By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੁਲਿਸ ਕਮਿਸਨਰ ਨੇ 42 ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ, ਪੁਲਿਸ ਮੁਲਾਜ਼ਮਾਂ ਨੂੰ 7.5 ਲੱਖ ਰੁਪਏ ਦਾ ਦਿੱਤਾ ਗਿਆ ਨਕਦ ਇਨਾਮ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੁਲਿਸ ਕਮਿਸਨਰ ਨੇ 42 ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ, ਪੁਲਿਸ ਮੁਲਾਜ਼ਮਾਂ ਨੂੰ 7.5 ਲੱਖ ਰੁਪਏ ਦਾ ਦਿੱਤਾ ਗਿਆ ਨਕਦ ਇਨਾਮ
Jalandhar

ਪੁਲਿਸ ਕਮਿਸਨਰ ਨੇ 42 ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ, ਪੁਲਿਸ ਮੁਲਾਜ਼ਮਾਂ ਨੂੰ 7.5 ਲੱਖ ਰੁਪਏ ਦਾ ਦਿੱਤਾ ਗਿਆ ਨਕਦ ਇਨਾਮ

Talk Hindustan
Last updated: 2024/10/03 at 5:26 PM
Talk Hindustan
Share
1 Min Read
ਪੁਲਿਸ ਕਮਿਸਨਰ ਨੇ 42 ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ, ਪੁਲਿਸ ਮੁਲਾਜ਼ਮਾਂ ਨੂੰ 7.5 ਲੱਖ ਰੁਪਏ ਦਾ ਦਿੱਤਾ ਗਿਆ ਨਕਦ ਇਨਾਮ
SHARE

ਜਲੰਧਰ, 3 ਅਕਤੂਬਰ: ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਸਵਪਨ ਸ਼ਰਮਾ ਨੇ ਵੀਰਵਾਰ ਨੂੰ 42 ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਸਮਰਪਣ ਲਈ ਪ੍ਰਸ਼ੰਸਾ ਪੱਤਰ ਸ਼੍ਰੇਣੀ-1 ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਮਿਹਨਤੀ ਅਧਿਕਾਰੀਆਂ ਨੂੰ ਬੇਮਿਸਾਲ ਯਤਨਾਂ ਲਈ ਸਨਮਾਨਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਕੁੱਲ 42 ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਸਮਰਪਣ ਲਈ ਪ੍ਰਸ਼ੰਸਾ ਪੱਤਰ ਸ਼੍ਰੇਣੀ-1 ਨਾਲ ਸਨਮਾਨਿਤ ਕੀਤਾ ਗਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਜਨਤਕ ਸੁਰੱਖਿਆ ਪ੍ਰਤੀ ਆਪਣੀ ਅਣਥੱਕ ਵਚਨਬੱਧਤਾ ਸਦਕਾ ਨਕਦ ਇਨਾਮਾਂ ਨਾਲ ਵੀ ਨਿਵਾਜਿਆ ਗਿਆ ਹੈ।

ਸਮਾਗਮ ਦੌਰਾਨ ਪੁਲਿਸ ਕਮਿਸ਼ਨਰ ਜਲੰਧਰ ਨੇ ਇਨ੍ਹਾਂ ਮਿਹਨਤੀ ਅਧਿਕਾਰੀਆਂ ਦੀ ਤਹਿ ਦਿਲੋਂ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਕੁੱਲ 42 ਪੁਲਿਸ ਅਧਿਕਾਰੀਆਂ ਨੂੰ 7.5 ਲੱਖ ਰੁਪਏ ਤੋਂ ਵੱਧ ਦੇ ਨਕਦ ਇਨਾਮਾਂ ਦੇ ਨਾਲ-ਨਾਲ ਪ੍ਰਸ਼ੰਸਾ ਪੱਤਰ ਵੀ ਦਿੱਤੇ ਗਏ ਹਨ।

ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਵਿੱਚ ਸੱਤ ਇੰਸਪੈਕਟਰ, ਚਾਰ ਸਬ-ਇੰਸਪੈਕਟਰ, 11 ਸਹਾਇਕ ਸਬ-ਇੰਸਪੈਕਟਰ, ਪੰਜ ਹੈੱਡ ਕਾਂਸਟੇਬਲ ਅਤੇ 15 ਕਾਂਸਟੇਬਲ ਸ਼ਾਮਲ ਹਨ। ਪੁਲਿਸ ਕਮਿਸ਼ਨਰ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਅਣਥੱਕ ਯਤਨਾਂ ਅਤੇ ਅਡੋਲ ਵਚਨਬੱਧਤਾ ਲਈ ਇਨ੍ਹਾਂ ਅਧਿਕਾਰੀਆਂ ਦੀ ਸ਼ਲਾਘਾ ਕੀਤੀ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article जालंधर में बच्ची का कत्ल कर नहर में फेंकी लाश, जांच कर रही पुलिस जालंधर में बच्ची का कत्ल कर नहर में फेंकी लाश, जांच कर रही पुलिस
Next Article एलपीयू ने अलबामा राज्य, यूएसए से 15 राजनीतिक नेताओं और शिक्षको की मेजबानी की एलपीयू ने अलबामा राज्य, यूएसए से 15 राजनीतिक नेताओं और शिक्षको की मेजबानी की
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?