ਨਿਸ਼ਠਾ ਨਾਲ ਕੰਮ ਕਰਨਗੇ।ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਨੇਡਾ ਵਿਚ ਹਿੰਦੂਆਂ ਵਿਰੁੱਧ ਵੱਧ ਰਹੀ ਹਿੰਸਾ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੀਵਾਲੀ ਵਾਲੇ ਸਪਤਾਹ ਦੇ ਦੌਰਾਨ ਪੂਰੇ ਕੈਨੇਡਾ ਵਿੱਚ ਹਿੰਦੂ ਮੰਦਰਾਂ ਤੇ ਕਈ ਹਮਲੇ ਕੀਤੇ ਗਏ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਨਰੇਸ਼ ਪੰਡਿਤ ਨੇ ਕਿਹਾ ਕਿ ਇਹ ਹਮਲੇ ਕੋਈ ਵੱਖਰੀ ਘਟਨਾ ਨਹੀਂ ਹੈ।ਉਨ੍ਹਾਂ ਨੇ ਦੱਸਿਆ ਕਿ ਗ੍ਰੇਟਰ ਟੋਰਾਂਟੋ,ਬ੍ਰਿਟਿਸ਼ ਕੋਲੰਬੀਆ ਅਤੇ ਬਰੈਂਪਟਨ ਚ ਹਿੰਦੂ ਮੰਦਰਾਂ ਤੇ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਹਨ।ਉਨ੍ਹਾਂਨੇ ਕਿਹਾ ਕਿ ਇਹ ਵਾਰ-ਵਾਰ ਹਮਲੇ ਕੈਨੇਡਾ ਦੇ ਅੰਦਰ ਇੱਕ ਪਰੇਸ਼ਾਨ ਕਰਨ ਵਾਲੇ ਰੁਝਾਨ ਨੂੰ ਦਰਸਾਉਂਦੇ ਹਨ,ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਨੇਡਾ ਦੇ ਲੋਕਤੰਤਰ,ਕਾਨੂੰਨ ਦੇ ਰਾਜ ਅਤੇ ਧਰਮ ਨਿਰਪੱਖਤਾ ਦੀਆਂ ਮੂਲ ਕਦਰਾਂ-ਕੀਮਤਾਂ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।ਇਸ ਮੀਟਿੰਗ ਵਿੱਚ ਹਰਦੀਪ ਬਾਵਾ,ਵਿਜੇ ਗਰੋਵਰ,ਅਨਿਲ ਜੋਸ਼ੀ, ਮੰਗਤ ਰਾਮ ਭੋਲਾ,ਮੋਹਿਤ ਜੱਸਲ,ਆਨੰਦ ਕੁਮਾਰ,ਗੁਲਸ਼ਨ ਮਹਿਰਾ,ਮੁਨੀਸ਼ ਬਜਰੰਗੀ,ਟਿੰਕੂ,ਅਤੁਲ ਗਰਗ,ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਦੇ ਵਾਸਤੇ ਹਰ ਮੁਹਾਜ ਤੇ ਲੜਾਈ ਲੜਨ ਨੂੰ ਤਿਆਰ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਦੇ ਵਾਸਤੇ ਹਰ ਮੁਹਾਜ ਤੇ ਲੜਾਈ ਲੜਨ ਨੂੰ ਤਿਆਰ
Next Article जालंधर ग्रामीण पुलिस ने 480 ग्राम अफीम सहित एक व्यक्ति को नशे से लदे स्कूटर के साथ पकड़ा जालंधर ग्रामीण पुलिस ने 480 ग्राम अफीम सहित एक व्यक्ति को नशे से लदे स्कूटर के साथ पकड़ा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?